Chandigarh
4 ਅਕਤੂਬਰ ਨੂੰ ਹੋਵੇਗੀ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ
ਸਾਰੇ ਕੈਬਨਿਟ ਮੰਤਰੀਆਂ ਨੂੰ ਮੀਟਿੰਗ ਵਿੱਚ ਮੌਜੂਦ ਰਹਿਣ ਦੇ ਦਿੱਤੇ ਨਿਰਦੇਸ਼
ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਛੇਤੀ: ਅਰੁਨਾ ਚੌਧਰੀ
ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਤੇਜ਼ੀ ਨਾਲ ਮੁਕੰਮਲ ਕਰਨ ਲਈ ਆਖਿਆ
ਏਜੀ ਅਤੇ ਡੀਜੀਪੀ ਦੀ ਨਿਯੁਕਤੀ 'ਤੇ ਸਵਾਲ ਉਠਾਉਣ ਵਾਲਿਆਂ' ਤੇ ਭੜਕੇ ਜਾਖੜ, ਕਿਹਾ- ਹੁਣ ਬਹੁਤ ਹੋ ਗਿਆ
'ਸੀਐੱਮ ਦੇ ਕੰਮ 'ਚ ਦਖਲ ਅੰਦਾਜ਼ੀ ਬੰਦ ਕਰੋ'
Gurdas Maan ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਅਗਾਊਂ ਜ਼ਮਾਨਤ ਹੋਈ ਮਨਜ਼ੂਰ
ਗੁਰਦਾਸ ਮਾਨ ਨੇ ਜਲੰਧਰ ਦੀ ਇੱਕ ਅਦਾਲਤ ਦੇ ਆਦੇਸ਼ ਦੇ ਵਿਰੁੱਧ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ
ਮੈਂ BJP ’ਚ ਨਹੀਂ ਜਾ ਰਿਹਾ ਪਰ ਕਾਂਗਰਸ ਛੱਡ ਰਿਹਾ ਹਾਂ ਕਿਉਂਕਿ ਅਪਮਾਨ ਸਹਿਣ ਨਹੀਂ ਹੁੰਦਾ- ਕੈਪਟਨ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਹੇ।
ਨਵਜੋਤ ਸਿੱਧੂ ਨੇ ਸਵੀਕਾਰ ਕੀਤਾ CM ਚੰਨੀ ਦਾ ਸੱਦਾ, 3 ਵਜੇ ਪਹੁੰਚਣਗੇ ਪੰਜਾਬ ਭਵਨ
ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨਗੇ।
ਮੁਹੰਮਦ ਮੁਸਤਫਾ ਦਾ ਬਿਆਨ, 'ਸਿੱਧੂ ਬਣੇ ਰਹਿਣਗੇ ਪੰਜਾਬ ਕਾਂਗਰਸ ਪ੍ਰਧਾਨ, ਜਲਦ ਹੱਲ ਹੋਵੇਗਾ ਮਸਲਾ'
ਮੁਹੰਮਦ ਮੁਸਤਫਾ ਨੇ ਕਿਹਾ, ‘ਨਵਜੋਤ ਸਿੱਧੂ ਨੂੰ ਕਾਂਗਰਸ ਲੀਡਰਸ਼ਿਪ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਹ ਕਾਂਗਰਸ ਲੀਡਰਸ਼ਿਪ ਤੋਂ ਬਾਹਰ ਨਹੀਂ ਹਨ"।
ਨਵਜੋਤ ਸਿੱਧੂ ਨੂੰ ਮਨਾਉਣ ਪਟਿਆਲਾ ਨਹੀਂ ਪਹੁੰਚੇ CM ਚੰਨੀ, ਚੰਡੀਗੜ੍ਹ ਲਈ ਰਵਾਨਾ ਹੋ ਸਕਦੇ ਹਨ ਸਿੱਧੂ
ਨਵਜੋਤ ਸਿੱਧੂ ਵਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਉਹਨਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ PRTC ਬੱਸ ’ਚ ਕੀਤਾ ਸਫ਼ਰ, ਸਵਾਰੀਆਂ ਨਾਲ ਕੀਤੀ ਗੱਲਬਾਤ
ਰਾਜਾ ਵੜਿੰਗ ਨੇ ਰਾਜਪੁਰਾ ਤੋਂ ਪਟਿਆਲਾ ਲਈ ਸਰਕਾਰੀ ਬੱਸ ਵਿਚ ਸਫ਼ਰ ਕੀਤਾ ਅਤੇ ਬੱਸ ਵਿਚ ਸਵਾਰ ਲੋਕਾਂ ਨਾਲ ਗੱਲਬਾਤ ਕੀਤੀ।
ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦਾ ਦੂਜਾ ਦਿਨ, ਕਰਨਗੇ ਵੱਡਾ ਐਲਾਨ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ।