Chandigarh
ਮੁੱਖ ਮੰਤਰੀ ਨੇ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨ ਮਸਲਿਆਂ ’ਤੇ ਹੰਗਾਮੀ ਮੀਟਿੰਗ ਸੱਦੀ
ਸੰਘਰਸ਼ ਦੌਰਾਨ ਜਾਨ ਗੁਆ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਦੇਣਗੇ ਕੈਬਨਿਟ ਮੰਤਰੀ
Breaking: ਅਮਰਪ੍ਰੀਤ ਸਿੰਘ ਦਿਓਲ ਨੂੰ ਬਣਾਇਆ ਗਿਆ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ
ਸੁਮੇਧ ਸੈਣੀ ਦੇ ਵਕੀਲ ਰਹਿ ਚੁੱਕੇ ਹਨ ਅਮਰਪ੍ਰੀਤ ਸਿੰਘ ਦਿਓਲ
ਕਿਸਾਨ ਅੰਦੋਲਨ ਦਿੱਲੀ ਤੱਕ ਸੀਮਤ ਨਹੀਂ, ਬਲਕਿ ਪੂਰੇ ਦੇਸ਼ ਵਿੱਚ ਫੈਲ ਚੁੱਕਾ ਹੈ : ਕੁਲਤਾਰ ਸੰਧਵਾਂ
'ਮੋਦੀ ਸਰਕਾਰ ਨੂੰ ਨੀਂਦ ਤੋਂ ਜਾਗ ਕੇ ਕਾਲੇ ਕਾਨੂੰਨਾਂ ਨੂੰ ਤੁਰੰਤ ਕਰਨਾ ਚਾਹੀਦਾ ਹੈ ਰੱਦ'
ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਸਿਵਲ ਸਕੱਤਰੇਤ ਵਿੱਚ ਅਲਾਟ ਕੀਤੇ ਗਏ ਦਫ਼ਤਰ
ਤੀਜੀ ਤੋਂ ਸੱਤਵੀਂ ਮੰਜ਼ਿਲ ਤੱਕ ਰਹਿਣਗੇ ਮੰਤਰੀ
ਪੁਲਿਸ ਭਰਤੀ ਪ੍ਰੀਖਿਆ 'ਚ ਹਾਈਟੈੱਕ ਧੋਖਾਧੜੀ ਮਾਮਲੇ ਦੀ ਅਦਾਲਤੀ ਜਾਂਚ ਕਰਾਵੇ ਸਰਕਾਰ : ਮੀਤ ਹੇਅਰ
ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ `ਚ ਸਮਾਂਬੱਧ ਜਾਂਚ ਦੀ ਮੰਗ
ਰਾਣਾ ਗੁਰਜੀਤ ਨਾਲ ਬੈਠ ਕੇ ਰੇਤ ਮਾਫ਼ੀਆ ਨੂੰ ਨੱਥ ਨਹੀਂ ਪਾ ਸਕਦੇ ਮੁੱਖ ਮੰਤਰੀ ਚੰਨੀ : ਹਰਪਾਲ ਚੀਮਾ
ਪੰਜਾਬ ਅਤੇ ਕਿਸਾਨੀ ਲਈ ਘਾਤਕ ਹੈ ਭਾਰਤ ਭੂਸ਼ਨ ਆਸ਼ੂ ਦਾ ਫੇਰ ਮੰਤਰੀ ਬਣਨਾ
CM ਚੰਨੀ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ,'ਕੰਮ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ'
'ਜੇ ਮੈਂ ਨਰਮ ਹਾਂ ਤਾਂ ਇਹ ਨਾ ਸਮਝਿਓ ਮੈਂ ਨਜ਼ਰਅੰਦਾਜ਼ ਕਰਾਂਗਾ'
ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਕਾਰਨ ਭਾਰਤ ਬੰਦ ਨਹੀਂ, ਸਗੋਂ ਹੰਕਾਰੀ ਅਤੇ ਜ਼ਿੱਦੀ BJP ਸਰਕਾਰ- ਜਾਖੜ
ਭਾਰਤ ਕਿਸਾਨਾਂ ਦੇ ਸਮਰਥਨ ਵਿੱਚ ਇੱਕਜੁਟ ਹੈ
ਰਾਜਾ ਵੜਿੰਗ ਦੇ ਮੰਤਰੀ ਬਣਦੇ ਹੀ ਪਤਨੀ ਅੰਮ੍ਰਿਤਾ ਵੜਿੰਗ ਨੇ ਅਕਾਲੀਆਂ ਨੂੰ ਸੁਣਾਈਆਂ ਖਰੀਆਂ-ਖਰੀਆਂ
ਰਾਜਾ ਵੜਿੰਗ ਨੇ ਕਿਹਾ ਕਿ ਉਹਨਾਂ ਨੂੰ ਇਹ ਬਹੁਤ ਵੱਡੀ ਜ਼ਿੰਮੇਵਾਰੀ ਮਿਲੀ ਹੈ ਤੇ ਵਾਹਿਗੁਰੂ ਦੀ ਕਿਰਪਾ ਰਹੀ ਤਾਂ ਉਹ ਅਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖਤਮ, ਸਿਰਫ ਕਿਸਾਨਾਂ ਦੇ ਮੁੱਦੇ ‘ਤੇ ਹੋਈ ਚਰਚਾ
1 ਅਕਤੂਬਰ ਨੂੰ ਹੋਵੇਗੀ ਅਗਲੀ ਕੈਬਨਿਟ ਮੀਟਿੰਗ