Chandigarh
ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਖੀਮਪੁਰ ਖੀਰੀ ਜਾਣਗੇ CM ਚੰਨੀ, UP ਸਰਕਾਰ ਤੋਂ ਮੰਗੀ ਇਜਾਜ਼ਤ
ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦੇ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤਰ ਪ੍ਰਦੇਸ਼ ਜਾਣ ਦੀ ਤਿਆਰੀ ਵਿਚ ਹਨ।
UP ਸਰਕਾਰ ਦੀ ਪੰਜਾਬ ਦੇ CS ਨੂੰ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਜਾਣ ਦਿੱਤਾ ਜਾਵੇ
UP ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਸੂਬੇ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਆਉਣ ਦਿੱਤਾ ਜਾਵੇ।
ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 24 IAS ਤੇ 12 PCS ਅਧਿਕਾਰੀਆਂ ਦਾ ਹੋਇਆ ਤਬਾਦਲਾ
ਪੰਜਾਬ ਵਿਚ ਸਰਕਾਰ ਬਦਲਣ ਤੋਂ ਬਾਅਦ ਅਫ਼ਸਰਾਂ ਦੇ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚਲਦਿਆਂ ਹੁਣ 24 ਆਈਏਐਸ ਅਤੇ 12 ਪੀਸੀਐਸ ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਕੈਬਨਿਟ ਮੀਟਿੰਗ ਅੱਜ, ਬਿਜਲੀ ਸਮਝੌਤੇ, ਸਸਤੀ ਬਿਜਲੀ ਤੇ ਮਾਈਨਿੰਗ ਨੀਤੀ ਬਾਰੇ ਹੋ ਸਕਦਾ ਹੈ ਫੈਸਲਾ
ਚੰਨੀ ਸਰਕਾਰ ਦੀ ਅੱਜ ਹੋਣ ਵਾਲੀ ਤੀਜੀ ਮੀਟਿੰਗ ਉਪਰ ਸੱਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
CM ਚੰਨੀ ਨੇ UP 'ਚ ਵਾਪਰੀ ਘਟਨਾ ਦੀ ਕੀਤੀ ਸਖ਼ਤ ਨਿੰਦਾ, ਕਿਸਾਨਾਂ ਦੀਆਂ ਮੌਤਾਂ 'ਤੇ ਪ੍ਰਗਟਾਇਆ ਦੁਖ
ਯੋਗੀ ਆਦਿੱਤਿਆਨਾਥ ਨੂੰ ਕਿਹਾ ਕਿ ਉਹ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖਤ ਕਾਰਵਾਈ ਕਰਨ ਤਾਂ ਜੋ ਪੀੜਤਾਂ ਦੇ ਪਰਿਵਾਰਾਂ ਨੂੰ ਨਿਆਂ ਮਿਲ ਸਕੇ।
ਪੰਜਾਬ ਪੁਲੀਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ, ਜਲਦ ਕਰਵਾਈ ਜਾਵੇਗੀ ਨਵੀਂ ਪ੍ਰੀਖਿਆ
ਐਸਆਈਜ ਦੀ ਭਰਤੀ ਲਈ ਨਵੀਆਂ ਪ੍ਰੀਖਿਆਵਾਂ ਕਰਵਾਉਣ ਦੀਆਂ ਤਾਰੀਖਾਂ ਨੂੰ ਜਲਦੀ ਹੀ ਨੋਟੀਫਾਈ ਕਰ ਦਿੱਤਾ ਜਾਵੇਗਾ।
'ਕਰਜ਼ਾ ਚੁੱਕ ਕੇ ਨਹੀਂ ਮਾਰੂ ਬਿਜਲੀ ਸਮਝੌਤੇ ਰੱਦ ਕਰਕੇ ਹੀ ਪੰਜਾਬ 'ਚ ਸਸਤੀ ਹੋ ਸਕੇਗੀ ਬਿਜਲੀ'
'ਕੇਜਰੀਵਾਲ ਦੀ ਬਿਜਲੀ ਗਰੰਟੀ ਨੇ ਕਾਂਗਰਸ ਅਤੇ ਬਾਦਲਾਂ ਦੀ ਨੀਂਦ ਉਡਾਈ'
ਏਜੀ ਤੇ ਡੀਜੀ ਨੂੰ ਬਦਲਿਆ ਜਾਵੇ ਨਹੀਂ ਤਾਂ ਕਿਸੇ ਨੂੰ ਮੂੰਹ ਦਿਖਾਉਣ ਜੋਗੇ ਨਹੀਂ ਰਹਾਂਗੇ- ਸਿੱਧੂ
'ਦੋਹਾਂ ਦੀ ਨਿਯੁਕਤੀ ਪੀੜਤਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਦੇ ਬਰਾਬਰ'
Breaking: ਕੱਲ੍ਹ ਤੋਂ ਪੰਜਾਬ-ਹਰਿਆਣਾ 'ਚ ਸ਼ੁਰੂ ਹੋ ਰਹੀ ਹੈ ਝੋਨੇ ਦੀ ਖਰੀਦ
ਕਿਸਾਨਾਂ ਦੇ ਵਿਰੋਧ ਦੇ ਵਿਚਕਾਰ ਕੇਂਦਰ ਸਰਕਾਰ ਨੇ ਬਦਲਿਆ ਆਪਣਾ ਫੈਸਲਾ
ਦੂਜੇ ਰਾਜਾਂ ਤੋਂ ਪਰਮਲ ਝੋਨਾ ਪੰਜਾਬ ਲਿਆਉਣ ਦੇ ਮਾਮਲੇ ਵਿਚ ਦੋ ਮਾਮਲੇ ਦਰਜ: ਆਸ਼ੂ
ਆਰ ਐੱਨ ਢੋਕੇ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਦੀ ਅਗਵਾਈ ਵਿਚ ਦੂਜੇ ਰਾਜਾਂ ਤੋਂ ਰੀ-ਸਾਇਕਲਿੰਗ ਲਈ ਆਉਣ ਵਾਲੇ ਝੋਨਾ/ ਚੌਲ ਨੂੰ ਰੋਕਣ ਲਈ ਟੀਮ ਗਠਿਤ