Chandigarh
ਪਹਿਲਾਂ ਨਵਜੋਤ ਸਿੱਧੂ ਨੂੰ ਖ਼ੁਸ਼ ਕਰ ਲਵੋ ਨਹੀਂ ਤਾਂ ਫਿਰ ਸਰਕਾਰ 'ਤੇ ਹੀ ਸਵਾਲ ਖੜ੍ਹੇ ਕਰੇਗਾ- ਬਿੱਟੂ
ਪੰਜਾਬ ਕਾਂਗਰਸ ਵਿਚ ਕਾਟੋ ਕਲੇਸ਼ ਜਾਰੀ ਹੈ।
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅਕਾਲੀ ਦਲ 'ਤੇ ਕੱਸਿਆ ਤੰਜ਼, 'ਤੁਹਾਡੇ ਚੁੱਕੇ ਮੁੱਦੇ ਬੇਬੁਨਿਆਦ'
ਉਡੀਕ ਕਰੋ... ਅਸੀਂ ਤੁਹਾਨੂੰ ਦਿਖਾਵਾਂਗੇ ਕਿ ਇੱਕ ਆਮ ਆਦਮੀ ਦੀ ਕਾਂਗਰਸ ਸਰਕਾਰ ਆਪਣੇ ਲੋਕਾਂ ਲਈ ਕੀ ਕਰ ਸਕਦੀ ਹੈ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ
ਬਿਜਲੀ ਸਮਝੌਤਿਆਂ ਲਈ ਵਾਈਟ ਪੇਪਰ ਲਿਆਉਣ ਨੂੰ ਮਿਲ ਸਕਦੀ ਹਰੀ ਝੰਡੀ
ਵਿਸਫੋਟਕ ਸਮੱਗਰੀ ਦੀ ਤਸਕਰੀ ਨੂੰ ਰੋਕਣ 'ਚ ਕਾਰਗਰ ਸਾਬਤ ਹੋਣਗੇ ਨਾਈਟ ਡੋਮੀਨੇਸ਼ਨ ਆਪ੍ਰੇਸ਼ਨ
ਡੀਜੀਪੀ ਪੰਜਾਬ ਵਲੋਂ ਪੁਲੀਸ ਕਮਿਸ਼ਨਰਾਂ / ਐਸਐਸਪੀਜ ਨੂੰ ਨਸ਼ਿਆਂ, ਗੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟ ਗਤੀਵਿਧੀਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਅਪਣਾਉਣ ਦੇ ਹੁਕਮ
ਜਮਾਂਖ਼ੋਰੀ/ਕਾਲਾਬਾਜ਼ਾਰੀ ਜਾਂ ਉਤਪਾਦਾਂ ਦੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਰਣਦੀਪ ਨਾਭਾ
ਡਿਫਾਲਟਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਅਤੇ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਹੋਣਗੇ ਰੱਦ
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਝੋਨੇ ਦੀ ਜਾਅਲੀ ਖ਼ਰੀਦ ਵਿਰੁੱਧ ਸਖ਼ਤੀ ਵਧਾਈ
ਅੰਮ੍ਰਿਤਸਰ ਦੀ ਜੰਡਿਆਲਾ ਗੁਰੂ ਮੰਡੀ ਵਿੱਚ ਗ਼ੈਰ-ਕਾਨੂੰਨੀ ਖ਼ਰੀਦ ਦਾ ਪਤਾ ਲਗਾਉਣ ਲਈ ਵਿਜੀਲੈਂਸ ਜਾਂਚ ਕੀਤੀ ਜਾਵੇ: ਆਸ਼ੂ
49 ਦਿਨਾਂ 'ਚ ਜ਼ੀਰੋ ਹੈ ਚੰਨੀ ਸਰਕਾਰ ਦੀ ਕਾਰਗੁਜ਼ਾਰੀ : ਹਰਪਾਲ ਸਿੰਘ ਚੀਮਾ
'ਆਪ' ਨੇ ਕੇਜਰੀਵਾਲ ਦੀ 49 ਦਿਨਾਂ ਦੀ ਸਰਕਾਰ ਦੇ ਹਵਾਲੇ ਨਾਲ ਘੇਰੀ ਚੰਨੀ ਸਰਕਾਰ
ਅਜੇ ਵੀ ਵੱਡੀ ਕੁਰਸੀ 'ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ- ਧਰਤਾ: ਮੀਤ ਹੇਅਰ
'ਆਪ' ਨੇ ਰਾਜਾ ਵੜਿੰਗ ਤੋਂ ਪੰਜਾਬ ਸਟੇਟ ਰੋਡ ਸੇਫ਼ਟੀ ਕੌਂਸਲ ਦੇ ਡਾਇਰੈਕਟਰ ਜਨਰਲ ਦੇ ਪਦ ਬਾਰੇ ਮੰਗਿਆ ਸਪੱਸ਼ਟੀਕਰ
ਕੈਪਟਨ ਹੁਣ ਪੰਜਾਬ 'ਚ RSS ਦੇ ਪ੍ਰਚਾਰਕ ਵਜੋਂ ਕੰਮ ਕਰਨਗੇ- ਪ੍ਰੋ. ਮਨਜੀਤ ਸਿੰਘ
ਪ੍ਰੋਫੈਸਰ ਮਨਜੀਤ ਸਿੰਘ ਨੇ ਕਿਹਾ ਕਿ ਕੈਪਟਨ ਨੇ ਸੋਨੀਆ ਗਾਂਧੀ ਨੂੰ 7 ਪੰਨਿਆਂ ਦਾ ਅਸਤੀਫਾ ਭੇਜ ਕੇ ਹਮਦਰਦੀ ਲੈਣ ਦੀ ਕੋਸ਼ਿਸ਼ ਕੀਤੀ ਹੈ
ਪੰਜਾਬ ਐਸ.ਸੀ. ਕਮਿਸ਼ਨ ਵੱਲੋਂ ਰਾਜਪੁਰਾ 'ਚ ਪੇਚਸ਼ ਕਾਰਨ ਚਾਰ ਬੱਚਿਆਂ ਦੀ ਮੌਤ ਦਾ ਸਖ਼ਤ ਨੋਟਿਸ
ਡਿਪਟੀ ਕਮਿਸ਼ਨਰ ਨੂੰ ਪਰਿਵਾਰਾਂ ਨੂੰ ਯੋੋਗ ਮੁਆਵਜ਼ਾ ਦੇਣ ਅਤੇ ਪਾਣੀ ਦੇ ਪੱਕੇ ਕੁਨੈਕਸ਼ਨ ਦੇਣ ਦੇ ਹੁਕਮ