Chandigarh
ਨਵਜੋਤ ਸਿੱਧੂ ਦਾ ਮਜੀਠੀਆ ’ਤੇ ਹਮਲਾ, ਨਸ਼ਾ ਤਸਕਰੀ ਸਬੰਧੀ ਕੋਰਟ ਦੀ ਸੁਣਵਾਈ ਨੂੰ ਲੈ ਕੇ ਜਤਾਈ ਉਮੀਦ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਬਾਦਲ ’ਤੇ ਹਮਲੇ ਬੋਲਦੇ ਰਹਿੰਦੇ ਹਨ।
ਭਾਜਪਾ ਨੂੰ ਯੂਪੀ ਵਿਚ ਹਰਾਉਣ ਦੀ ਤਿਆਰੀ, ਗੁਰਨਾਮ ਸਿੰਘ ਚੜੂਨੀ ਨੇ ਦਿੱਤਾ ਵੱਡਾ ਪ੍ਰੋਗਰਾਮ
ਗੁਰਨਾਮ ਸਿੰਘ ਚੜੂਨੀ ਨੇ ਦੱਸਿਆ ਕਿ 5 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।
SAD ਦੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਅੱਜ ਹੋਣਗੇ ‘ਆਪ’ ਵਿਚ ਸ਼ਾਮਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਖ਼ੁਦ ਗੁਰਦਾਸਪੁਰ ਪਹੁੰਚ ਰਹੇ ਹਨ।
ਖੇਤ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ’ ਦੀਆਂ ਮੰਗਾਂ ਹਮਦਰਦੀ ਨਾਲ ਹੱਲ ਕੀਤੀਆਂ ਜਾਣ: ਬ੍ਰਹਮ ਮਹਿੰਦਰਾ
ਸਥਾਨਕ ਸਰਕਾਰਾਂ ਮੰਤਰੀ ਨੇ ਸੱਤ ਕਿਰਤੀ ਯੂਨੀਅਨਾਂ ਦੀ ਨੁਮਾਇੰਦਗੀ ਕਰ ਰਹੇ ‘ਸਾਂਝਾ ਮੋਰਚਾ’ ਦੇ ਨਾਲ 3 ਘੰਟੇ ਲੰਮੀ ਮੀਟਿੰਗ ਕੀਤੀ
ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਵੈਬੀਨਾਰ ਦਾ ਆਯੋਜਨ
ਪਰਾਲੀ ਪ੍ਰਬੰਧਨ ਲਈ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ ਖੇਤੀ ਉਪਕਰਨਾਂ `ਤੇ ਦਿੱਤੀ ਜਾ ਰਹੀ 80 ਫੀਸਦੀ ਸਬਸਿਡੀ
ਪੀਯੂ ਸੈਨੇਟ ਚੋਣਾਂ: ਸਿੱਖ ਐਜੂਕੇਸ਼ਨਲ ਸੁਸਾਇਟੀ ਅਧੀਨ ਦੋ ਸੰਸਥਾਵਾਂ ਨੇ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ
ਸਿੱਖ ਐਜੂਕੇਸ਼ਨਲ ਸੁਸਾਇਟੀ (ਐਸ.ਈ.ਐਸ) ਦੇ ਅਧੀਨ ਦੋ ਪ੍ਰਮੁੱਖ ਵਿਦਿਅਕ ਸੰਸਥਾਵਾਂ ਨੇ ਪੀਯੂ ਸੈਨੇਟ ਚੋਣਾਂ 2021 ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਮਗਰੋਂ ਨਹਿਰੀ ਪਟਵਾਰੀ ਨੌਕਰੀ 'ਤੇ ਬਹਾਲ
ਚੇਅਰਪਰਸਨ ਨੇ ਦੱਸਿਆ ਕਿ ਇਸ ਮਾਮਲੇ 'ਤੇ ਤੁੰਰਤ ਕਾਰਵਾਈ ਕਰਦਿਆਂ ਵਿਭਾਗ ਤੋਂ 10 ਦਿਨਾਂ ਦੇ ਅੰਦਰ ਰਿਪੋਰਟ ਮੰਗੀ ਸੀ।
ਲੋਕਾਂ, ਕਿਸਾਨਾਂ ਅਤੇ 'ਆਪ' ਦੇ ਸਵਾਲਾਂ ਤੋਂ ਕਿਉਂ ਭੱਜ ਰਹੇ ਹਨ ਸੁਖਬੀਰ ਬਾਦਲ: ਅਮਨ ਅਰੋੜਾ
'ਸੁਖਬੀਰ ਦੀ ਗੱਪ' ਦਾ ਰੱਜ ਕੇ ਮਜ਼ਾਕ ਉਡਾ ਰਹੇ ਹਨ ਪੰਜਾਬ ਦੇ ਲੋਕ: ਕੁਲਤਾਰ ਸਿੰਘ ਸੰਧਵਾਂ
ਪੰਜਾਬ ਦੇ ਹਿੱਤਾਂ ਨੂੰ ਸਿੱਧੀ ਸੱਟ ਮਾਰ ਰਿਹਾ ਹੈ ਕਾਂਗਰਸੀਆਂ ਦਾ ਕਾਟੋ-ਕਲੇਸ਼: ਹਰਪਾਲ ਚੀਮਾ
ਕਿਹਾ ਸੱਤਾ ਭੋਗ ਕੇ ਚੋਣਾਂ ਤੋਂ ਪਹਿਲਾ ਇੱਕ ਦੂਜੇ 'ਤੇ ਚਿੱਕੜ ਸੁੱਟ ਕੇ ਖ਼ੁਦ ਪਾਕ- ਪਵਿੱਤਰ ਨਹੀਂ ਹੋ ਸਕਦੇ ਕਾਂਗਰਸੀ
ਘਰ ਵਿਚ ਹੀ ਬਣਾਓ ਗਰਮਾ ਗਰਮ Chana Dal Samosa
ਸਮੋਸੇ ਹਰ ਕਿਸੇ ਨੂੰ ਪਸੰਦ ਹੁੰਦੇ ਹਨ। ਤੁਸੀਂ ਕਈ ਤਰ੍ਹਾਂ ਦੇ ਸਮੋਸੇ ਦੇਖੇ ਹੋਣਗੇ ਅਤੇ ਖਾਂਧੇ ਵੀ ਹੋਣਗੇ।