Chandigarh
ਰੋਡਵੇਜ਼ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ, ਤਨਖ਼ਾਹ 'ਚ 30% ਵਾਧਾ ਕਰਨ 'ਤੇ ਬਣੀ ਸਹਿਮਤੀ
ਕਈ ਦਿਨਾਂ ਤੋਂ ਹੜਤਾਲ ’ਤੇ ਬੈਠੇ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ ਹੋ ਗਈ ਹੈ।
ਫ਼ਸਲਾਂ ਦੇ ਨੁਕਸਾਨ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਵੇ ਕਾਂਗਰਸ ਸਰਕਾਰ: ਕੁਲਤਾਰ ਸੰਧਵਾ
ਰਾਜ ਆਫ਼ਤ ਰਾਹਤ ਫੰਡ ਦੀਆਂ ਸ਼ਰਤਾਂ ਅਤੇ ਨਿਯਮਾਂ ਨੂੰ ਸਰਲ ਬਣਾਇਆ ਜਾਵੇ
ਆਲ ਇੰਡੀਆ ਸਿਵਲ ਸਰਵਿਸਿਜ਼ ਹਾਕੀ ਟੂਰਨਾਮੈਂਟ ਲਈ ਜਲੰਧਰ ਵਿਖੇ 15 ਸਤੰਬਰ ਨੂੰ ਚੋਣ ਟਰਾਇਲ
ਟੂਰਨਾਮੈਂਟ ਵਿੱਚ ਭਾਗ ਲੈਣ ਲਈ ਇਤਰਾਜ਼ਹੀਣਤਾ ਸਰਟੀਫ਼ਿਕੇਟ ਪ੍ਰਾਪਤ ਕਰਕੇ ਟਰਾਇਲਾਂ ਵਿੱਚ ਭਾਗ ਲੈ ਸਕਦੇ
ਬਟਾਲਾ ਅਤੇ ਮੁਹਾਲੀ ਤੋਂ ਰਾਜ-ਵਿਆਪੀ ਰੇਡੀਓਲੌਜੀ ਅਤੇ ਡਾਇਗਨੌਸਿਟਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ
ਮਾਤਾ ਸੁਲੱਖਣੀ ਜੀ ਸਬ-ਡਿਵੀਜ਼ਨਲ ਹਸਪਤਾਲ ਬਟਾਲਾ ਵਿਖੇ ਮੁੱਖ ਮੰਤਰੀ ਈ-ਕਲੀਨਿਕ ਸੇਵਾ ਦੀ ਸ਼ੁਰੂਆਤ ਵੀ ਕੀਤੀ
5ਵੀਂ ਦੇ ਪ੍ਰਸ਼ਨ ਪੱਤਰ ਵਿਚ ਪੰਜਾਬ ਸਰਕਾਰ ਦੀ ਪੈਨਸ਼ਨ ਸਕੀਮ ਦਾ ਇਸ਼ਤਿਹਾਰ, ਵਿਰੋਧੀਆਂ ਨੇ ਚੁੱਕੇ ਸਵਾਲ
ਪੰਜਾਬ ਵਿਚ ਵਿਦਿਆਰਥੀਆਂ ਦੇ ਪ੍ਰਸ਼ਨ ਪੱਤਰਾਂ ਜ਼ਰੀਏ ਸਰਕਾਰ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸ੍ਰੀ ਚਮਕੌਰ ਸਾਹਿਬ ਤੋਂ ਅਕਾਲੀ ਦਲ ਨੂੰ ਝਟਕਾ! ਹਰਮੋਹਨ ਸਿੰਘ ਸੰਧੂ ਨੇ ਦਿੱਤਾ ਅਸਤੀਫਾ
ਹਲਕਾ ਚਮਕੌਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਵੱਡਾ ਝਟਕਾ ਲੱਗਿਆ ਹੈ।
ਸਤੰਬਰ ਦੇ ਮੀਂਹ ਨੇ ਪੂਰੇ ਪੰਜਾਬ ਨੂੰ ਕੀਤਾ ਪਾਣੀ-ਪਾਣੀ, ਕਈ ਥਾਈਂ ਫ਼ਸਲਾਂ ਤਬਾਹ ਤੇ ਸੜਕਾਂ ਟੁੱਟੀਆਂ
ਪਿਛਲੇ ਕਈ ਦਿਨਾਂ ਤੋਂ ਪੰਜਾਬ ’ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਤੇ ਸਤੰਬਰ ਦੇ ਇਸ ਮੀਂਹ ਨੇ ਪੂਰੇ ਪੰਜਾਬ ਨੂੰ ਪਾਣੀ-ਪਾਣੀ ਕਰ ਕੇ ਰੱਖ ਦਿਤਾ ਹੈ।
ਪੰਜਾਬ ਸਰਕਾਰ ਵੱਲੋਂ 10151 ਐਸ.ਸੀ. ਨੌਜਵਾਨਾਂ ਦਾ 41.48 ਕਰੋੜ ਰੁਪਏ ਦਾ ਕਰਜ਼ਾ ਮੁਆਫ਼: ਧਰਮਸੋਤ
ਸੂਬਾ ਸਰਕਾਰ ਨੇ ਪਿਛਲੇ 4 ਸਾਲਾਂ ਤੋਂਂ ਵੱਧ ਦੇ ਕਾਰਜਕਾਲ ਦੌਰਾਨ 8662 ਐਸ.ਸੀ. ਨੌਜਵਾਨਾਂ ਨੂੰ 8202.26 ਲੱਖ ਦੇ ਘੱਟ ਵਿਆਜ ਦਰਾਂ `ਤੇ ਕਰਜ਼ੇ ਮੁਹੱਈਆ ਕਰਵਾਏ
ਮੀਂਹ 'ਚ ਬਿਜਲੀ ਠੀਕ ਕਰਨ ਆਏ ਕਰਮਚਾਰੀਆਂ ਨਾਲ ਵਾਪਰਿਆ ਹਾਦਸਾ, ਲੱਗਿਆ ਕਰੰਟ, ਇਕ ਦੀ ਮੌਤ
ਦੁਰਘਟਨਾ ਤੋਂ ਬਾਅਦ ਇਕ ਗੰਭੀਰ ਜ਼ਖਮੀ ਕਰਮਚਾਰੀ ਨੂੰ ਚੰਡੀਗੜ੍ਹ PGI ਰੈਫਰ ਕਰ ਦਿੱਤਾ ਗਿਆ ਹੈ।
PM ਮੋਦੀ ਦੇ ਇਸ਼ਾਰਿਆਂ ’ਤੇ ਪੰਜਾਬ ਦਾ ਮਹੌਲ ਖ਼ਰਾਬ ਕਰਨਾ ਚਾਹੁੰਦੇ ਨੇ ਕੈਪਟਨ ਅਤੇ ਬਾਦਲ: ਅਮਨ ਅਰੋੜਾ
ਕਿਸਾਨਾਂ ’ਤੇ ਹਮਲੇ ਅਤੇ ਦੰਗੇ ਕਰਾ ਕੇ ਰਾਸ਼ਟਰਪਤੀ ਰਾਜ ਲਾਗੂ ਕਰਾਉਣ ਦੀ ਹੈ ਮਨਸਾ