Chandigarh
ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ
ਸ਼ਿਕਾਇਤਰਕਤਾ ਨੇ ਅੱਗੇ ਦੱਸਿਆ ਕਿ ਉਹ ਮੁਲਜ਼ਮ ਏ.ਐਸ.ਆਈ. ਨੂੰ ਪਹਿਲਾਂ ਹੀ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦੇ ਚੁੱਕਾ ਹੈ।
ਹਰੀਸ਼ ਰਾਵਤ ਤੋਂ ਬਾਅਦ ਨਵਜੋਤ ਸਿੱਧੂ 'ਤੇ ਭੜਕੇ ਕੈਪਟਨ, ਟਵੀਟ ਜ਼ਰੀਏ ਦਿੱਤਾ ਜਵਾਬ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ।
ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਪ੍ਰਾਪਤ ਕੀਤੀ ਸੀਆਈਆਈ ਮੈਂਬਰਸ਼ਿਪ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ -26, ਚੰਡੀਗੜ੍ਹ ਨੂੰ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (CII) ਦੇ ਮੈਂਬਰ ਵਜੋਂ ਸਥਾਪਿਤ ਕੀਤਾ ਗਿਆ।
ਰਾਜਾ ਵੜਿੰਗ ਦੇ ਰਿਪੋਰਟ ਕਾਰਡ 'ਚ ਸਿਆਸੀ ਟਰਾਂਸਪੋਰਟ ਮਾਫ਼ੀਆ ਖਿਲਾਫ਼ ਕਾਰਵਾਈ ਸ਼ਾਮਲ ਨਹੀਂ: ਦਿਨੇਸ਼ ਚੱਢਾ
ਸਿਆਸੀ ਟਰਾਂਸਪੋਰਟ ਮਾਫ਼ੀਆ ਵੱਲੋਂ ਪਿਛਲੇ 15 ਸਾਲਾਂ ਦੌਰਾਨ ਖ਼ਜ਼ਾਨੇ 'ਚੋਂ ਲੁੱਟੇ 20 ਹਜ਼ਾਰ ਕਰੋੜ ਰਿਕਵਰ ਹੋਣ
ਕੈਂਸਰ ਦੇ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ- ਡਾ. ਵੇਰਕਾ
ਸਟੇਟ ਕੈਂਸਰ ਇੰਸਟੀਚਿਊਟ ਅੰਮ੍ਰਿਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਰਾਂਗਾ BJP ਨਾਲ ਗਠਜੋੜ : ਕੈਪਟਨ ਅਮਰਿੰਦਰ
ਆਉਣ ਵਾਲਿਆਂ ਚੋਣਾਂ 'ਚ ਜੇਕਰ BJP ਨਾਲ ਗੱਲ ਕਰਨੀ ਪਈ ਤਾਂ ਪਹਿਲੀ ਸ਼ਰਤ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਹੀ ਹੋਵੇਗੀ :ਕੈਪਟਨ
'PM ਮੋਦੀ ਕੈਪਟਨ ਨੂੰ ਮੈਦਾਨ ’ਚ ਉਤਾਰ ਕੇ ਆਪ ਦੀ ਸਰਕਾਰ ਬਣਨ ਤੋਂ ਰੋਕਣ ਦਾ ਕਰ ਰਹੇ ਨੇ ਯਤਨ'
-2017 ਵਿੱਚ ਵੀ ‘ਆਪ’ ਦੀ ਸਰਕਾਰ ਰੋਕਣ ਲਈ ਬੀਜੇਪੀ ਅਤੇ ਅਕਾਲੀ ਦਲ ਬਾਦਲ ਨੇ ਵਰਕਰਾਂ ਦੀਆਂ ਵੋਟਾਂ ਕਾਂਗਰਸ ਨੂੰ ਪਵਾਈਆਂ
ਸਿੰਘੂ ਬਾਰਡਰ ਘਟਨਾ : ਪੰਜਾਬ ਸਰਕਾਰ ਵਲੋਂ 3 ਮੈਂਬਰੀ SIT ਦਾ ਗਠਨ
ਦੀ ਭੈਣ ਰਾਜ ਕੌਰ ਨੇ ਕੇਸ ਦੀ ਜਾਂਚ ਕਰਨ ਦੀ ਕੀਤੀ ਸੀ ਮੰਗ
ਰਾਜਾ ਵੜਿੰਗ ਨੇ ਕੈਪਟਨ 'ਤੇ ਸਾਧਿਆ ਨਿਸ਼ਾਨਾ, 'ਕਾਂਗਰਸ ਨੂੰ ਕਮਜ਼ੋਰ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ'
ਇਸ਼ਕ ਔਰ ਮੁਸ਼ਕ ਛੁਪਾਏ ਨਹੀਂ ਛੁਪਤੇ, ਦਿਲ ਕੀ ਬਾਤ ਆਖ਼ਰ ਜ਼ੁਬਾਨ ਪਰ ਆ ਗਈ।
ਬਾਦਲ ਪਰਿਵਾਰ ਅਤੇ ਕੈਪਟਨ ਨੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕੀਤਾ- ਪਰਗਟ ਸਿੰਘ
ਉਹਨਾਂ ਕਿਹਾ ਕਿ ਜੇਕਰ ਕੈਪਟਨ ਨੇ ਭਾਜਪਾ ਨਾਲ ਰਲ਼ ਕੇ ਇਹੋ ਕਰਨਾ ਸੀ, ਫਿਰ 650 ਕਿਸਾਨਾਂ ਦੀ ਸ਼ਹਾਦਤਾਂ ਦਾ ਜ਼ਿੰਮੇਵਾਰ ਕੌਣ ਹੈ?