Chandigarh
ਪਰਨੀਤ ਕੌਰ ਦਾ ਵੱਡਾ ਬਿਆਨ- ਪੰਜਾਬ ਕਾਂਗਰਸ ’ਚ ਜੋ ਹੋ ਰਿਹਾ ਹੈ ਉਸ ਲਈ ਨਵਜੋਤ ਸਿੱਧੂ ਹੀ ਜ਼ਿੰਮੇਵਾਰ
ਪੰਜਾਬ ਕਾਂਗਰਸ ਵਿਚ ਪੈਦਾ ਹੋਈ ਬਗਾਵਤ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਲੋਕ ਸਭਾ ਸੰਸਦ ਮੈਂਬਰ ਪਰਨੀਤ ਕੌਰ ਨੇ ਵੱਡਾ ਬਿਆਨ ਦਿੱਤਾ ਹੈ।
ਮੁੱਖ ਮੰਤਰੀ ਨੇ ਜੈਸ਼ੰਕਰ ਨੂੰ UK ਤੋਂ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ ਦੀ ਵਾਪਸੀ ਲਈ ਕੀਤੀ ਅਪੀਲ
ਨਿੱਜੀ ਚੀਜ਼ਾਂ ਵਿਚ ਉਨਾਂ ਦੀ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ
ਪੰਜਾਬ ਪਟਵਾਰੀ ਭਰਤੀ: ਨੌਜਵਾਨਾਂ ਦੀਆਂ ਟੁੱਟੀਆਂ ਉਮੀਦਾਂ! ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ
ਪਟਵਾਰੀਆਂ ਦੀ ਘਾਟ ਨੂੰ ਤੁਰੰਤ ਪੂਰਾ ਕਰਨ ਦੇ ਮਕਸਦ ਨਾਲ ਸੇਵਾਮੁਕਤ ਪਟਵਾਰੀਆਂ ਨੂੰ ਭਰਤੀ ਕਰਕੇ 31 ਜੁਲਾਈ 2022 ਤੱਕ ਦੇ ਸਮੇਂ ਲਈ ਤਾਇਨਾਤ ਕੀਤਾ ਜਾਵੇਗਾ।
ਖੇਤੀ ਕਾਨੂੰਨਾਂ ਵਿਰੁਧ ਚੱਲ ਰਹੇ ਅੰਦੋਲਨ ਦੇ ਭਵਿੱਖ ਲਈ ਬਣੇਗੀ ਰਣਨੀਤੀ
ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ 1500 ਨੁਮਾਇੰਦੇ ਦੋ ਦਿਨਾਂ ਰਾਸ਼ਟਰੀ ਸੰਮੇਲਨ ’ਚ ਲੈਣਗੇ ਹਿੱਸਾ
ਮੁੱਖ ਮੰਤਰੀ ਵੱਲੋਂ ਰੇਹੜੀ-ਫੜ੍ਹੀ ਵਾਲਿਆਂ ਨੂੰ ਵਰਤੋਂ ਦਰਾਂ ਤੋਂ ਛੋਟ ਦੇਣ ਦੇ ਹੁਕਮ
'ਮੰਡੀ ਬੋਰਡ ਦੇ ਖਜ਼ਾਨੇ ਉਤੇ ਤਕਰੀਬਨ 12 ਕਰੋੜ ਰੁਪਏ ਬੋਝ ਪਵੇਗਾ'
ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਬਲਬੀਰ ਸਿੱਧੂ
'ਅੰਨ੍ਹਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਵਾਂ ਵਿੱਚੋਂ ਇੱਕ'
ਮੰਤਰੀਆਂ ਤੇ ਵਿਧਾਇਕਾਂ ਦੀ ਮੰਗ, ਦੇਸ਼-ਵਿਰੋਧੀ ਟਿੱਪਣੀਆਂ ਲਈ ਸਲਾਹਕਾਰਾਂ ਖ਼ਿਲਾਫ਼ ਹੋਵੇ ਕਾਰਵਾਈ
ਪਾਰਟੀ ਤੇ ਦੇਸ਼ ਦੇ ਹਿੱਤਾਂ ਲਈ ਮਾਲੀ ਤੇ ਗਰਗ ’ਤੇ ਲਗਾਮ ਲਗਾਉਣ ਲਈ ਸਿੱਧੂ ਨੂੰ ਆਦੇਸ਼ ਦੇਣ ਸਬੰਧੀ ਕਾਂਗਰਸ ਹਾਈ ਕਮਾਨ ਨੂੰ ਕੀਤੀ ਅਪੀਲ।
ਜੇਲ ਵਾਰਡਰ ਅਤੇ ਮੈਟਰਨ ਦੀਆਂ ਆਸਾਮੀਆਂ ਲਈ ਲਏ ਜਾਣ ਵਾਲੇ ਲਿਖਤੀ ਪੇਪਰ ਦੀਆਂ ਤਿਆਰੀਆਂ ਮੁਕੰਮਲ
ਸੁਰੱਖਿਆ ਪ੍ਰਬੰਧ ਜਿਲ੍ਹੇ ਦੇ ਐਸ.ਐਸ.ਪੀਜ਼ ਵੱਲੋਂ ਕੀਤੇ ਗਏ ਹਨ।
ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਦੇਸ਼ ਦੇ ਉਪ- ਰਾਸ਼ਟਰਪਤੀ ਨੂੰ ਮਿਲੇਗਾ 'ਆਪ' ਦਾ ਵਫ਼ਦ: ਹਰਪਾਲ ਚੀਮਾ
ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾ ਨੂੰ ਤੁਰੰਤ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਲਾਏ ਧਰਨੇ ਦਾ ਆਪ ਨੇ ਜ਼ੋਰਦਾਰ ਸਮਰਥਨ ਕੀਤਾ ਹੈ।
ਗੰਨਾ ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਨੇ ਗੰਨੇ ਦੀ ਕੀਮਤ ਵਿਚ 35 ਰੁਪਏ ਦਾ ਕੀਤਾ ਵਾਧਾ
15 ਦਿਨਾਂ ਦੇ ਅੰਦਰ ਹੀ ਬਕਾਇਆ ਦੇਣ ਦੀ ਵੀ ਗੱਲ ਕਹੀ