Chandigarh
ਪਵਿੱਤਰ ਧਰਤੀ ਪਾਉਂਟਾ ਸਾਹਿਬ ਦੇ ਇਤਿਹਾਸਕ ਗੁਰਦਵਾਰੇ
ਪਾਉਂਟਾ ਸਾਹਿਬ ਹੀ ਇਕੋ ਇਕ ਅਜਿਹਾ ਸ਼ਹਿਰ ਹੈ ਜਿਸ ਦਾ ਨੀਂਹ ਪੱਥਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪ ਰਖਿਆ ਸੀ
HPSC ਦੀ ਪ੍ਰੀਖਿਆ ਦੇ ਸਿੱਖ ਉਮੀਦਵਾਰਾਂ ਨੂੰ ਰਿਪੋਰਟਿੰਗ ਸਮੇਂ ਤੋਂ ਇਕ ਘੰਟਾ ਪਹਿਲਾਂ ਪਹੁੰਚਣਾ ਪਵੇਗਾ
ਅਜਿਹੇ ਉਮੀਦਵਾਰਾਂ ਨੂੰ ਸਬੰਧਤ ਪ੍ਰੀਖਿਆ ਕੇਂਦਰ ਵਿਚ ਡਿਊਟੀ ’ਤੇ ਅਥਾਰਟੀ ਨੂੰ ਉਨ੍ਹਾਂ ਦੇ ਕੜਾ ਅਤੇ ਕਿਰਪਾਨ ਦੀ ਜਾਂਚ ਕਰਵਾਉਣੀ ਹੋਵੇਗੀ
ਔਖੀ ਘੜੀ 'ਚ ਅਫ਼ਗਾਨੀ ਵਿਦਿਆਰਥੀਆਂ ਲਈ ਰੱਬ ਬਣ ਬਹੁੜੀ Khalsa Aid
ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖਾਲਸਾ ਏਡ ਨੇ ਭਾਰਤ ਵਿਚ ਪੜ੍ਹ ਰਹੇ ਅਫ਼ਗਾਨੀ ਵਿਦਿਆਰਥੀਆਂ ਅਤੇ ਹੋਰ ਅਫ਼ਗਾਨੀ ਨਾਗਰਿਕਾਂ ਦੀ ਮਦਦ ਦਾ ਬੀੜਾ ਚੁੱਕਿਆ ਹੈ।
ਪੰਜਾਬ ਸਰਕਾਰ ਵੱਲੋਂ 4702 ਕਰਜ਼ਦਾਰਾਂ ਨੂੰ ਰਾਹਤ! ਕੀਤਾ 20.98 ਕਰੋੜ ਰੁਪਏ ਦਾ ਕਰਜ਼ਾ ਮੁਆਫ਼
ਨੌਜਵਾਨਾਂ ਵੱਲੋਂ ਸਵੈ-ਰੋਜ਼ਗਾਰ ਲਈ ਲਏ ਕਰਜ਼ਿਆਂ ਵਿਚੋਂ 50-50 ਹਜ਼ਾਰ ਦੀ ਰਾਸ਼ੀ ਮੁਆਫ਼ ਕੀਤੀ
ਮੋਦੀ ਦੇ ਇਸ਼ਾਰੇ ’ਤੇ DAP ਦੀ ਕਿੱਲਤ ਪੈਦਾ ਕਰ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਨੇ ਕੈਪਟਨ: ਸੰਧਵਾਂ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਨਿੱਜੀ ਵਿਕਰੇਤਾ ਨੂੰ 50 ਫ਼ੀਸਦੀ ਡੀਏਪੀ ਖਾਦ ਵੇਚਣ ਦੇ ਅਧਿਕਾਰ ਦੇਣ ਦੀ ਆਮ ਆਦਮੀ ਪਾਰਟੀ ਨੇ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ
ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਕੱਲ੍ਹ ਮੁੱਖ ਮੰਤਰੀ ਨਾਲ ਬੈਠਕ, ਸਿਸਵਾਂ ਫਾਰਮ ਹਾਊਸ ਦਾ ਘਿਰਾਓ ਟਲਿਆ
ਹੜਤਾਲ ’ਤੇ ਚੱਲ ਰਹੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੂੰ ਪੰਜਾਬ ਸਰਕਾਰ ਨੇ ਗੱਲਬਾਤ ਲਈ ਸੱਦਾ ਦਿੱਤਾ ਹੈ।
ਸਰਕਾਰੀ ਬੱਸਾਂ ਦਾ ਦੂਜੇ ਦਿਨ ਵੀ ਚੱਕਾ ਜਾਮ, ਮੁਲਾਜ਼ਮ ਅੱਜ ਕਰਨਗੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ
ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਅੱਜ ਦੂਜੇ ਦਿਨ ਵੀ ਜਾਰੀ ਰਹੇਗਾ। ਇਸ ਦੌਰਾਨ 2 ਹਜ਼ਾਰ ਤੋਂ ਜ਼ਿਆਦਾ ਬੱਸਾਂ ਪੰਜਾਬ ਰੋਡਵੇਜ਼ ਦੇ 27 ਡਿਪੂਆਂ ਵਿਚ ਖੜੀਆਂ ਰਹਿਣਗੀਆਂ।
ਕੈਪਟਨ ਦਾ ਹਰਪਾਲ ਚੀਮਾ ’ਤੇ ਪਲਟਵਾਰ- 'ਫਿਰੌਤੀ ਤੇ ਅਗਵਾ ਦੀਆਂ ਧਾਰਾਵਾਂ ਵਿਚਲਾ ਫ਼ਰਕ ਵੀ ਨਹੀਂ ਪਤਾ'
ਕੈਪਟਨ ਨੇ ਕਿਹਾ, “ਇਧਰੋਂ-ਉਧਰੋਂ ਗ਼ੈਰ-ਪ੍ਰਵਾਨਿਤ ਅੰਕੜੇ ਇਕੱਠੇ ਕਰਨ ਦੀ ਬਜਾਏ ਚੀਮਾ ਤੱਥ ਹਾਸਲ ਕਰਨ ਲਈ ਡੀ.ਜੀ.ਪੀ. ਤਕ ਪਹੁੰਚ ਕਰ ਸਕਦੇ ਸਨ।
27 ਸਤੰਬਰ ਦੇ ਭਾਰਤ ਬੰਦ ਦੀਆਂ ਤਿਆਰੀਆਂ ’ਚ ਜੁਟੇ ਕਿਸਾਨ ਆਗੂ
ਸੰਯੁਕਤ ਕਿਸਾਨ ਮੋਰਚੇ ਨੇ ਮੁਜ਼ੱਫ਼ਰਨਗਰ ਮਹਾਂ-ਪੰਚਾਇਤ ਦੀ ਅਪਾਰ ਸਫ਼ਲਤਾ ਲਈ ਅੰਦੋਲਨਕਾਰੀਆਂ ਨੂੰ ਦਿਤੀ ਵਧਾਈ
ਦਿੱਲੀ ਸਮੇਤ ਸਾਰੇ ਗੁਆਂਢੀ ਰਾਜਾਂ ਨਾਲੋਂ ਕਈ ਗੁਣਾ ਵੱਧ ਬਿਜਲੀ ਟੈਕਸ ਵਸੂਲ ਰਿਹਾ ਪੰਜਾਬ: ਹਰਪਾਲ ਚੀਮਾ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਖਪਤਕਾਰਾਂ ਕੋਲੋਂ ਟੈਕਸ ਵਸੂਲੀ ’ਚ ਸੱਤਾਧਾਰੀ ਕਾਂਗਰਸ ਸਰਕਾਰ ਸਾਰੀਆਂ ਹੱਦਾਂ ਟੱਪ ਚੁੱਕੀ ਹੈ।