Chandigarh
ਭਗਵੰਤ ਮਾਨ ਖੁਦ ਡਿਪਰੈਸ਼ਨ 'ਚ ਹੈ, ਆਪ ਕੋਲ ਤਾਂ 25 ਵਰਕਰ ਬੂਥਾਂ 'ਤੇ ਬੈਠਣ ਲਈ ਨਹੀਂ ਹੋਣਗੇ: ਵੇਰਕਾ
ਕਾਂਗਰਸ ਆਗੂ ਨੇ ਕਿਹਾ ਕਿ ਕਿਸੇ ਨੂੰ ਵੀ ਆਮ ਆਦਮੀ ਪਾਰਟੀ ’ਤੇ ਯਕੀਨ ਨਹੀਂ ਹੈ। ਇਸੇ ਲਈ ਲੋਕ ਉਹਨਾਂ ਦੀ ਪਾਰਟੀ ਵਿਚੋਂ ਭੱਜ ਰਹੇ ਹਨ।
ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝੜਪ
ਇਸ ਤੋਂ ਪਹਿਲਾਂ ਵੀ ਕੱਚੇ ਅਧਿਆਪਕ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕਰਕੇ ਆਪਣਾ ਗੁੱਸਾ ਜ਼ਾਹਰ ਕਰ ਚੁੱਕੇ ਹਨ।
CM ਚੰਨੀ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਐੱਸ.ਪੀ. ਸਿੰਘ ਓਬਰਾਏ ਨਾਲ ਕੀਤੀ ਮੁਲਾਕਾਤ
ਚਰਨਜੀਤ ਸਿੰਘ ਚੰਨੀ ਨੇ ਅੱਜ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।
ਮੋਦੀ ਤੇ ਕੇਜਰੀਵਾਲ ਭਰਾ ਨੇ, ਦੋਵੇਂ ਸਿਰਫ਼ ਝੂਠੇ ਵਾਅਦੇ ਅਤੇ ਗਰੰਟੀਆਂ ਦਿੰਦੇ ਨੇ: ਰਾਜ ਕੁਮਾਰ ਵੇਰਕਾ
ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਰਾ ਹਨ।
ਰਾਜਾ ਵੜਿੰਗ ਦਾ ਸੁਖਬੀਰ ਬਾਦਲ 'ਤੇ ਹਮਲਾ, 'ਪੰਜਾਬ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ'
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਣਗੇ।
SAD ਨਾਲ ਗਠਜੋੜ ਬਾਰੇ ਬੋਲੇ BJP ਆਗੂ, ‘ਇਕੋ ਪਰਿਵਾਰ ਨੂੰ ਪੰਜਾਬ ਲੁੱਟਣ ਦੀ ਤਾਕਤ ਨਹੀਂ ਦੇਵਾਂਗੇ’
ਅਕਾਲੀ ਦਲ ਨਾਲ ਭਾਜਪਾ ਦੇ ਗਠਜੋੜ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਦੀ ਪ੍ਰਤੀਕਿਰਿਆ
ਸਿੱਖਿਆ ਮੰਤਰੀ ਦੇ ਪ੍ਰੋਗਰਾਮ 'ਚ ਕੱਚੇ ਅਧਿਆਪਕਾਂ ਦਾ ਹੱਲਾ-ਬੋਲ, ਸਟੇਜ 'ਤੇ ਚੜ੍ਹ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ ਦੇ ਇਕ ਪੰਜ ਸਿਤਾਰਾ ਹੋਟਲ 'ਚ ਚੱਲ ਰਹੇ ਸਿੱਖਿਆ ਵਿਭਾਗ ਦੇ ਪ੍ਰੋਗਰਾਮ 'ਚ ਕੱਚੇ ਅਧਿਆਪਕਾਂ ਨੇ ਪਹੁੰਚ ਕੇ ਸਰਕਾਰ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮਨਸੁਖ ਮੰਡਾਵੀਆ ਨੂੰ ਯੂਰੀਆ ਦੀ ਮੰਗ ਜਲਦ ਪੂਰਾ ਕਰਨ ਦੀ ਕੀਤੀ ਅਪੀਲ
ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮੰਡਾਵੀਆ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ।
ਉਪ ਮੁੱਖ ਮੰਤਰੀ ਰੰਧਾਵਾ ਵਲੋਂ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਦਿੱਤੇ ਸਖ਼ਤ ਨਿਰਦੇਸ਼
ਹਰ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਘੱਟੋ-ਘੱਟ ਇੱਕ ਤਿਹਾਈ ਗਜ਼ਟਿਡ ਅਫਸਰ ਰਾਤ ਸਮੇਂ ਰਹਿਣਗੇ ਤੈਨਾਤ
ਅਰਵਿੰਦ ਕੇਜਰੀਵਾਲ 'ਤੇ MP ਰਵਨੀਤ ਬਿੱਟੂ ਦਾ ਹਮਲਾ, ‘ਮੂਰਖ ਬਣਾਉਣ ਲਈ ਦਿੱਤਾ ਜਾ ਰਿਹੈ ਲਾਲੀਪਾਪ’
ਪੰਜਾਬ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਨੇ ਤੀਜੀ ਗਾਰੰਟੀ ਦੇ ਰੂਪ ਵਿਚ ਪੰਜਾਬ ਦੀਆਂ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ।