Chandigarh
ਸੁਖਬੀਰ ਬਾਦਲ ਨੂੰ ਬਲਬੀਰ ਸਿੰਘ ਰਾਜੇਵਾਲ ਦਾ ਜਵਾਬ, 'ਕਿਸਾਨੀ ਸੰਘਰਸ਼ ਨੂੰ ਬਦਨਾਮ ਕਰ ਰਿਹਾ ਅਕਾਲੀ ਦਲ'
ਬਲਬੀਰ ਸਿੰਘ ਰਾਜੇਵਾਲ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਦਿੱਲੀ ਵਿਚ ਜਾਰੀ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਦੇ ਆਰੋਪ ਲਗਾਏ ਹਨ।
ਨਵੇਂ CM ਬਣਦੇ ਹੀ ਹੋਣ ਲੱਗੇ ਤਬਾਦਲੇ, ਪੰਜਾਬ ਵਿਚ 9 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਵਿਚ ਨਵੇਂ CM ਦੇ ਬਣਦੇ ਹੀ ਅਧਿਕਾਰੀਆਂ ਦੇ ਤਬਾਦਲੇ ਹੋਣ ਲੱਗੇ ਹਨ।
SGGS ਕਾਲਜ ਚੰਡੀਗੜ੍ਹ ਦੇ ਸਾਬਕਾ ਵਿਦਿਆਰਥੀ ਹਨ CM ਚਰਨਜੀਤ ਸਿੰਘ ਚੰਨੀ
ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26, ਚੰਡੀਗੜ੍ਹ ਦੇ ਸਾਬਕਾ ਵਿਦਿਆਰਥੀ ਹਨ।
CM ਚਰਨਜੀਤ ਚੰਨੀ ਦੀ ਅਗਵਾਈ 'ਚ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਗਰੀਬ ਪੱਖੀ ਉਪਰਾਲਿਆਂ ’ਤੇ ਹੋਈ ਚਰਚਾ
ਮੁੱਖ ਮੰਤਰੀ ਚਰਨਜੀਤ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਪੰਜਾਬ ਦੇ ਹਾਲਾਤ ਵਿਚ ਤਬਦੀਲੀ ਲਈ ਇਕ ਉਤਪ੍ਰੇਰਕ ਬਣ ਸਕਦੇ ਹਨ ਚੰਨੀ- ਪਰਮਜੀਤ ਕੈਂਥ
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਕੈਂਥ ਨੇ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦੇ ਹੋਏ ਇਸ ਨੂੰ ਸਹੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਦੱਸਿਆ
CM ਚਰਨਜੀਤ ਚੰਨੀ ਦੀ ਅਗਵਾਈ ’ਚ ਰਾਤ 8 ਵਜੇ ਪੰਜਾਬ ਕੈਬਨਿਟ ਦੀ ਬੈਠਕ, ਹੋਣਗੇ ਅਹਿਮ ਫੈਸਲੇ
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਅੱਜ ਰਾਤ 8 ਵਜੇ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ।
ਦਲਿਤ ਦੇ ਪੁੱਤ ਦੇ ਮੁੱਖ ਮੰਤਰੀ ਬਣਨ ਨਾਲ ਭਾਜਪਾ ਦੇ ਪੇਟ ਵਿਚ ਦਰਦ ਹੋ ਰਿਹਾ- ਕਾਂਗਰਸ
ਕਾਂਗਰਸ ਨੇ ਆਰੋਪ ਲਾਇਆ ਕਿ ਪੰਜਾਬ ਦੇ ਇਕ ਗਰੀਬ ਅਤੇ ਦਲਿਤ ਦੇ ਬੇਟੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਾਜਪਾ ਦੇ ਪੇਟ ਵਿਚ ਦਰਦ ਹੋ ਰਿਹਾ ਹੈ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਸੁਨੀਲ ਜਾਖੜ ਨੇ ਦਿੱਤੀ ਪ੍ਰਤੀਕਿਰਿਆ
ਕਿਹਾ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸਮਝਦਾਰ ਬਿਆਨ ਦਾ ਇਸ ਤੋਂ ਚੰਗਾ ਸਮਾਂ ਹੋਰ ਨਹੀਂ ਹੋ ਸਕਦਾ ਸੀ।
ਰਣਦੀਪ ਸੁਰਜੇਵਾਲਾ ਦਾ ਬਿਆਨ, ‘2022 ਦੀਆਂ ਚੋਣਾਂ ’ਚ ਸਿੱਧੂ ਤੇ CM ਚੰਨੀ ਹੋਣਗੇ ਪਾਰਟੀ ਦਾ ਚਿਹਰਾ’
ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਬਿਆਨ ਦਿੱਤਾ ਹੈ ਕਿ 2022 ਦੀਆਂ ਚੋਣਾਂ ਵਿਚ ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਪਾਰਟੀ ਦਾ ਚਿਹਰਾ ਹੋਣਗੇ।
ਨਵਾਂ CM ਬਣਦਿਆਂ ਹੀ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ, CMO ਵਿਚ ਹੋਈਆਂ ਨਵੀਆਂ ਤੈਨਾਤੀਆਂ
ਮੁੱਖ ਮੰਤਰੀ ਬਣਦਿਆ ਹੀ ਚਰਨਜੀਤ ਸਿੰਘ ਚੰਨੀ ਐਕਸ਼ਨ ਵਿਚ ਆ ਗਏ ਹਨ। ਦਰਅਸਲ ਮੁੱਖ ਮੰਤਰੀ ਦਫ਼ਤਰ ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।