Chandigarh
ਇਕ ਲੋਕ-ਰਾਜੀ ਦੇਸ਼ ਵਿਚ, ਸਰਕਾਰਾਂ ਤੇ ਉਚ ਅਦਾਲਤਾਂ ਲੋਕਾਂ ਨੂੰ ਸੜਕਾਂ 'ਤੇ ਆਉਣੋਂ ਰੋਕ ਸਕਦੀਆਂ ਹਨ!
ਕਿਸਾਨ ਸੜਕਾਂ ਤੇ ਬੈਠ ਕੇ ਅਪਣੇ ਸਿਰ ਤੇ ਕਰਜ਼ੇ ਚੜ੍ਹਾ ਰਹੇ ਹਨ ਅਤੇ ਅਪਣੀਆਂ ਜਾਨਾਂ ਗੁਆ ਰਹੇ ਹਨ ਪਰ ਫਿਰ ਵੀ ਦੇਸ਼ ਵਿਚ ਅਨਾਜ ਦੀ ਘਾਟ ਨਹੀਂ ਆਉਣ ਦੇ ਰਹੇ।
ਮੁੱਖ ਮੰਤਰੀ ਵੱਲੋਂ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੀ 1887 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਹੁਕਮ
ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ 42,600 ਪੈਨਸ਼ਨਰਾਂ ਨੂੰ ਇਕ ਵਾਰ ’ਚ ਹੀ 915 ਕਰੋੜ ਰੁਪਏ ਦੇ ਸੇਵਾ-ਮੁਕਤੀ ਲਾਭ ਮਿਲਣਗੇ
ਲਖੀਮਪੁਰ ਜਾ ਰਹੇ ਆਪ ਦੇ ਵਫ਼ਦ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਪੀੜਤਾਂ ਨਾਲ ਮੁਲਾਕਾਤ ਕਰਨ ਲਈ ਆਪ ਦਾ ਵਫਦ ਹੋਇਆ ਸੀ ਰਵਾਨਾ
ਡਰੱਗ ਕੇਸ: ਅੱਜ ਖੁੱਲ੍ਹੇਗੀ STF ਦੀ ਰਿਪੋਰਟ, ਸਿੱਧੂ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਜਤਾਈ ਉਮੀਦ
ਬਹੁਚਰਚਿਤ ਡਰੱਗ ਰੈਕੇਟ ਕੇਸ ਦੀ ਅੱਜ ਤੋਂ ਹਾਈ ਕੋਰਟ ਵਿਚ ਰੈਗੂਲਰ ਸੁਣਵਾਈ ਹੋਵੇਗੀ।
‘ਏਅਰ ਇੰਡੀਆ’ ਦਾ ‘ਮਹਾਰਾਜਾ’ ਵਾਪਸ ਇਸ ਦੇ ਬਾਨੀ ਟਾਟਾ ਕੋਲ!
ਅੱਜ ਭਾਰਤ ਵਿਚ ਮੁਕੇਸ਼ ਅੰਬਾਨੀ ਤੇ ਅਡਾਨੀ ਸੱਭ ਤੋਂ ਅਮੀਰ ਇਨਸਾਨ ਹਨ ਭਾਵੇਂ ਕਿ ਰਤਨ ਟਾਟਾ ਦਾ ਰੁਤਬਾ ਉਨ੍ਹਾਂ ਦੋਹਾਂ ਤੋਂ ਕਿਤੇ ਉੱਚਾ ਹੈ।
ਪੰਜਾਬ ਦੇ ਸਾਬਕਾ DGP ਦਿਨਕਰ ਗੁਪਤਾ ਬਣੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ
ਐਮ ਕੇ ਤਿਵਾੜੀ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਮੈਨੇਜਿੰਗ ਡਾਇਰੈਕਟਰ ਕੀਤਾ ਨਿਯੁਕਤ
ਕੈਬਨਿਟ ਮੰਤਰੀ ਪਰਗਟ ਸਿੰਘ ਨੇ ਚਾਰੇ ਵਿਭਾਗਾਂ ਨੂੰ ਮਾਹਿਰਾਂ ਦੀਆਂ ਕਮੇਟੀਆਂ ਬਣਾਉਣ ਦੇ ਦਿੱਤੇ ਨਿਰਦੇਸ਼
ਕਿਹਾ, ਵਿਭਾਗਾਂ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਮਾਹਿਰਾਂ ਦੇ ਤਜਰਬੇ, ਨਜ਼ਰੀਏ ਅਤੇ ਦੂਰਅੰਦੇਸ਼ੀ ਦਾ ਲਾਭ ਉਠਾਇਆ ਜਾਵੇਗਾ
CM ਯੋਗੀ ਅਤੇ PM ਮੋਦੀ ਵਿੱਚ ਅੰਗਰੇਜ਼ ਸ਼ਾਸਕਾਂ ਦੀ ਆਤਮਾ ਵਸੀ: ਰਾਘਵ ਚੱਢਾ
'ਆਪ' ਦੀਆਂ ਤਿੰਨ ਮੰਗਾਂ : ਮੰਤਰੀ ਅਜੈ ਮਿਸ਼ਰਾ ਹੋਵੇ ਬਰਖਾਸਤ, ਉਸ ਦਾ ਗੁੰਡਾ ਪੁੱਤ ਹੋਵੇ ਗ੍ਰਿਫ਼ਤਾਰ ਅਤੇ ਮਾਮਲੇ ਦੀ ਹੋਵੇ ਨਿਰਪੱਖ ਜਾਂਚ
ਮੁੱਖ ਮੰਤਰੀ ਨੇ ਪੰਜਾਬ ਦੀਆਂ ਵਧ ਰਹੀਆਂ ਨਿਵੇਸ਼ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਆ
ਚੌਥਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 26 ਅਤੇ 27 ਅਕਤੂਬਰ ਨੂੰ ਆਯੋਜਿਤ ਕਰਨ ਸਬੰਧੀ ਕੀਤਾ ਐਲਾਨ
ਘਰ ਵਿਚ ਬਣਾਓ Veg Hakka Noodle, ਦੇਖੋ ਖਾਸ Recipe
ਨੂਡਲ ਹਰ ਕਿਸੇ ਨੂੰ ਪਸੰਦ ਹੁੰਦੇ ਹਨ। ਖ਼ਾਸ ਕਰਕੇ ਬੱਚੇ ਤਾਂ ਨੂਡਲਸ ਨੂੰ ਬਹੁਤ ਚਾਅ ਨਾਲ ਖਾਂਦੇ ਹਨ।