Chandigarh
ਅੱਜ ਲੱਗੇਗੀ 32 ਕਿਸਾਨ ਜਥੇਬੰਦੀਆਂ ਦੀ ਕਚਹਿਰੀ, ਕਾਂਗਰਸ, ‘ਆਪ’ ਤੇ ਅਕਾਲੀ ਆਗੂ ਹੋਣਗੇ ਸ਼ਾਮਲ
ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ ਵੱਖ ਵੱਖ ਪ੍ਰਮੁੱਖ ਸਿਆਸੀ ਦਲਾਂ ਦੇ ਵੱਡੇ ਆਗੂ ਪਹਿਲੀ ਵਾਰੀ ਗੱਲਬਾਤ ਲਈ ਅੱਜ ਕਿਸਾਨ ਆਗੂਆਂ ਦੇ ਸਿੱਧੇ ਰੂਬਰੂ ਹੋ ਰਹੇ ਹਨ|
ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ਲਈ ਡੀ.ਸੀ. ਰੇਟ 'ਤੇ ਤਨਖ਼ਾਹਾਂ ਯਕੀਨੀ ਬਣਾਈਆਂ
ਚੇਅਰਮੈਨ ਵੱਲੋਂ ਸਾਇੰਟੀਫ਼ਿਕ ਸਕਿਊਰਿਟੀ ਮੈਨੇਜਮੈਂਟ ਸਰਵਿਸ ਪ੍ਰਾਈਵੇਟ ਲਿਮਟਿਡ ਨੂੰ ਕਾਰਵਾਈ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼
ਕਮਲਦੀਪ ਸੈਣੀ ਰਾਸ਼ਟਰੀ ਸਹਿਕਾਰੀ ਖੇਤੀਬਾੜੀ ਮੁੰਬਈ ਦੇ ਉਪ ਚੇਅਰਮੈਨ ਚੁਣੇ ਗਏ
ਨੈਸ਼ਨਲ ਫੈਡਰੇਸ਼ਨ ਦਾ ਸਾਲਾਨਾ ਅੱਜ ਆਮ ਇਜਲਾਸ ਮੁੰਬਈ ਵਿਖੇ ਹੋਇਆ
ਸਿਹਤ ਵਿਭਾਗ ਵਿਚ 21 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ
ਸਿਹਤ ਵਿਭਾਗ ਪੰਜਾਬ ਨੇ ਸਾਲ 2017 ਤੋਂ 2021 ਤੱਕ ਮੈਡੀਕਲ ਅਫਸਰਾਂ ਸਮੇਤ ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀਆਂ 13000 ਤੋਂ ਵੱਧ ਅਸਾਮੀਆਂ ਲਈ ਭਰਤੀ ਪੂਰੀ ਕਰ ਲਈ ਹੈ
ਖੇਤੀ ਕਾਨੂੰਨਾਂ ਨੂੰ ਲੈ ਕੇ ਸਿੱਧੂ ਨੇ ਬਾਦਲਾਂ ਦੀ ਲਾਈ ਕਲਾਸ, ਕੇਂਦਰ ਨੂੰ ਵੀ ਕੀਤੇ ਤਿੱਖੇ ਸਵਾਲ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਅਕਾਲੀਆਂ ਨੂੰ ਨਿਸ਼ਾਨੇ ’ਤੇ ਲਿਆ ਹੈ।
ਕਣਕ ਦੀ ਕੀਮਤ ’ਚ 40 ਪੈਸੇ ਪ੍ਰਤੀ ਕਿਲੋ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਕੁਲਤਾਰ ਸਿੰਘ ਸੰਧਵਾ
ਕਿਹਾ, ਸਰਕਾਰ ਐਮ.ਐਸ.ਪੀ ਨੂੰ ਕਾਨੂੰਨੀ ਮਾਨਤਾ ਦੇਵੇ ਅਤੇ ਕਾਲੇ ਖੇਤੀ ਕਾਨੂੰਨ ਰੱਦ ਕਰੇ
ਕਰਨਾਲ ਲਾਠੀਚਾਰਜ: ਅਨਿਲ ਵਿਜ ਦਾ ਬਿਆਨ, ‘ਕਿਸੇ ਦੇ ਕਹਿਣ 'ਤੇ ਸਿੱਧੀ ਫਾਂਸੀ ਨਹੀਂ ਦੇ ਸਕਦੇ’
ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿਚ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੱਡਾ ਬਿਆਨ ਦਿੱਤਾ ਹੈ।
ਕਿਸਾਨ ਮੋਰਚੇ ਦਾ ਐਲਾਨ, ਭਲਕੇ ਸੱਦੀ ਗਈ ਸਿਆਸੀ ਪਾਰਟੀਆਂ ਦੀ ਬੈਠਕ, BJP ਨੂੰ ਨਹੀਂ ਦਿੱਤਾ ਸੱਦਾ
ਸੰਯੁਕਤ ਕਿਸਾਨ ਮੋਰਚੇ ਨੇ ਚੰਡੀਗੜ੍ਹ ਵਿਚ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨਾਲ ਬੈਠਕ ਦਾ ਐਲਾਨ ਕੀਤਾ ਹੈ।
CM ਪੰਜਾਬ ਦੇ ਹੱਥਾਂ ਦਾ ਬਣਿਆ ਡਿਨਰ ਖਾਣ ਪਹੁੰਚੇ ਓਲੰਪਿਕ ਖਿਡਾਰੀ, ਕੈਪਟਨ ਨੇ ਖ਼ੁਦ ਪਰੋਸਿਆ ਭੋਜਨ
ਉਨ੍ਹਾਂ ਦੇ ਭਰਾ ਮਾਲਵਿੰਦਰ ਸਿੰਘ ਨੇ ਵੀ ਕੀਤੀ ਮਦਦ
ਰਾਣਾ ਸੋਢੀ ਨੇ ਸੋਨ ਤਮਗ਼ਾ ਜੇਤੂ ਨੀਰਜ ਚੋਪੜਾ ਦਾ 2.51 ਕਰੋੜ ਰੁਪਏ ਨਾਲ ਕੀਤਾ ਸਨਮਾਨ
ਮੁੱਖ ਮੰਤਰੀ ਵੱਲੋਂ ਤਮਗ਼ਾ ਜੇਤੂ ਤੇ ਹੋਰ ਖਿਡਾਰੀਆਂ ਨੂੰ ਪਿਛਲੇ ਮਹੀਨੇ 28.36 ਕਰੋੜ ਰੁਪਏ ਨਾਲ ਕੀਤਾ ਗਿਆ ਸੀ ਸਨਮਾਨਤ