Chandigarh
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ
ਸ਼ੇਖ਼ ਫ਼ਰੀਦ ਜੀ ਰੱਬ ਅੱਗੇ ਬੇਨਤੀ ਕਰਦੇ ਹਨ ਕਿ ਉਹ ਪ੍ਰੀਤ ਦਾ ਮੀਂਹ ਵਰਸਾਉਂਦਾ ਰਹੇ, ਸਦਾ ਵਰਸਾਉਂਦਾ ਰਹੇ, ਭਾਵੇਂ ਉਸ ਦਾ ਕੰਬਲ ਭਿੱਜ ਕੇ ਭਾਰੀ ਹੋ ਜਾਏ।
ਹਰੀਸ਼ ਰਾਵਤ ਨੇ ਦਿੱਤਾ ਵਿਵਾਦਤ ਬਿਆਨ, ਪੰਜ ਪ੍ਰਧਾਨਾਂ ਨੂੰ ਦਸਿਆ ਪੰਜ ਪਿਆਰੇ
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ, ਰਾਵਤ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ।
ਸਾਰੇ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਜਾ ਸਕਦੇ : CM ਕੈਪਟਨ ਅਮਰਿੰਦਰ ਸਿੰਘ
ਕਿਹਾ, ਜੇ ਸਾਰੇ 122 ਸਮਝੌਤੇ ਰੱਦ ਕਰ ਦਿਤੇ ਤਾਂ ਪੰਜਾਬ ’ਚ ਵੱਡਾ ਬਿਜਲੀ ਸੰਕਟ ਪੈਦਾ ਹੋ ਜਾਵੇਗਾ, ਇੰਨੀ ਬਿਜਲੀ ਦਾ ਪ੍ਰਬੰਧ ਕਿਥੋਂ ਕਰਾਂਗੇ?
ਖੱਟਰ ਤੇ ਕੈਪਟਨ ਆਹਮੋ-ਸਾਹਮਣੇ, ਕੈਪਟਨ ਨੇ ਹਰਿਆਣਾ CM ਦੇ ਕਿਸਾਨ ਪੱਖੀ ਦਾਅਵਿਆਂ ਨੂੰ ਕੀਤਾ ਖ਼ਾਰਜ
ਹਰਿਆਣਾ ਦੇ ਮੁੱਖ ਮੰਤਰੀ ਵਲੋਂ ਕਿਸਾਨ ਪੱਖੀ ਸਕੀਮਾਂ ਬਾਰੇ ਟਵੀਟਾਂ ਰਾਹੀਂ ਕੀਤੇ ਦਾਅਵਿਆਂ ਤੇ ਪਲਟ ਵਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਇਨ੍ਹਾਂ ਨੂੰ ਖ਼ਾਰਜ ਕੀਤਾ ਹੈ।
ਚੰਡੀਗੜ੍ਹ 'ਚ ਜਲਦ ਸ਼ੁਰੂ ਹੋਣਗੇ ਪੰਜ ਮੁਫ਼ਤ ਗੱਤਕਾ ਸਿਖਲਾਈ ਕੇਂਦਰ
ਸਕੂਲਾਂ-ਕਾਲਜਾਂ ਦੇ ਗੱਤਕਾ ਮੁਕਾਬਲੇ ਕਰਵਾਉਣ ਦੀਆਂ ਤਿਆਰੀਆਂ
ਪੰਜਾਬ ਪੁਲਿਸ ਨੇ ਇਕ ਹੋਰ ਅਤਿਵਾਦੀ ਹਮਲਾ ਕੀਤਾ ਨਾਕਾਮ, 2 ਹੈਂਡ ਗ੍ਰਨੇਡ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚ ਇੱਕ ਹੋਰ ਸੰਭਾਵੀ ਅਤਿਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ।
ਕਪੂਰਥਲਾ ਪੁਲਿਸ ਵੱਲੋਂ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 100 ਕਰੋੜ ਦੀ ਹੈਰੋਇਨ ਜ਼ਬਤ, 2 ਗ੍ਰਿਫ਼ਤਾਰ
ਹੈਰੋਇਨ ਦੀ ਖੇਪ ਟਰੱਕ ਵਿਚ ਕਸ਼ਮੀਰ ਤੋਂ ਲਿਆਂਦੀ ਜਾ ਰਹੀ ਸੀ ਤੇ ਸ਼ੱਕ ਹੈ ਕਿ ਡਰੱਗ ਸਿੰਡੀਕੇਟ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਦੁਆਰਾ ਚਲਾਇਆ ਜਾ ਰਿਹਾ ਹੈ।
ਨਸ਼ੇ ਦੇ ਮੁੱਦੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਮੁੜ ਚੁੱਕੇ ਸਵਾਲ, ਪੁੱਛਿਆ- ਅਸੀਂ ਕੀ ਲੁਕੋ ਰਹੇ ਹਾਂ?
ਸਿੱਧੂ ਨੇ ਕਿਹਾ, ਪੰਜਾਬ ਦੇ ਲੋਕ ਬਿਕਰਮਜੀਤ ਮਜੀਠੀਆ ਬਾਰੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
AAP ਕਿਸਾਨਾਂ 'ਤੇ ਹੋਏ ਅੱਤਿਆਚਾਰਾਂ ਖ਼ਿਲਾਫ਼ 31 ਅਗਸਤ ਨੂੰ ਕਰੇਗੀ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ
ਸੰਵਿਧਾਨਕ ਹੱਕਾਂ ਦੀ ਰਾਖੀ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਲਈ ਦਿੱਤੇ ਜਾਣਗੇ ਮੰਗ ਪੱਤਰ
ਕੋਰੋਨਾ ਜਾਗਰੂਕਤਾ: ਚੰਡੀਗੜ੍ਹ ਦੇ ਸਰਕਾਰੀ ਦਫ਼ਤਰਾਂ ਵਿਚ ਐਂਟਰੀ ਲਈ ਵੈਕਸੀਨ ਜਾਂ RTPCR ਰਿਪੋਰਟ ਜ਼ਰੂਰੀ
ਸ਼ਹਿਰ ਦੇ ਸਰਕਾਰੀ ਦਫ਼ਤਰਾਂ ਵਿਚ ਜਾਣਾ ਹੈ ਤਾਂ ਕੋਰੋਨਾ ਵੈਕਸੀਨ ਦੀ ਘੱਟੋ ਘੱਟ ਇਕ ਡੋਜ਼ ਲੱਗੀ ਹੋਣੀ ਲਾਜ਼ਮੀ ਹੈ