Chandigarh
CM ਦੀ ਰਿਹਾਇਸ਼ ਘੇਰਨ ਪਹੁੰਚੇ ਵੋਕੇਸ਼ਨਲ ਅਧਿਆਪਕ, ਸਰਕਾਰ ਖਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਅਪਣੀਆਂ ਮੰਗਾਂ ਮਨਵਾਉਣ ਲਈ ਐਨਐਸਕਿਊਐਫ ਵੋਕੇਸ਼ਨਲ ਅਧਿਆਪਕ ਲੁਧਿਆਣਾ ਰੋਡ ਮੋਰਿੰਡਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਪਹੁੰਚੇ।
ਰਾਜਿੰਦਰ ਕੌਰ ਮੀਮਸਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਕੀਤੇ ਅਹਿਮ ਖੁਲਾਸੇ
ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਮੁੱਖ ਸਲਾਹਕਾਰ ਰਾਜਿੰਦਰ ਕੌਰ ਮੀਮਸਾ ਨੇ ਅੱਜ ਅਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।
ਪ੍ਰਵਾਨਿਤ ਜ਼ੋਨਾਂ 'ਚ ਉਦਯੋਗਿਕ ਇਕਾਈਆਂ ਲਈ ਸੀ.ਐਲ.ਯੂ ਪ੍ਰਾਪਤ ਕਰਨ ਸਬੰਧੀ ਸ਼ਰਤਾਂ 'ਚ ਛੋਟ: ਸਰਕਾਰੀਆ
ਇਸ ਕਦਮ ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਮਿਲੇਗਾ ਹੋਰ ਹੁਲਾਰਾ
C-Voter ਸਰਵੇਖਣ: ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਮਾਰੇਗੀ ਬਾਜ਼ੀ!
ਸਰਵੇਖਣ ਅਨੁਸਾਰ ਪੰਜਾਬ ਵਿਚ ਇਸ ਵਾਰ ਸਭ ਤੋਂ ਵੱਧ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲਣਗੀਆਂ।
ਭਾਈ ਕਾਨ੍ਹ ਸਿੰਘ ਨਾਭਾ ਦੀ ਯਾਦ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵੱਲੋਂ ਸੈਮੀਨਾਰ ਦਾ ਆਯੋਜਨ
ਇਸ ਮੌਕੇ ਭਾਈ ਕਾਨ੍ਹ ਸਿੰਘ ਨਾਭਾ ਦੇ ਪੜਪੋਤੇ ਮੇਜਰ ਆਦਰਸ਼ਪਾਲ ਸਿੰਘ ਵਿਸ਼ੇਸ਼ ਮਹਿਮਾਨ ਸਨ।
7 ਦਿਨਾਂ ਦੇ ਰਿਮਾਂਡ ‘ਤੇ ਸੁਖਪਾਲ ਖਹਿਰਾ, 18 ਨਵੰਬਰ ਨੂੰ ਹੋਵੇਗੀ ਅਗਲੀ ਪੇਸ਼ੀ
ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਈਡੀ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ।
ਕਿਸਾਨਾਂ ਨੂੰ ਗੱਡੀ ਅੱਗੇ ਦਬੱਲਣ ਵਾਲੇ ਨੋਨੀ ਮਾਨ ਦਾ ਬਿਆਨ, ‘ਸਾਜ਼ਿਸ਼ ਪਿੱਛੇ ਪਰਮਿੰਦਰ ਪਿੰਕੀ ਦਾ ਹੱਥ’
ਅਕਾਲੀ ਆਗੂ ਨੋਨੀ ਮਾਨ ਨੇ ਕਿਹਾ ਕਿ ਇਹ ਸਭ ਗਿਣੀ ਮਿਥੀ ਸਾਜ਼ਿਸ਼ ਤਹਿਤ ਹੋਇਆ ਹੈ, ਇਸ ਦੇ ਪਿੱਛੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਹੱਥ ਹੈ।
ਮੁੱਖ ਮੰਤਰੀ ਦੱਸਣ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪੰਜਾਬ ਲਈ ਕੀ ਵਿਸ਼ੇਸ਼ ਕੀਤਾ ਹੈ? : ਹਰਪਾਲ ਚੀਮਾ
ਕਾਂਗਰਸ ਸਰਕਾਰ ਨੇ ਕੁੱਝ ਘੰਟਿਆਂ ਦੇ ਇਜਲਾਸ ਕਰਕੇ ਸੰਵਿਧਾਨ ਅਤੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ- ਆਮ ਆਦਮੀ ਪਾਰਟੀ
ਮਕਾਨ ਉਸਾਰੀ ਵਿਭਾਗ ਨੇ ਐਨ.ਓ.ਸੀ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ: ਸਰਕਾਰੀਆ
ਫੈਸਲੇ ਦਾ ਉਦੇਸ਼ ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਸੇਲ ਡੀਡ ਦੀ ਰਜਿਸਟ੍ਰੇਸ਼ਨ ਦੀ ਆਗਿਆ ਦੇ ਕੇ ਲੋਕਾਂ ਨੂੰ ਲਾਭ ਪਹੁੰਚਾਉਣਾ
ਕੀ ਕਿਸਾਨ ਅੰਦੋਲਨ ਸਿਆਸਤ 'ਚ ਆਉਣ ਦਾ ਸ਼ਾਰਟ ਕੱਟ ਹੈ- ਰੁਪਿੰਦਰ ਹਾਂਡਾ
ਸੋਨੀਆ ਮਾਨ ਦੇ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕੱਸਿਆ ਤੰਜ਼