Chandigarh
ਨਵਜੋਤ ਸਿੱਧੂ ਨੇ ਲਾਈ ਬਾਦਲਾਂ ਦੀ ਕਲਾਸ, ਕਿਹਾ- ‘ਬਾਦਲਾਂ ਨੇ ਰੱਖੀ ਖੇਤੀ ਕਾਨੂੰਨਾਂ ਦੀ ਨੀਂਹ’
ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਹਿਲੀ ਪ੍ਰੈੱਸ ਕਾਨਫਰੰਸ ਕਰਦਿਆਂ ਕੇਂਦਰ ਸਰਕਾਰ ਅਤੇ ਬਾਦਲਾਂ ’ਤੇ ਤਿੱਖੇ ਸ਼ਬਦੀ ਹਮਲੇ ਬੋਲੇ।
ਕਿਸਾਨ ਸੰਸਦ: ਕਈ BJP ਆਗੂ ਚਾਹੁੰਦੇ ਨੇ ਕਿ ਕਿਸਾਨ ਸਾਨੂੰ ਘੇਰਨ ਤੇ ਸਾਡੇ ਨੰਬਰ ਬਣਨ- ਬਲਬੀਰ ਰਾਜੇਵਾਲ
ਜੈਪੁਰ ਵਿਚ ਅੱਜ ਕਿਸਾਨਾਂ ਵੱਲੋਂ ਸੰਸਦ ਲਗਾਈ ਗਈ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਕਿਸਾਨਾਂ ਨੇ ਕਿਸਾਨ ਸੰਸਦ ਵਿਚ ਹਿੱਸਾ ਲਿਆ।
ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਜਾਵੇਗੀ ਮੁਹਿੰਮ
ਵਿਭਾਗਾਂ ਨੂੰ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਦੇਣ ਲਈ ਕਿਹਾ; 7,848 ਯੋਗ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, 44,543 ਹੋਰ ਅਸਾਮੀਆਂ `ਤੇ ਭਰਤੀ ਜਾਰੀ
ਅਨਿਲ ਵਿਜ ਦਾ ਬਿਆਨ, ‘ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਗਦਰ ਕਹੋ’
ਅਨਿਲ ਵਿਜ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਹੁਣ ਗਦਰ ਕਹਿਣਾ ਚਾਹੀਦਾ ਹੈ।
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ: ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ।
ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥
ਗੁਰਬਾਣੀ ਸਰਬ ਵਿਆਪਕ ਹੈ ਜਿਸ ਦਾ ਅਰਥ ਹੈ ਕਿ ਗੁਰਬਾਣੀ ਹਰ ਬੰਦੇ ਉਪਰ ਅਤੇ ਹਰ ਸਮੇਂ ਉਪਰ ਲਾਗੂ ਹੈ।
ਕਾਂਗਰਸ 'ਤੇ ਵੀ ਲਾਗੂ ਹੈ ਸਿਆਸੀ ਰੈਲੀਆਂ ਨਾ ਕਰਨ ਦਾ ਜ਼ਾਬਤਾ : ਬਲਬੀਰ ਸਿੰਘ ਰਾਜੇਵਾਲ
ਬਲਬੀਰ ਰਾਜੇਵਾਲ ਨੇ ਕੈਪਟਨ ਦੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਦਿਤੀ ਹੈ। ਜਿਸ ਤੋਂ ਸਪੱਸ਼ਟ ਹੈ ਕਿ ਹੁਣ ਅਕਾਲੀ ਦਲ ਤੋਂ ਬਾਅਦ ਕਾਂਗਰਸ ਤੇ ਕਿਸਾਨ ਵੀ ਆਹਮੋ-ਸਾਹਮਣੇ ਹੋਣਗੇ।
ਕਿਸਾਨਾਂ ਦੇ ਆਦੇਸ਼ ਖ਼ਿਲਾਫ਼ ਚੋਣਾਵੀਂ ਸਮਾਗਮਾਂ ਨੂੰ ਅੰਜਾਮ ਦੇ ਰਹੀ ਕਾਂਗਰਸ: ਅਮਨ ਅਰੋੜਾ
ਆਪ ਦੀ ਸੰਯੁਕਤ ਕਿਸਾਨ ਮੋਰਚੇ ਨੂੰ ਅਪੀਲ- ਆਪਣੇ ਆਦੇਸ਼ਾਂ 'ਤੇ ਕਰੇ ਮੁੜ ਵਿਚਾਰ, ਨਹੀਂ ਤਾਂ ਕਾਂਗਰਸ ਦੀ ਤਰਾਂ ਹੋਰ ਪਾਰਟੀਆਂ ਨੂੰ ਰਾਜਸੀ ਸਮਾਗਮ ਕਰਨ ਦੀ ਦੇਣ ਇਜ਼ਾਜਤ
ਪੰਜਾਬ ਵਿਚ ਪ੍ਰਦਰਸ਼ਨ ਖਤਮ ਕਰਨ ਬਾਰੇ ਮੇਰੀ ਅਪੀਲ ਨੂੰ ਸਿਆਸੀ ਰੰਗਤ ਦੇਣਾ ਮੰਦਭਾਗਾ- ਮੁੱਖ ਮੰਤਰੀ
ਕਿਸਾਨਾਂ ਦੇ ਪੰਜਾਬ ਵਿਚ ਚੱਲ ਰਹੇ ਸੰਘਰਸ਼ ਨੂੰ ਬੇਲੋੜਾ ਦੱਸਦਿਆਂ ਕਿਹਾ, ਲੜਾਈ ਭਾਜਪਾ ਖਿਲਾਫ਼ ਨਾ ਕਿ ਮੇਰੀ ਸਰਕਾਰ ਦੇ ਖਿਲਾਫ਼-ਕੈਪਟਨ ਅਮਰਿੰਦਰ ਸਿੰਘ
ਆਮ ਆਦਮੀ ਪਾਰਟੀ ਪੰਜਾਬ ਵੱਲੋਂ 18 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਹਲਕਾ ਪੱਧਰ 'ਤੇ ਮਜ਼ਬੂਤੀ ਲਈ 18 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਹੈ।