Chandigarh
ਮਸਲਾ ਪੰਜਾਬ ਦਾ: ਪੰਜਾਬ 'ਚ ਔਰਤਾਂ ਕਿਉਂ ਕਹਿ ਰਹੀਆਂ, ਮੇਰੇ ਸਿਰ ਦਾ ਸਾਂਈ ਹੀ ਮਰ ਜਾਵੇ ?
ਔਰਤਾਂ ਨੂੰ ਮੁੱਢਲੀਆਂ ਸਹੂਲਤਾਂ ਤੋਂ ਹੀ ਰੱਖਿਆ ਜਾ ਰਿਹਾ ਵਾਂਝਾ: ਡਾ. ਹਰਸ਼ਿੰਦਰ ਕੌਰ
ਨਵਜੋਤ ਸਿੱਧੂ ਦਾ ਵੱਡਾ ਬਿਆਨ, ਅਹੁਦਾ ਹੋਵੇ ਜਾਂ ਨਾ ਹੋਵੇ ਮੈਂ ਹਮੇਸ਼ਾ ਰਾਹੁਲ ਗਾਂਧੀ ਦੇ ਨਾਲ ਹਾਂ
'ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਸਿਧਾਂਤਾਂ ਦੀ ਪਾਲਣਾ ਕਰਦਾ ਰਹਾਂਗਾ'
ਪੰਜਾਬ-ਹਰਿਆਣਾ ’ਚ ਕਿਸਾਨਾਂ ਦਾ ਹੱਲਾ ਬੋਲ, ਵਿਧਾਇਕਾਂ ਦੇ ਘਰਾਂ ਬਾਹਰ ਡਟੇ ਕਿਸਾਨ
ਪੰਜਾਬ ਅਤੇ ਹਰਿਆਣਾ ਵਿਚ ਝੋਨੀ ਦੀ ਸਰਕਾਰ ਖਰੀਦ 10 ਦਿਨ ਅੱਗੇ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਕਿਸਾਨਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ।
ਚੰਡੀਗੜ੍ਹ ਦੀ ਹਰਨਾਜ਼ ਸੰਧੂ ਨੇ ਜਿੱਤਿਆ 'ਮਿਸ ਡੀਵਾ ਮਿਸ ਯੂਨੀਵਰਸ ਇੰਡੀਆ 2021' ਦਾ ਖਿਤਾਬ
ਕਈ ਪੰਜਾਬੀ ਫਿਲਮਾਂ ਵਿਚ ਵੀ ਕਰ ਚੁੱਕੀ ਹੈ ਕੰਮ
ਟਰਾਂਸਪੋਰਟ ਮੰਤਰੀ ਦਾ ਐਲਾਨ- ਬੱਸਾਂ ਤੋਂ ਉਤਾਰੇ ਜਾਣਗੇ ਤੰਬਾਕੂ ਤੇ ਪਾਨ ਮਸਾਲਾ ਦੇ ਪੋਸਟਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਐਕਸ਼ਨ ਵਿਚ ਹਨ।
ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੂੰ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਕੀਤਾ ਨਿਯੁਕਤ
ਬੇਅਦਬੀ ਤੇ ਗੋਲੀਕਾਂਡ ਦੇ ਮੰਦਭਾਗੇ ਕੇਸਾਂ ਵਿੱਚ ਤੇਜ਼ੀ ਨਾਲ ਇਨਸਾਫ ਲਈ ਕੀਤੀ ਨਿਯੁਕਤੀ
ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ PM ਮੋਦੀ ਨਾਲ ਮੁਲਾਕਾਤ
ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਕੇ ਕਿਸਾਨੀ ਸੰਕਟ ਸੁਲਝਾਉਣ ਦੀ ਅਪੀਲ
ਬਾਬਾ ਸਾਹਿਬ ਦੇ ਸੁਫ਼ਨਿਆਂ ਨੂੰ ਕੇਵਲ ਅਰਵਿੰਦ ਕੇਜਰੀਵਾਲ ਹੀ ਪੂਰਾ ਕਰ ਸਕਦੇ ਹਨ: ਹਰਪਾਲ ਚੀਮਾ
ਦੱਬੇ- ਕੁਚਲੇ ਸਮਾਜ ਲਈ ‘ਆਪ’ ਨੇ ਸ਼ੁਰੂ ਕੀਤੀ ‘ਬਾਬਾ ਸਾਹਿਬ ਦਾ ਸੁਫ਼ਨਾ ਅਧੂਰਾ, ਕੇਜਰੀਵਾਲ ਕਰਨਗੇ ਪੂਰਾ’ ਸੂਬਾ ਪੱਧਰੀ ਮੁਹਿੰਮ
SC ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ 2021-22 ਲਈ ਸੋਧਿਆ ਕਾਰਜਕ੍ਰਮ ਜਾਰੀ
ਵਿਦਿਆਰਥੀਆਂ ਦੁਆਰਾ ਫਰੀਸ਼ਿਪ ਕਾਰਡ ਜਮਾਂ ਕਰਵਾਉਣ ਦੀ ਆਖਰੀ ਮਿਤੀ 25 ਅਕਤੂਬਰ, 2021 ਹੈ
ਵਿਗਿਆਨ ਉਤਸਵ- ਪੰਜਾਬ ਦੌਰਾਨ ਸੂਬੇ ਵੱਲੋਂ ਸਾਇੰਸ ਤਕਨਾਲੋਜੀ ਤੇ ਇਨੋਵੇਸ਼ਨ ਈਕੋਸਿਸਟਮ ਦਾ ਪ੍ਰਦਰਸ਼ਨ
ਸਾਇੰਸ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 'ਪੰਜਾਬ ਇਨੋਵੇਸ਼ਨ ਅਤੇ ਇਨਕਿਊਬੇਸ਼ਨ ਈਕੋਸਿਸਟਮ' 'ਤੇ ਰਿਪੋਰਟ ਕੀਤੀ ਜਾਰੀ