Chandigarh
ਚੰਨੀ ਸਰਕਾਰ ਨੇ ਬਿਜਲੀ ਸਮਝੌਤਿਆਂ ਬਾਰੇ 'ਵਾਈਟ ਪੇਪਰ ' ਪੇਸ਼ ਕਰਕੇ ਕੀਤਾ ਡਰਾਮਾ: ਅਮਨ ਅਰੋੜਾ
ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਕੀਤੇ ਸਨ ਮਾਰੂ ਬਿਜਲੀ ਸਮਝੌਤੇ- AAP
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਣਾ ਸਵਾਗਤ ਯੋਗ ਫ਼ੈਸਲਾ: ਕੁਲਤਾਰ ਸਿੰਘ ਸੰਧਵਾ
ਅਰਵਿੰਦ ਕੇਜਰੀਵਾਲ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿੱਚ ਵੀ ਸ੍ਰੀ ਕਰਤਾਰਪੁਰ ਸਾਹਿਬ ਧਾਮ ਨੂੰ ਕੀਤਾ ਹੈ ਸ਼ਾਮਿਲ
ਲਾਂਘੇ ਦਾ ਮੁੜ ਖੁੱਲ੍ਹਣਾ ਨਾਨਕ ਨਾਮ ਲੇਵਾ ਸੰਗਤ ਲਈ ਅਨਮੋਲ ਤੋਹਫ਼ਾ- ਨਵਜੋਤ ਸਿੱਧੂ
ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ।
ਨਵਜੋਤ ਸਿੱਧੂ ਵਿਰੁੱਧ ਅਪਰਾਧਿਕ ਮਾਣਹਾਨੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ, ਅਗਲੀ ਸੁਣਵਾਈ 25 ਨਵੰਬਰ ਨੂੰ
ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਦਰਜ ਅਪਰਾਧਿਕ ਮਾਣਹਾਨੀ ਪਟੀਸ਼ਨ ’ਤੇ ਅੱਜ ਏਜੀ ਹਰਿਆਣਾ ਬਲਦੇਵ ਰਾਜ ਮਹਾਜਨ ਵਲੋਂ ਸੁਣਵਾਈ ਕੀਤੀ ਗਈ।
ਰਾਜਾ ਵੜਿੰਗ ਨੇ ਬਾਦਲਾਂ ਦੇ ਖ਼ਾਸਮਖ਼ਾਸ ਡਿੰਪੀ ਦੀਆਂ ਬਸਾਂ ਦੇ ਸਾਰੇ 76 ਪਰਮਿਟ ਕੀਤੇ ਰੱਦ
ਡਿੰਪੀ ਢਿੱਲੋਂ ਨੇ ਕਿਹਾ, ਬਦਲੇ ਦੀ ਭਾਵਨਾ ਨਾਲ ਕੀਤੀ ਬਿਨਾਂ ਨੋਟਿਸ ਇਕਤਰਫ਼ਾ ਕਾਰਵਾਈ, ਹਾਈਕੋਰਟ ਜਾਣ ਦਾ ਕੀਤਾ ਐਲਾਨ
ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਬ੍ਰਾਹਮਣ ਭਲਾਈ ਬੋਰਡ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕਰਨ ਦਾ ਭਰੋਸਾ
ਮੰਗਾਂ ਨੂੰ ਅੰਤਿਮ ਰੂਪ ਦੇਣ ਲਈ 28 ਨਵੰਬਰ ਨੂੰ ਬੋਰਡ ਦੇ ਮੈਂਬਰਾਂ ਨਾਲ ਕਰਨਗੇ ਮੀਟਿੰਗ
SGGS ਕਾਲਜ ਵਿਖੇ ਯਾਦਗਾਰੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਪਹੁੰਚੇ ਓਲੰਪੀਅਨ ਰੁਪਿੰਦਰਪਾਲ ਸਿੰਘ
ਓਲੰਪੀਅਨ ਰੁਪਿੰਦਰਪਾਲ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਯਾਦਗਾਰੀ ਬਾਸਕਟਬਾਲ ਟੂਰਨਾਮੈਂਟ ਦੇ ਜੇਤੂਆਂ ਨੂੰ ਦਿੱਤੀ ਵਧਾਈ
ਖੇਤੀਬਾੜੀ ਵਿਭਾਗ ਦੀਆਂ ਅਸਾਮੀਆਂ ਨਾ ਭਰ ਕੇ ਖੇਤੀ ਨੂੰ ਖ਼ਤਮ ਕਰਨ ’ਤੇ ਤੁਲੀ ਕਾਂਗਰਸ ਸਰਕਾਰ: ਸੰਧਵਾਂ
ਖੇਤੀਬਾੜੀ ਵਿਭਾਗ ਵਿੱਚ ਏ.ਡੀ.ਓ ਦੇ ਕਰੀਬ 500, ਜੁਆਇੰਟ ਡਾਇਰੈਕਟਰ ਦੀਆਂ 5 ਅਤੇ ਸਹਾਇਕ ਸਬ ਇੰਸਪੈਕਟਰ ਦੀਆਂ 400 ਅਸਾਮੀਆਂ ਲੰਮੇਂ ਸਮੇਂ ਤੋਂ ਖ਼ਾਲੀ: ‘ਆਪ’
ਪੰਜਾਬ ਦੇ AG ਦੀ ਨਿਯੁਕਤੀ ਕਰਨ ਤੋਂ ਭੱਜ ਰਹੀ ਸਰਕਾਰ- ਹਰਪਾਲ ਚੀਮਾ
ਕਾਂਗਰਸ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਗੋਲੀ ਕਾਂਡ ਅਤੇ ਨਸ਼ਾ ਜਿਹੇ ਮਾਮਲਿਆਂ ’ਤੇ ਪੰਜਾਬੀਆਂ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ: ਹਰਪਾਲ ਸਿੰਘ ਚੀਮਾ
ਜਿਵੇਂ ਪੰਜਾਬ 'ਚ ਕੈਪਟਨ ਦਾ ਕੋਈ ਭਵਿੱਖ ਨਹੀਂ, ਉਸੇ ਤਰ੍ਹਾਂ AAP ਦਾ ਵੀ ਕੋਈ ਭਵਿੱਖ ਨਹੀਂ- ਮਾਲੀ
ਪੰਜਾਬ ਨੂੰ ਜਿਸ ਪਾਸੇ ਧੱਕਿਆ ਜਾ ਰਿਹਾ ਹੈ, ਉਹ ਰਾਹ ਪੰਜਾਬ ਦੀ ਤਬਾਹੀ ਦਾ ਰਾਹ ਹੈ। ਪੰਜਾਬ ਨੂੰ ਤਬਦੀਲੀ ਦੀ ਸਿਆਸਤ ਦੀ ਲੋੜ ਹੈ- ਮਾਲੀ