Chandigarh
5 ਜਵਾਨਾਂ ਦੀ ਸ਼ਹਾਦਤ 'ਤੇ ਕੈਪਟਨ ਦਾ ਬਿਆਨ, 'ਸਾਡਾ ਸਭ ਤੋਂ ਬੁਰਾ ਡਰ ਸੱਚ ਹੋ ਰਿਹਾ ਹੈ'
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹਨਾਂ ਹਾਲਾਤਾਂ ਨਾਲ ਫੈਸਲਾਕੁੰਨ ਅਤੇ ਮਜ਼ਬੂਤੀ ਨਾਲ ਨਜਿੱਠਣ ਦੀ ਲੋੜ ਹੈ।
ਹੱਸਦੇ-ਵੱਸਦੇ ਪੰਜਾਬ ਲਈ ਜਲੰਧਰ ਦੇ ਦੇਵੀ ਤਾਲਾਬ ਮੰਦਰ ਵਿਖੇ ਨਤਮਸਤਕ ਹੋਣਗੇ ਅਰਵਿੰਦ ਕੇਜਰੀਵਾਲ
12 ਅਕਤੂਬਰ ਤੋਂ ਦੋ ਦਿਨਾਂ ਪੰਜਾਬ ਦੌਰੇ ’ਤੇ ਆ ਰਹੇ ਹਨ ਦਿੱਲੀ ਦੇ ਮੁੱਖ ਮੰਤਰੀ
ਬਿਜਲੀ ਸੰਕਟ ਲਈ ਚੰਨੀ ਅਤੇ ਮੋਦੀ ਸਰਕਾਰਾਂ ਬਰਾਬਰ ਜ਼ਿੰਮੇਵਾਰ : ਅਮਨ ਅਰੋੜਾ
ਕਿਹਾ- ਕੋਲੇ ਦੀ ਪੂਰਤੀ ਕਰਨਾ ਕੇਂਦਰ ਦੀ ਜ਼ਿੰਮੇਵਾਰੀ, ਨਿੱਜੀ ਥਰਮਲ ਪਲਾਂਟਾਂ ਨੇ ਕੀਤੀ ਨਿਯਮਾਂ ਦੀ ਉਲੰਘਣਾ
ਪੰਜਾਬ CM ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ
ਐਨ.ਆਰ.ਆਈਜ਼ ਦੀਆਂ ਜਾਇਦਾਦਾਂ ਦੀ ਸੁਰੱਖਿਆ ਲਈ ਕਾਨੂੰਨ ਛੇਤੀ ਹੀ ਵਿਧਾਨ ਸਭਾ ਵਿਚ ਲਿਆਂਵਾਗੇ- ਮੁੱਖ ਮੰਤਰੀ
ਪੰਜਾਬ ਦੇ ਜੀਐਸਟੀ ਮਾਲੀਏ ਵਿਚ 24.76 ਫ਼ੀਸਦ ਵਾਧਾ ਦਰਜ
ਇਸ ਸਾਲ ਸਤੰਬਰ ਵਿਚ 1316.51 ਕਰੋੜ ਰੁਪਏ ਮਾਲੀਏ ਦੇ ਮੁਕਾਬਲੇ ਸਾਲ 2020-21 'ਚ ਇਸ ਮਹੀਨੇ ਦੌਰਾਨ 1055.24 ਕਰੋੜ ਰੁਪਏ ਮਾਲੀਆ ਹੋਇਆ ਸੀ ਇੱਕਤਰ
ਸਿੱਖਿਆ ਮੰਤਰੀ ਪਰਗਟ ਸਿੰਘ ਨੇ 693 ਸਕੂਲ ਲਾਇਬ੍ਰੇਰੀਅਨਾਂ ਨੂੰ ਸੌਂਪੇ ਨਿਯੁਕਤੀ ਪੱਤਰ
'ਵਿਦਿਆਰਥੀਆਂ ਦੀ ਸਖਸ਼ੀਅਤ ਨੂੰ ਨਿਖਾਰਨ ਵਿੱਚ ਲਾਇਬ੍ਰੇਰੀਆਂ ਤੇ ਪੁਸਤਕਾਂ ਦਾ ਅਹਿਮ ਯੋਗਦਾਨ'
ਦੇਖੋ ਕਿਵੇਂ ਵੱਖਰੇ ਢੰਗ ਨਾਲ ਲਾਡੀ ਚੀਮਾ ਤੇ ਨੀਤਿਕਾ ਦਾਸ ਕਰ ਰਹੇ ਫਿਲਮ 'ਹੌਂਸਲਾ ਰੱਖ' ਦੀ ਪ੍ਰਮੋਸ਼ਨ
ਫਿਲਮ ਦੀ ਪ੍ਰਮੋਸ਼ਨ ਦਾ ਵਧੀਆ ਤਰੀਕੇ ਨਾਲ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਸ ਕੰਮ ਨੂੰ ਬੁਲੰਦੀਆਂ ਤੱਕ ਲਿਜਾਉਣ ਦਾ ਜ਼ਿੰਮਾ Expert entertainments Pvt Lmt ਨੇ ਚੁੱਕਿਆ ਹੈ।
ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਰਕਾਰ ਦੀਆਂ ਬੱਸਾਂ ਚਲਾਉਣ ਲਈ ਰਾਜਾ ਵੜਿੰਗ ਨੇ ਚੁੱਕਿਆ ਵੱਡਾ ਕਦਮ
ਦਿੱਲੀ ਹਵਾਈ ਅੱਡੇ 'ਤੇ ਪੰਜਾਬ ਸਰਕਾਰ ਦੀਆਂ ਬੱਸਾਂ ਚਲਾਉਣ ਲਈ ਰਾਜਾ ਵੜਿੰਗ ਨੇ ਚੁੱਕਿਆ ਵੱਡਾ ਕਦਮ , ਕੇਜਰੀਵਾਲ ਤੋਂ ਸਮਾਂ ਮੰਗਿਆ
ਰਜ਼ੀਆ ਸੁਲਤਾਨਾ ਨੇ ਵਾਪਸ ਲਿਆ ਅਸਤੀਫ਼ਾ, ਪੰਜਾਬ ਵਜ਼ਾਰਤ ਦੀ ਮੀਟਿੰਗ ਵਿਚ ਹੋਏ ਸ਼ਾਮਲ
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਅਪਣਾ ਅਸਤੀਫਾ ਵਾਪਸ ਲੈ ਲਿਆ ਹੈ।
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਲਏ ਜਾ ਸਕਦੇ ਹਨ ਵੱਡੇ ਫੈਸਲੇ
ਸਰਕਾਰ ਰੇਤ ਦੀ ਖੁਦਾਈ ਨੂੰ ਲੈ ਕੇ ਲੈ ਸਕਦੀ ਹੈ ਵੱਡਾ ਫੈਸਲਾ