Chandigarh
ਮਹਿੰਗਾਈ ਖਿਲਾਫ਼ ਅਨੋਖਾ ਪ੍ਰਦਰਸ਼ਨ, ਬੈਂਕ Locker 'ਚ ਸਿਲੰਡਰ ਜਮਾਂ ਕਰਵਾਉਣ ਪਹੁੰਚੇ ਨੌਜਵਾਨ
ਦੇਸ਼ ਵਿਚ ਲਗਾਤਾਰ ਵਧ ਰਹੀਆਂ ਗੈਸ ਸਿਲੰਡਰ ਅਤੇ ਤੇਲ ਦੀਆਂ ਕੀਮਤਾਂ ਖਿਲਾਫ਼ ਅੱਜ ਚੰਡੀਗੜ੍ਹ ਯੂਥ ਕਾਂਗਰਸ ਵਲੋਂ ਅਨੋਖਾ ਪ੍ਰਦਰਸ਼ਨ ਕੀਤਾ ਗਿਆ।
ਪਿੰਕੀ ਕੈਟ ਦੀ BJP ਆਗੂਆਂ ਨਾਲ ਫੋਟੋ ਵਾਇਰਲ ਹੋਣ ’ਤੇ ਸੁਨੀਲ ਜਾਖੜ ਦਾ ਤੰਜ਼
ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ, “ਇਕ ਪੰਜਾਬੀ ਕਹਾਵਤ ਹੈ, ਭੈੜੇ ਭੈੜੇ ਯਾਰ ਸਾਡੀ ਫੱਤੋ ਦੇ”।
ਫ਼ਿਰੋਜ਼ਪੁਰ RTA ਵੱਲੋਂ 5 ਅਣਅਧਿਕਾਰਤ ਪ੍ਰਾਈਵੇਟ ਬੱਸਾਂ ਕੀਤੀਆਂ ਗਈਆਂ ਜ਼ਬਤ
ਕਿਹਾ ਕਿ ਕਿਸੇ ਵੀ ਟੈਕਸ ਚੋਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪੰਜਾਬ CM ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ 'ਚ ਕਾਂਗਰਸ ਵਰਕਿੰਗ ਕਮੇਟੀ ਦੇ ਮਤੇ ਦੀ ਸ਼ਲਾਘਾ
ਕਿਹਾ, ਤਿੰਨ ਕਾਲੇ ਖੇਤੀ ਕਾਨੂੰਨ ਮੋਦੀ ਸਰਕਾਰ ਦੇ ਕੁਝ ਪੂੰਜੀਵਾਦੀ ਦੋਸਤਾਂ ਦੇ ਫ਼ਾਇਦੇ ਲਈ ਭਾਰਤ ਦੇ ਕਿਸਾਨਾਂ ਨੂੰ ਕੁਚਲਣ ਦੀ ਸਾਜ਼ਿਸ਼ ਦਾ ਨਤੀਜਾ ਹਨ।
ਉਪ ਮੁੱਖ ਮੰਤਰੀ ਸੋਨੀ ਵੱਲੋਂ ਡੇਂਗੂ ਦੇ ਟਾਕਰੇ ਹਿੱਤ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ
ਪੰਜਾਬ ਸਰਕਾਰ ਵੱਲੋਂ ਡੇਂਗੂ ਟੈਸਟ ਲਈ ਕੀਮਤ 600 ਰੁਪਏ ਤੈਅ
BSF ਦਾ ਅਧਿਕਾਰ ਖੇਤਰ ਵਧਾਉਣ ਦਾ ਕੇਂਦਰ ਦਾ ਫੈਸਲਾ ਪ੍ਰਵਾਨ ਨਹੀਂ ਕਰਾਂਗੇ- CM ਚਰਨਜੀਤ ਚੰਨੀ
ਕਿਹਾ, ਮਸਲੇ ਉਤੇ ਸਹਿਮਤੀ ਬਣਾਉਣ ਲਈ ਵਿਚਾਰ-ਚਰਚਾ ਕਰਨ ਵਾਸਤੇ ਵਜ਼ਾਰਤ ਦੀ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ
BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ AAP ਨੇ ਪੰਜਾਬ ’ਚ PM ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਫੂਕੇ
ਬੀਐਸਐਫ ਦੀਆਂ ਤਾਕਤਾਂ ’ਚ ਵਾਧਾ ਪੰਜਾਬ ਦੇ ਅਧਿਕਾਰਾਂ ’ਤੇ ਡਾਕਾ ਅਤੇ ਸੰਘੀ ਢਾਂਚੇ ’ਤੇ ਹਮਲਾ: ਹਰਪਾਲ ਸਿੰਘ ਚੀਮਾ
24 ਘੰਟਿਆਂ ਵਿਚ ਹਰਿਆਣਾ 'ਚ 800 ਅਤੇ ਪੰਜਾਬ ਵਿਚ 700 ਥਾਵਾਂ ’ਤੇ ਸਾੜੀ ਗਈ ਪਰਾਲੀ
ਸੈਟੇਲਾਈਟ ਮੈਪਿੰਗ ਜ਼ਰੀਏ PGI ਵਲੋਂ ਤਿਆਰ ਕੀਤੀ ਗਈ ਰਿਪੋਰਟ
ਚੰਡੀਗੜ੍ਹ ਦੇ ਪੁਲਿਸ ਸਟੇਸ਼ਨ ਨੇੜੇ ਮਿਲੀ ਦਰੱਖ਼ਤ ਨਾਲ ਲਟਕਦੀ ਲਾਸ਼
ਪੋਸਟਮਾਰਟਮ ਰਿਪੋਰਟ ਦੇ ਆਉਣ 'ਤੇ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਇਹ ਕਤਲ ਸੀ ਜਾਂ ਆਤਮ ਹੱਤਿਆ?
ਚੰਡੀਗੜ੍ਹ 'ਚ ਜਲਦ ਚੱਲੇਗੀ ਬਾਈਕ ਮੋਬਾਈਲ ਐਂਬੂਲੈਂਸ
5 ਤੋਂ 7 ਮਿੰਟਾਂ ਵਿੱਚ ਉਪਲਬਧ ਹੋਵੇਗੀ ਜ਼ਖ਼ਮੀਆਂ ਨੂੰ ਐਂਬੂਲੈਂਸ