Chandigarh
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12.30 ਵਜੇ ਰਾਜਪਾਲ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੁਪਹਿਰ 12.30 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਲਈ ਗਵਰਨਰ ਹਾਊਸ ਜਾਣਗੇ।
ਸੰਪਾਦਕੀ: ਔਰਤਾਂ ਦੀ ਦੁਰਗਤੀ ਬਾਰੇ ਲੋਕ ਸਭਾ ਦੀ ਵਿਸ਼ੇਸ਼ ਬੈਠਕ ਬੁਲਾਈ ਜਾਵੇ?
ਸਿਆਸਤਦਾਨਾਂ ਦੀ ਲੜਾਈ ਕਾਰਨ ਜੇ ਸਾਡੇ ਕਾਨੂੰਨ ਦੇ ਰਖਵਾਲੇ ਔਰਤਾਂ ਦੀ ਸੁਰੱਖਿਆ ਵਲ ਧਿਆਨ ਦੇਣ ਵਾਸਤੇ ਤਿਆਰ ਹਨ ਤਾਂ ਇਸ ਮੌਕੇ ਨੂੰ ਗਵਾਉਣਾ ਨਹੀਂ ਚਾਹੀਦਾ।
ਅੱਜ ਦਾ ਹੁਕਮਨਾਮਾ (25 ਸਤੰਬਰ 2021)
ਵਡਹੰਸੁ ਮਹਲਾ ੩ ਮਹਲਾ ਤੀਜਾ
ਰੁਜ਼ਗਾਰ ਦੇ ਨਾਂ 'ਤੇ ਬੇਰੁਜ਼ਗਾਰਾਂ ਨਾਲ ਹੋ ਰਿਹਾ ਹੈ ਭੱਦਾ ਮਜ਼ਾਕ- ਦਿਨੇਸ਼ ਚੱਢਾ
ਨੌਕਰੀਆਂ ਬਾਰੇ ਸਰਕਾਰੀ ਫਰਜ਼ੀਵਾੜਾ ਹੈ ਵੈੱਬਸਾਈਟ ਤੇ ਪੋਰਟਲ- 'ਆਪ'
SC ਕਮਿਸ਼ਨ ਦੇ ਦਖ਼ਲ ਪਿੱਛੋਂ ਪੰਜਾਬ ਵਿਧਾਨ ਸਭਾ ਵੱਲੋਂ ਰੋਸਟਰ ਰਜਿਸਟਰ ਲਾਗੂ ਕਰਨ ਲਈ ਕਮੇਟੀ ਗਠਤ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਪਿੱਛੋਂ ਪੰਜਾਬ ਵਿਧਾਨ ਸਭਾ ਨੇ ਰੋਸਟਰ ਰਜਿਸਟਰ ਲਾਗੂ ਕਰਨ ਲਈ ਕਮੇਟੀ ਦਾ ਗਠਨ ਕੀਤਾ।
ਪੰਜਾਬ CM ਵੱਲੋਂ KMS 2021-22 ਲਈ ਨਿਰਵਿਘਨ ਖਰੀਦ ਕਰਨ 'ਚ ਸੂਬੇ ਦੀ ਮਦਦ ਕਰਨ ਦੀ ਕੇਂਦਰ ਨੂੰ ਅਪੀਲ
ਝੋਨੇ ਦੀ ਖਰੀਦ ਨੂੰ ਲੈ ਕੇ ਵੀ ਹੋਈ ਵਿਸਥਾਰਿਤ ਵਿਚਾਰ-ਚਰਚਾ
ਅਸਤੀਫੇ ਤੋਂ ਬਾਅਦ ਕੈਪਟਨ ਅਪਣੇ ਐੱਨਡੀਏ ਬੈਚਮੇਟਸ ਤੇ ਉਹਨਾਂ ਦੇ ਜੀਵਨ ਸਾਥੀਆਂ ਨਾਲ ਕਰਨਗੇ ਮੁਲਾਕਾਤ
ਅਕਤੂਬਰ 2017 ਵਿਚ ਕੀਤੀ ਸੀ ਅਜਿਹੀ ਹੀ ਮੁਲਾਕਾਤ
ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੇੇ ਸੁਰੱਖਿਆ ਅਮਲੇ ਦੀ ਸਮੀਖਿਆ ਕਰਨ ਮੁੱਖ ਮੰਤਰੀ: ਅਮਨ ਅਰੋੜਾ
ਪੰਜਾਬ ’ਚ ਚੋਣਾ ਤੋਂ ਠੀਕ ਪਹਿਲਾ ਕਿਉਂ ਸਿਰ ਚੁੱਕ ਲੈਂਦੇ ਨੇ ਦੇਸ਼ ਵਿਰੋਧੀ ਤੱਤ? ‘ਆਪ’ ਦਾ ਰਾਜਸੀ ਦਲਾਂ ਤੇ ਸੁਰੱਖਿਆ ਏਜੰਸੀਆਂ ਨੂੰ ਸਵਾਲ
ਘਰ ਵਿਚ ਅਸਾਨੀ ਨਾਲ ਬਣਾਓ ਪਨੀਰ ਦੀ ਭੁਰਜੀ
ਪਨੀਰ ਖਾਣਾ ਹਰ ਕਿਸੇ ਨੂੰ ਪਸੰਦ ਹੈ। ਅੱਜ ਅਸੀਂ ਤੁਹਾਨੂੰ ਪਨੀਰ ਦੀ ਭੁਰਜੀ ਦੀ ਰੈਸਿਪੀ ਦੱਸਣ ਜਾ ਰਹੇ ਹਾਂ।
ਦੀਪਇੰਦਰ ਸਿੰਘ ਪਟਵਾਲੀਆ ਨਹੀਂ ਅਨਮੋਲ ਰਤਨ ਸਿੱਧੂ ਹੋ ਸਕਦੇ ਹਨ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਹੋ ਸਕਦੇ ਹਨ।