Chandigarh
ਵੱਡੀ ਖ਼ਬਰ: ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ, ਹੋ ਸਕਦਾ ਹੈ ਵੱਡਾ ਫੈਸਲਾ
ਪੰਜਾਬ ਕਾਂਗਰਸ ਵਿਚ ਜਾਰੀ ਅੰਦਰੂਨੀ ਵਿਵਾਦ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਚੰਡੀਗੜ੍ਹ ਵਿਖੇ ਕਾਂਗਰਸ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ ਹੈ।
ਬੈਡ ਬੈਂਕ ਤੇ ਟੈਲੀਕਾਮ ਕੰਪਨੀਆਂ ਲਈ ਤੁਰੰਤ ਸਹਾਇਤਾ ਪਰ ‘ਅੰਨਦਾਤਿਆਂ’ ਲਈ ਅਜੇ ਵੀ ਕੁੱਝ ਨਹੀਂ?
ਅਜ ਕਿਸਾਨ ਅੰਦੋਲਨ ਨੂੰ ਅਮੀਰ ਕਿਸਾਨ ਦਾ ਅੰਦੋਲਨ ਆਖਿਆ ਜਾਂਦਾ ਹੈ ਕਿਉਂਕਿ ਇਹ ਦੇਸ਼ ਦੇ ਸੱਭ ਤੋਂ ਅਮੀਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਸ਼ੁਰੂ ਕੀਤਾ ਸੀ। ਪ
ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਦੀ ਇੰਸਪੈਕਟਰ ਵਜੋਂ ਨਿਯੁਕਤੀ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਤਰਸ ਦੇ ਆਧਾਰ ’ਤੇ ਗੁਰਸ਼ੇਰ ਦੀ ਬਤੌਰ ਆਬਕਾਰੀ ਤੇ ਕਰ ਇੰਸਪੈਕਟਰ ਦੀ ਨਿਯੁਕਤੀ ਨੂੰ ਹਰੀ ਝੰਡੀ ਦੇ ਦਿੱਤੀ।
ਮੰਤਰੀ ਮੰਡਲ ਵਲੋਂ 160 ਅਸਿਸਟੈਂਟ ਪ੍ਰੋਫੈਸਰ ਤੇ 17 ਲਾਇਬ੍ਰੇਰੀਅਨ ਦੀਆਂ ਅਸਾਮੀਆਂ ਭਰਨ ਲਈ ਹਰੀ ਝੰਡੀ
9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅਤੇ ਇਨ੍ਹਾਂ ਵਿੱਚ 117 ਅਸਾਮੀਆਂ ਦੀ ਸਿਰਜਣਾ ਨੂੰ ਵੀ ਦਿੱਤੀ ਮਨਜ਼ੂਰੀ
ਮੰਤਰੀ ਮੰਡਲ ਵੱਲੋਂ MSMEs ਨੂੰ ਉਤਸ਼ਾਹਤ ਤੇ ਵਿਕਸਤ ਕਰਨ ਲਈ ਨਿਯਮਾਂ ਨੂੰ ਪ੍ਰਵਾਨਗੀ
ਸੈਰ ਸਪਾਟਾ, ਸੱਭਿਆਚਾਰ ਤੇ ਖੁਰਾਕ, ਸਿਵਲ ਸਪਲਾਈ ਵਿਭਾਗਾਂ ਦੇ ਪੁਨਰਗਠਨ ਨੂੰ ਵੀ ਦਿੱਤੀ ਪ੍ਰਵਾਨਗੀ
SGGS ਕਾਲਜ ਤੇ ਰੈੱਡ ਕਰਾਸ ਸੁਸਾਇਟੀ ਵੱਲੋਂ 4 ਰੋਜ਼ਾ First Aid ਸਿਖਲਾਈ ਕੋਰਸ ਦਾ ਆਯੋਜਨ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ -26 ਵਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਚਾਰ ਦਿਨਾਂ ਫਸਟ-ਏਡ ਸਿਖਲਾਈ ਸਰਟੀਫਿਕੇਟ ਕੋਰਸ ਦਾ ਆਯੋਜਨ ਕੀਤਾ ਗਿਆ।
ਮਹਿਲਾ ਕਮਿਸ਼ਨ ਅੱਗੇ ਪੇਸ਼ ਹੋ ਕੇ ਰੱਖਾਂਗਾ ਆਪਣਾ ਪੱਖ : ਪੰਜਾਬੀ ਗਾਇਕ ਹਰਜੀਤ ਹਰਮਨ
ਇਸ ਮਾਮਲੇ ਦੀ ਸੁਣਵਾਈ 22 ਸਤੰਬਰ ਨੂੰ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ।
ਕਾਲੇ ਦਿਨ ’ਤੇ ਕਾਲੀਆਂ ਪੱਟੀਆਂ ਬੰਨ ਕੇ ਜ਼ਿਲ੍ਹਾ ਪੱਧਰ ’ਤੇ ਕੀਤਾ ਮੋਮਬੱਤੀ ਮਾਰਚ: ਕੁਲਤਾਰ ਸੰਧਵਾਂ
ਆਮ ਆਦਮੀ ਪਾਰਟੀ ਨੇ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਪੰਜਾਬ ’ਚ ਕੱਢਿਆ ਮੋਮਬੱਤੀ ਮਾਰਚ
SGGS ਕਾਲਜ ਚੰਡੀਗੜ੍ਹ ਵਲੋਂ ਚਲਾਈ ਗਈ ਹਰਬਲ ਪੌਦੇ ਲਗਾਉਣ ਦੀ ਮੁਹਿੰਮ
ਇਸ ਮੁਹਿੰਮ ਵਿਚ 25 ਤੋਂ ਵੱਧ ਸਟਾਫ ਮੈਂਬਰਾਂ ਅਤੇ ਵਿਦਿਆਰਥੀ ਵਲੰਟੀਅਰਾਂ ਨੇ ਹਿੱਸਾ ਲਿਆ।
ਤੱਥ ਜਾਂਚ: ਅੰਦੋਲਨ 'ਚ ਨਹੀਂ ਵੰਡਿਆ ਜਾ ਰਿਹਾ ਸ਼ਰਾਬ ਦਾ ਲੰਗਰ, ਵੀਡੀਓਜ਼ ਰੋਡੂ ਸ਼ਾਹ ਮੇਲੇ ਨਾਲ ਸਬੰਧਿਤ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਇਹ ਵੀਡੀਓਜ਼ ਲੁਧਿਆਣਾ ਵਿਖੇ ਰੋਡੂ ਸ਼ਾਹ ਦਰਗਾਹ 'ਚ ਪੇਸ਼ ਕੀਤੇ ਸ਼ਰਾਬ ਦੇ ਲੰਗਰ ਦੀਆਂ ਹਨ।