Chandigarh
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ ਹਨ ਇਸ ਲਈ ਉਹਨਾਂ ਨੂੰ ਰਾਜਨੀਤਕ ਤੌਰ 'ਤੇ ਮਾਰਿਆ ਗਿਆ-ਅਨਿਲ ਵਿਜ
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਵਧੇ ਮਤਭੇਦ
Breaking: ਅਨਿਰੁੱਧ ਤਿਵਾੜੀ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ
ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ।
ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਰਾਤੋ-ਰਾਤ ਦਿੱਲੀ ਰਵਾਨਾ ਹੋਏ ਸੁਨੀਲ ਜਾਖੜ
ਸੁਨੀਲ ਜਾਖੜ ਬੁੱਧਵਾਰ ਸ਼ਾਮ ਨੂੰ ਦਿੱਲੀ ਰਵਾਨਾ ਹੋਣ ਲਈ ਚੰਡੀਗੜ੍ਹ ਏਅਰਪੋਰਟ ਪਹੁੰਚੇ।
ਹੁਣ ਸੱਭ ਨਜ਼ਰਾਂ ਚੰਨੀ ਸਰਕਾਰ ਦੀ ਨਵੀਂ ਮੰਤਰੀ ਟੀਮ ’ਤੇ ਲਗੀਆਂ
ਅੱਧੀ ਦਰਜਨ ਪੁਰਾਣੇ ਮੰਤਰੀਆਂ ਦੀ ਕੁਰਸੀ ਖ਼ਤਰੇ ’ਚ, ਇੰਨੇ ਹੀ ਨਵੇਂ ਚਿਹਰੇ ਹੋ ਸਕਦੇ ਹਨ ਸ਼ਾਮਲ
ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ‘ਪ੍ਰਧਾਨ’ ਗੁਰਬਾਣੀ ਤੇ ਪੰਜਾਬੀ ਪੜ੍ਹਨੋਂ ਲਿਖਣੋਂ ਵੀ ਆਤੁਰ!
ਜੇ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੁਖੀ ਰਹਿ ਚੁੱਕੇ ਮਨਜਿੰਦਰ ਸਿੰਘ ਸਿਰਸਾ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵੀ ਸ਼ੁਧ ਨਹੀਂ ਪੜ੍ਹ ਸਕਦੇ ਤਾਂ ਵਿਚਾਰ ਕਰਨਾ ਬਣਦਾ ਹੀ ਹੈ।
ਕੈਪਟਨ ਨੇ ਦਿਖਾਏ ਬਾਗ਼ੀ ਤੇਵਰ, ਸਿੱਧੂ ਨੂੰ CM ਚਿਹਰਾ ਬਣਾਇਆ ਤਾਂ ਵਿਰੁਧ ਮਜ਼ਬੂਤ ਉਮੀਦਵਾਰ ਉਤਾਰਾਂਗਾ'
ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਬਾਅਦ ਅੱਜ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਬਾਗ਼ੀ ਹੋਣ ਦੇ ਸੰਕੇਤ ਦਿਤੇ ਹਨ।
ਮੋਦੀ ਦੇ ਇਸ਼ਾਰੇ ’ਤੇ ਅਕਾਲੀ ਦਲ ਬਾਦਲ ਚਲਾ ਰਿਹਾ ਕਿਸਾਨਾਂ ਨੂੰ ਬਦਨਾਮ ਕਰਨ ਦੀ ਮੁਹਿੰਮ: ਮੀਤ ਹੇਅਰ
ਕਿਹਾ, ਮੋਦੀ ਸਰਕਾਰ ਦੇ ਖ਼ਿਲਾਫ਼ ਵੱਡੇ ਬਾਦਲ ਦੀ ਚੁੱਪੀ ਮਿਲੀਭੁਗਤ ਦਾ ਸਬੂਤ
ਸੁਖਨਾ ਝੀਲ ਤੇ ਸ਼ੁਰੂ ਹੋਇਆ ਭਾਰਤੀ ਹਵਾਈ ਸੈਨਾ ਦਾ ਏਅਰ ਸ਼ੋਅ
ਰਾਜਪਾਲ BL ਪੁਰੋਹਿਤ ਅਤੇ DGP ਦਿਨਕਰ ਗੁਪਤਾ ਵੀ ਪਹੁੰਚੇ
'ਮੁੱਖ ਮੰਤਰੀ ਚੰਨੀ ਪੰਜ ਮਹਾਂ ਦਾਗੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰਕੇ ਸਲਾਖ਼ਾਂ ਪਿੱਛੇ ਸੁੱਟਣ'
ਚੁਣੌਤੀ, ਚੰਨੀ ਅਤੇ ਸਿੱਧੂ ਭ੍ਰਿਸ਼ਟ ਮੰਤਰੀਆਂ ਖਿਲਾਫ਼ ਕਾਰਵਾਈ ਕਰਦੇ ਜਾਂ ਕੈਪਟਨ ਵਾਂਗ ਖ਼ੁਦ ਨੂੰ ਨਵੇਂ ‘ਅਲੀ ਬਾਬਾ’ ਸਿੱਧ ਕਰਦੇ ਨੇ
ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬੱਚਿਆਂ ਨੂੰ ਬਿਨ੍ਹਾਂ ਕਿਸੇ ਅੜਚਨ ਤੋਂ ਸਕੂਲਾਂ ਵਿਚ ਦਾਖਲਾ ਦੇਣ ਦੇ ਜਾਰੀ ਕੀਤੇ ਨਿਰਦੇਸ਼