Chandigarh
ਆਪ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਆਪ ਸੁਪਰੀਮੋ ਕੇਜਰੀਵਾਲ 18 ਨਵੰਬਰ ਨੂੰ ਆ ਸਕਦੇ ਹਨ ਪੰਜਾਬ ਦੌਰੇ 'ਤੇ
ਪੰਜਾਬ 'ਚ ਝੋਨੇ ਦੀ ਆਮਦ ਦਾ ਅੰਕੜਾ 185 ਲੱਖ ਮੀਟਰਕ ਟਨ ਤੋਂ ਪਾਰ, ਸੰਗਰੂਰ ਪਹਿਲੇ ਸਥਾਨ 'ਤੇ
ਕੁੱਲ ਆਮਦ ਵਿੱਚੋਂ 98 ਫ਼ੀਸਦੀ ਝੋਨੇ ਦੀ ਹੋਈ ਖਰੀਦ
ਵਿਧਾਨ ਸਭਾ ਦੇ ਬਾਹਰ MLA ਰੂਬੀ ਨੂੰ ਪੱਤਰਕਾਰਾਂ ਨੇ ਕੀਤੇ ਤਿੱਖੇ ਸਵਾਲ
ਕਾਂਗਰਸ ਵਿਚ ਸ਼ਾਮਲ ਹੋਏ ਬਠਿੰਡਾ (ਦਿਹਾਤੀ) ਤੋਂ ਆਪ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਵਲੋਂ ਤਿੱਖੇ ਸਵਾਲ ਕੀਤੇ ਗਏ।
ED ਨੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਕੀਤਾ ਗ੍ਰਿਫ਼ਤਾਰ, ਚੰਡੀਗੜ੍ਹ 'ਚ ਹੋਈ ਗ੍ਰਿਫ਼ਤਾਰੀ
ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਦੀ ਸਿਆਸੀ ਜਮਾਤ ਨੂੰ ਇਕਜੁੱਟ ਦੇਖ ਕੇ ਹੋਈ ਖੁਸ਼ੀ - ਰਵਨੀਤ ਬਿੱਟੂ
ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਵਿਧਾਨ ਸਭਾ 'ਚ ਪੰਜਾਬ ਦੇ ਸਿਆਸਤਦਾਨਾਂ ਦੀ ਏਕਤਾ 'ਤੇ ਖੁਸ਼ੀ ਜ਼ਾਹਰ ਕੀਤੀ ਹੈ।
ਚਿੱਟਾ ਵੇਚਣ ਵਾਲੇ ਤਸਕਰਾਂ ਦੇ 'ਪ੍ਰਧਾਨ' ਨੂੰ ਕਟਹਿਰੇ 'ਚ ਖੜ੍ਹਾ ਕਰਕੇ ਸਜ਼ਾ ਦਿਓ : ਬੈਂਸ
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਚਿੱਟਾ ਵੇਚਣ ਵਾਲੇ ਤਸਕਰਾਂ ਦੇ ‘ਸਰਦਾਰ’ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ।
ਵਿਧਾਨ ਸਭਾ ਇਜਲਾਸ : ਡੀ.ਏ.ਪੀ. ਖਾਦ ਦੇ ਮੁੱਦੇ ’ਤੇ ‘ਆਪ’ ਵਿਧਾਇਕਾਂ ਨੇ ਕੀਤਾ ਰੋਸ ਮਾਰਚ
ਡੀ.ਏ.ਪੀ ਖਾਦ ਦੇ ਸੰਕਟ ਲਈ ਮੋਦੀ ਅਤੇ ਚੰਨੀ ਸਰਕਾਰ ਜ਼ਿੰਮੇਵਾਰ- ਹਰਪਾਲ ਸਿੰਘ ਚੀਮਾ
ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਲਈ ਆਪ' ਨੂੰ OLX 'ਤੇ ਇਸ਼ਤਿਹਾਰ ਦੇਣਾ ਚਾਹੀਦਾ- ਜਾਖੜ
ਰੁਪਿੰਦਰ ਰੂਬੀ ਦੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਆਸਤ ਵਧਦੀ ਜਾ ਰਹੀ ਹੈ।
ਕੌਮੀ ਸੁਰੱਖਿਆ ਨਾਲ ਜੁੜੇ ਮੁੱਦੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ- ਕੈਪਟਨ
ਬੀਐਸਐਫ ਦੇ ਮੁੱਦੇ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਪਾਰਟੀਆਂ ਨੂੰ ਘੇਰਿਆ ਹੈ।
ਹਾਕੀ ਕਪਤਾਨ ਮਨਪ੍ਰੀਤ ਸਿੰਘ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ
ਟਵੀਟ ਕਰਕੇ ਦਿੱਤੀ ਜਾਣਕਾਰੀ