Chandigarh
ਕੈਪਟਨ ਦੇ ਬਿਆਨ ’ਤੇ ਹਰੀਸ਼ ਰਾਵਤ ਦਾ ਜਵਾਬ, ‘ਉਹ ਦੋ ਵਾਰ CM ਬਣੇ ਤਾਂ ਅਪਮਾਨ ਕਿਵੇਂ ਹੋਇਆ’
ਹਰੀਸ਼ ਰਾਵਤ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਕਹਿਣਾ ਕਿ ਉਹਨਾਂ ਦਾ ਅਪਮਾਨ ਕੀਤਾ ਗਿਆ ਹੈ, ਇਹ ਬਿਲਕੁਲ ਗਲਤ ਹੈ।
ਝੋਨੇ ਦੀ ਖਰੀਦ ਅੱਗੇ ਪਾਉਣ ਦਾ ਫੈਸਲਾ ਵਾਪਸ ਨਾ ਲਿਆ ਤਾਂ ਹੋਵੇਗਾ BJP-JJP ਆਗੂਆਂ ਦਾ ਘਿਰਾਓ- ਚੜੂਨੀ
ਝੋਨੇ ਦੀ ਖਰੀਦ 'ਤੇ ਲੱਗੀ ਰੋਕ ਨੂੰ ਲੈ ਕੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ
ਅਚਨਚੇਤ ਚੈਕਿੰਗ ਲਈ ਸਵੇਰੇ 9 ਵਜੇ ਪੰਜਾਬ ਪੁਲਿਸ ਹੈੱਡਕੁਆਟਰ ਪਹੁੰਚੇ Deputy CM ਸੁਖਜਿੰਦਰ ਰੰਧਾਵਾ
ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਅੱਜ ਸਵੇਰੇ 9 ਵਜੇ ਅਚਨਚੇਤ ਚੈਕਿੰਗ ਲਈ ਸੈਕਟਰ -9 ਵਿਚ ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਪਹੁੰਚੇ।
ਝੋਨੇ ਦੀ ਖ਼ਰੀਦ ਅੱਗੇ ਪਾਉਣ ਦਾ ਫ਼ੈਸਲਾ ਵਾਪਸ ਲਵੇ ਕੇਂਦਰ ਸਰਕਾਰ : CM ਚੰਨੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਪਹਿਲਾਂ ਹੀ ਨਿਰਧਾਰਤ ਸਮੇਂ ਅਨੁਸਾਰ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਲਈ ਤਿਆਰ ਹੈ
ਸੰਪਾਦਕੀ: ਕੇਜਰੀਵਾਲ ਵਲੋਂ ਪੰਜਾਬ ਨੂੰ ਨਵੀਆਂ ਗਰੰਟੀਆਂ ਕਾਂਗਰਸੀਆਂ ਤੇ ਅਕਾਲੀਆਂ ਲਈ ਵੱਡੀ ਚੁਣੌਤੀ
‘ਆਪ’ ਦੀ ਖ਼ਾਸ ਗੱਲ ਇਹ ਹੈ ਕਿ ਉਹ ਲੋਕਾਂ ਦੀ ਦੁਖਦੀ ਰੱਗ ਨੂੰ ਪਹਿਚਾਣ ਕੇ ਉਨ੍ਹਾਂ ਨੂੰ ਅਪਣੀ ਗਰੰਟੀ ਯੋਜਨਾ ਹੇਠ ਲਿਆ ਰਹੀ ਹੈ
ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਅਪੀਲ ‘ਤੇ ਕਿਸਾਨਾਂ ਨੇ ਪ੍ਰਸਤਾਵਿਤ ਅੰਦੋਲਨ ਕੀਤਾ ਮੁਲਤਵੀ
ਰੰਧਾਵਾ ਨੇ ਕਿਹਾ ਸੂਬਾ ਸਰਕਾਰ ਦੀਆਂ ਨੀਤੀਆਂ ਵਿਚ ਕਿਸਾਨਾਂ ਦੀ ਭਲਾਈ ਸਭ ਤੋਂ ਉੱਪਰ
ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਆਸ਼ੂ
ਕਪੂਰਥਲਾ ਦੇ ਗੋਪਾਲ ਰਾਈਸ ਮਿੱਲ ਤੋਂ 12000 ਬੋਰੀਆਂ ਚਾਵਲ ਬਰਾਮਦ
ਸਿੱਧੂ ਪੰਜਾਬ ਲਈ ਸਹੀ ਨਹੀਂ, ਉਹ ਜਿੱਥੋਂ ਵੀ ਚੋਣ ਲੜੇਗਾ ਮੈਂ ਉਸ ਨੂੰ ਜਿੱਤਣ ਨਹੀਂ ਦੇਵਾਂਗਾ- ਕੈਪਟਨ
ਦਿੱਲੀ ਤੋਂ ਵਾਪਸ ਪਰਤੇ ਕੈਪਟਨ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਮੀਟਿੰਗ ਹੋਈ ਖ਼ਤਮ
ਸੂਤਰਾਂ ਅਨੁਸਾਰ ਦੋਹਾਂ ਦਰਮਿਆਨ ਗਿਲੇ ਸ਼ਿਕਵੇ ਹੋਏ ਦੂਰ
CM ਚੰਨੀ ਦੱਸਣ ਲੋਟੂ ਬਿਜਲੀ ਸਮਝੌਤੇ ਕਦੋਂ ਰੱਦ ਕਰਨਗੇ : ਹਰਪਾਲ ਚੀਮਾ
ਬਿਜਲੀ ਸਮਝੌਤਿਆਂ ਨੂੰ ਲੈ ਕੇ 'ਆਪ' ਨੇ ਚੰਨੀ ਸਮੇਤ ਸਿੱਧੂ, ਰੰਧਾਵਾ ਅਤੇ ਰਾਣਾ ਗੁਰਜੀਤ ਸਿੰਘ ਨੂੰ ਘੇਰਿਆ