Chandigarh
ਚੰਡੀਗੜ੍ਹ ‘ਚ ਧਾਰਾ 144 ਹੋਈ ਲਾਗੂ, ਪਾਬੰਦੀਆਂ ਦੇ ਵਿਚਕਾਰ ਮਟਕਾ ਚੌਕ ਪਹੁੰਚ ਰਹੇ ਰਾਕੇਸ਼ ਟਿਕੈਤ
ਰਾਕੇਸ਼ ਟਿਕੈਤ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਵਾਲੇ ਲੋਕਾਂ ਨੂੰ ਵੀ ਸੰਬੋਧਨ ਕਰਨਗੇ।
ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਸਕੂਲਾਂ ਵਿਚ ਰੋਜ਼ਾਨਾ ਕੀਤੇ ਜਾਣ 10,000 RT-PCR ਟੈਸਟ
ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਸਟਾਫ਼ ਨੂੰ ਹੀ ਸਕੂਲ ਆਉਣ ਦੀ ਹੋਵੇਗੀ ਆਗਿਆ
ਮੁੱਖ ਮੰਤਰੀ ਨੇ ਅਮਿਤ ਸ਼ਾਹ ਕੋਲੋਂ BSF ਲਈ CAPF ਦੀਆਂ 25 ਕੰਪਨੀਆਂ ਤੇ ਐਂਟੀ ਡਰੋਨ ਉਪਕਰਨ ਮੰਗੇ
ਮੁੱਖ ਮੰਤਰੀ ਨੇ ਅੱਜ ਸ਼ਾਮ ਅਮਿਤ ਸ਼ਾਹ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਸੁਰੱਖਿਆ ਦੀ ਸਥਿਤੀ ਬਹੁਤ ਭਿਆਨਕ ਹੈ ਜਿਸ ਲਈ ਕੇਂਦਰ ਨੂੰ ਤੁਰੰਤ ਦਖਲ ਦੇਣ ਦੀ ਲੋੜ ਹੈ।
ਪਿਛੜੀਆਂ ਸ਼੍ਰੇਣੀਆਂ ਲਈ ਵੀ ਘਾਤਕ ਹਨ ਖੇਤੀ ਬਾਰੇ ਕਾਲੇ ਕਾਨੂੰਨ: ਭਗਵੰਤ ਮਾਨ
ਸੰਸਦ ’ਚ ਪਿਛੜੀਆਂ ਸ਼੍ਰੇਣੀਆਂ ਬਾਰੇ ਸੰਵਿਧਾਨਕ ਸੋਧ ਬਿਲ ਨੂੰ ‘ਆਪ’ ਨੇ ਦਿੱਤੀ ਹਮਾਇਤ
ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੇ।
ਲੋਕਾਂ ਨੂੰ ਪਰੇਸ਼ਾਨ ਕਰਨ ਦੀ ਥਾਂ ਸਿੱਧਾ ਬੈਂਕ ਖਾਤਿਆਂ 'ਚ ਹੋਵੇ ਪੈਨਸ਼ਨ ਦਾ ਭੁਗਤਾਨ : ਅਮਨ ਅਰੋੜਾ
'ਆਪ' ਵੱਲੋਂ ਭਲਾਈ ਪੈਨਸ਼ਨ ਰਾਸ਼ੀ ਚੈੱਕਾਂ ਰਾਹੀਂ ਦੇਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ
12ਵੀਂ ਤੋਂ ਬਾਅਦ ਜਾਣਾ ਚਾਹੁੰਦੇ ਹੋ ਵਿਦੇਸ਼? ਜਾਣੋ ਕੀ ਹੈ ਤੁਹਾਡੇ ਲਈ Best Option
12ਵੀਂ ਦੀ ਪੜ੍ਹਾਈ ਤੋਂ ਬਾਅਦ ਵਿਦਿਆਰਥੀ ਅਕਸਰ ਅਪਣੇ ਕਰੀਅਰ ਨੂੰ ਲੈ ਕੇ ਉਲਝਣ ਵਿਚ ਹੁੰਦੇ ਹਨ। ਇਸ ਦੇ ਲਈ ਤੁਸੀਂ 99053-00074 'ਤੇ ਸੰਪਰਕ ਕਰ ਸਕਦੇ ਹੋ।
ਸੰਪਾਦਕੀ: ਹਾਕੀ ਵਿਚੋਂ ਧਿਆਨ ਚੰਦ ਹੀ ਕਿਉਂ ਬਲਬੀਰ ਸਿੰਘ ਕਿਉਂ ਨਹੀਂ?
‘ਮੈਂ ਟੀਮ ਨੂੰ ਜਿਤਾਇਆ’ ਕਹਿਣ ਵਾਲੇ ਸਿਆਸਤਦਾਨ ਭੁੱਲ ਜਾਂਦੇ ਹਨ ਕਿ ਅਸਲ ਵਿਚ ਉਨ੍ਹਾਂ ਵਲੋਂ ਖੜੀਆਂ ਕੀਤੀਆਂ ਔਕੜਾਂ ਦੇ ਬਾਵਜੂਦ ਵੀ ਟੀਮ ਜਿੱਤੀ ਹੈ।
ਜੇਲ੍ਹ ਮੰਤਰੀ ਨੇ ਸੁਖਬੀਰ ਬਾਦਲ ਦੇ ਦੋਸ਼ ਨਕਾਰੇ, ਜੱਗੂ ਭਗਵਾਨਪੁਰੀਆ 5 ਜੂਨ ਤੋਂ ਤਿਹਾੜ ਜੇਲ੍ਹ 'ਚ ਬੰਦ
ਸੁਖਬੀਰ ਸਿੰਘ ਬਾਦਲ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਜੇਲ ਮੰਤਰੀਨੇ ਕਿਹਾ ਕਿ ਜੱਗੂ ਭਗਵਾਨੀਆ ਬੀਤੀ 5 ਜੂਨ ਤੋਂ ਤਿਹਾੜ ਜੇਲ ਵਿੱਚ ਬੰਦ ਹੈ।
ਪੰਜਾਬ ਦੇ ਪਿੰਡਾਂ ਵਿਚ ਜਲਦ ਸ਼ੁਰੂ ਹੋਵੇਗਾ ਪਾਣੀ ਦੇ ਬਿਲਾਂ ਦਾ ਆਨਲਾਈਨ ਭੁਗਤਾਨ
ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੜਾਅ ਵਾਰ ਪੂਰੇ ਰਾਜ ਵਿੱਚ ਲਾਗੂ ਕਰ ਦਿੱਤਾ ਜਾਵੇਗਾ।