Chandigarh
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੁੰਵਰ ਵਿਜੇ ਪ੍ਰਤਾਪ ਨੇ ਕੀਤਾ ਹਾਈ ਕੋਰਟ ਦਾ ਰੁਖ
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਆਈਜੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਕੁੰਵਰ ਵਿਜੇ ਪ੍ਰਤਾਪ ਨੇ ਹਾਈ ਕੋਰਟ ਦਾ ਰੁਖ ਕੀਤਾ ਹੈ।
ਚੰਡੀਗੜ੍ਹ: ਤੇਜ਼ ਰਫ਼ਤਾਰ ਐਂਬੂਲੈਂਸ ਨੇ ਮਾਰੀ 4 ਵਾਹਨਾਂ ਨੂੰ ਟੱਕਰ, ਡਰਾਇਵਰ ਹੋਇਆ ਫ਼ਰਾਰ
ਐਂਬੂਲੈਂਸ ਨੇ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪਿਕਾਡਲੀ ਚੌਕ ਨੇੜੇ ਦੋ ਆਟੋ, ਇਕ ਕਾਰ ਤੇ ਇਕ ਐਕਟਿਵਾ ਚਾਲਕ ਨੂੰ ਮਾਰੀ ਟੱਕਰ।
ਮੁੜ ਵਿਵਾਦਾਂ 'ਚ ਘਿਰੇ ਗੁਰਦਾਸ ਮਾਨ, ਲਾਡੀ ਸ਼ਾਹ ਨੂੰ ਦੱਸਿਆ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼
ਪੰਜਾਬੀ ਗਾਇਕ ਗੁਰਦਾਸ ਮਾਨ ਅਪਣੇ ਇਕ ਬਿਆਨ ਨੂੰ ਲੈ ਕੇ ਫਿਰ ਤੋਂ ਵਿਵਾਦਾਂ ਵਿਚ ਘਿਰ ਗਏ ਹਨ।
CM ਕੈਪਟਨ ਦੀ ਸਿੱਧੂ ਦੇ ਸਲਾਹਕਾਰਾਂ ਨੂੰ ਸਲਾਹ, ਰਾਸ਼ਟਰ ਵਿਰੋਧੀ ਟਿੱਪਣੀਆਂ ਕਰਨ ਤੋਂ ਤਾੜਿਆ
ਗਰਗ ਤੇ ਮਾਲੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਆਪਣਾ ਕੰਮ ਕਰਨ ਅਤੇ ਸੰਵੇਦਨਸ਼ੀਲ ਮੁੱਦਿਆਂ ਉਤੇ ਨਾ ਬੋਲਣ ਲਈ ਕਿਹਾ
ਵਿਧਾਨ ਸਭਾ ਇਜਲਾਸ ਦੌਰਾਨ ਖੇਤੀਬਾੜੀ ਨੂੰ ਸਮਰਪਿਤ ਹੋਣ ਘੱਟੋ-ਘੱਟ 2 ਦਿਨ: ਹਰਪਾਲ ਸਿੰਘ ਚੀਮਾ
'ਆਪ' ਵੱਲੋਂ ਗੰਨਾ ਕਾਸ਼ਤਕਾਰ ਕਿਸਾਨਾਂ ਦੇ ਸੰਘਰਸ਼ ਦੀ ਹਿਮਾਇਤ
ਵੀਪੀ ਸਿੰਘ ਬਦਨੌਰ ਦੇ ਕਾਰਜਕਾਲ ਦਾ ਅੱਜ ਆਖ਼ਰੀ ਦਿਨ, ਚੰਡੀਗੜ੍ਹ ਲਈ ਵੱਖਰੇ ਪ੍ਰਸ਼ਾਸਕ ਦੀ ਉੱਠੀ ਮੰਗ
ਰਾਸ਼ਟਰਪਤੀ ਵੱਲੋਂ ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਨਵੇਂ ਪ੍ਰਸ਼ਾਸਕ ਦੀ ਨਿਯੁਕਤੀ ਲਈ ਕੋਈ ਆਦੇਸ਼ ਜਾਰੀ ਨਹੀਂ ਕੀਤੇ ਗਏ।
ਚਿੱਟੇ ਦੀ ਲਤ ਨੇ ਗੋਲਡ ਮੈਡਲਿਸਟ ਨੂੰ ਬਣਾਇਆ ਚੋਰ, 50 ਮੋਬਾਈਲ ਬਰਾਮਦ
ਚਰਨ ਕਮਲ ਨੇ ਸਾਲ 2014 ਵਿਚ ਰਾਸ਼ਟਰੀ ਕੁਸ਼ਤੀ ਵਿਚ ਸੋਨ ਤਮਗ਼ਾ ਜਿੱਤਿਆ ਸੀ ਅਤੇ ਉਹ ਚੰਗੇ ਪਰਵਾਰ ਨਾਲ ਸਬੰਧ ਰਖਦਾ ਹੈ।
ਗੰਨਾ ਉਤਪਾਦਕਾਂ ਦਾ ਅੰਦੋਲਨ: ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਨੂੰ ਅੱਜ ਗੱਲਬਾਤ ਲਈ ਚੰਡੀਗੜ੍ਹ ਸੱਦਿਆ
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਰਨਗੇ ਮੀਟਿੰਗ।
ਰੱਖੜੀ ਮੌਕੇ CTU ਵੱਲੋਂ ਔਰਤਾਂ ਨੂੰ ਤੋਹਫ਼ਾ, ਬੱਸ ਵਿਚ ਕਰ ਸਕਣਗੀਆਂ ਮੁਫ਼ਤ ’ਚ ਸਫ਼ਰ
ਸ਼ਹਿਰ ਵਿਚ ਚੱਲ ਰਹੀਆਂ ਸੀਟੀਯੂ ਦੀਆਂ ਏਸੀ ਬੱਸਾਂ ਵਿਚ ਵੀ ਰੱਖੜੀ ਦੇ ਦਿਨ ਔਰਤਾਂ ਤੋਂ ਕਿਰਾਇਆ ਨਹੀਂ ਲਿਆ ਜਾਵੇਗਾ।
ਪੰਜਾਬ ਸਰਕਾਰ ਨੇ ਕੀਤਾ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ: ਅਰੁਨਾ ਚੌਧਰੀ
ਵਰਕਰਾਂ ਅਤੇ ਹੈਲਪਰਾਂ ਨੇ ਕੈਬਨਿਟ ਮੰਤਰੀ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਆਪਣਾ ਪ੍ਰਦਰਸ਼ਨ ਖ਼ਤਮ ਕੀਤਾ।