Chandigarh
ਮੀਂਹ ਨਾਲ ਕਿਸਾਨਾਂ ਦਾ ਹੋਇਆ ਨੁਕਸਾਨ, ਮੁਆਵਜ਼ੇ ਲਈ ਬਲਜਿੰਦਰ ਕੌਰ ਨੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਕਈ ਹਿੱਸਿਆਂ ਵਿਚ ਹੋਈ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਸਿੱਧੂ ਦੀ ਦਲਿਤ ਲੀਡਰਸ਼ਿਪ ਨਾਲ ਬੈਠਕ, ਦਲਿਤ ਮਸਲਿਆਂ ਦੇ ਹੱਲ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਬਣਾਈ
ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਨਵਜੋਤ ਸਿੰਘ ਸਿੱਧੂ ਕਾਫੀ ਸਰਗਰਮ ਦਿਖਾਈ ਦੇ ਰਹੇ ਹਨ।
ਸੁਖਬੀਰ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ 13 ਵਾਅਦੇ
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਕਿਹਾ ਹੈ, ਉਹ ਕਰ ਕੇ ਦਿਖਾਵਾਂਗੇ।
ਫੌਜ ਦਾ ਹੈਲੀਕਾਪਟਰ ਕ੍ਰੈਸ਼ ਹੋਣ ਦੀ ਘਟਨਾ 'ਤੇ ਮੁੱਖ ਮੰਤਰੀ ਨੇ ਜਤਾਈ ਚਿੰਤਾ, ਕੀਤਾ ਟਵੀਟ
ਅੱਜ ਸਵੇਰੇ ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਵਿਖੇ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਅਤੇ ਰਣਜੀਤ ਸਾਗਰ ਡੈਮ ਵਿਚ ਡਿੱਗ ਗਿਆ।
ਦਲਿਤਾਂ ਨੂੰ ਵਿਕਾਸ ਪ੍ਰਾਜੈਕਟਾਂ ਤੋਂ ਕੀਤਾ ਵਾਂਝਾ, SC ਕਮਿਸ਼ਨ ਨੇ DC ਅਤੇ SSP ਤੋਂ ਮੰਗੀ ਰਿਪੋਰਟ
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ’ਚ ਦਲਿਤ ਭਾਈਚਾਰੇ ਨਾਲ ਹੁੰਦੇ ਵਿਤਕਰੇ ਦੀ ਰਿਪੋਰਟ ਮੰਗੀ
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਵਿਜੀਲੈਂਸ ਦੀ ਰੇਡ
ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸੋਮਵਾਰ ਸ਼ਾਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਚੰਡੀਗੜ੍ਹ ਵਿਚ ਸੈਕਟਰ-20 ਵਿਖੇ ਸਥਿਤ ਘਰ ਵਿਚ ਛਾਪੇਮਾਰੀ ਕੀਤੀ।
ਕਮਲਪ੍ਰੀਤ ਦਾ ਮੁਕਾਬਲਾ ਦੇਖ ਭਾਵੁਕ ਹੋਏ ਸੋਢੀ, ਭਵਿੱਖ ਦੇ ਮੁਕਾਬਲਿਆਂ ਲਈ ਦਿੱਤੀਆਂ ਸ਼ੁਭਕਾਮਨਾਵਾਂ
ਸਰਬੋਤਮ ਥਰੋਅ ਤੋਂ ਖੁੰਝਣ ਦੇ ਬਾਵਜੂਦ ਕਮਲਪ੍ਰੀਤ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਰਾਣਾ ਸੋਢੀ
ਮੁੱਖ ਮੰਤਰੀ ਵੱਲੋਂ ਸਨਅਤੀ ਗਤੀਵਿਧੀਆਂ ਲਈ ਹੋਰ ਇਲਾਕੇ ਖੋਲ੍ਹਣ ਦੀ ਇਜਾਜ਼ਤ
ਟਾਊਨ ਐਂਡ ਕੰਟਰੀ ਪਲਾਨਿੰਗ ਨੂੰ ਸਾਰੇ ਮਾਸਟਰ ਪਲਾਨ ਵਿਚ ਰੈੱਡ ਕੈਟਾਗਿਰੀ ਵਾਲੇ ਉਦਯੋਗ ਲਈ ਵੱਖਰੇ ਜ਼ੋਨ ਦੀ ਵਿਵਸਥਾ ਕਰਨ ਲਈ ਆਖਿਆ
ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਉਜਾਗਰ ਕਰਨ ਲਈ CM ਵੱਲੋਂ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ
ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ (ranglapunjab.in) ਦੀ ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ।
ਮਾਲਵੇ 'ਚ ਕਾਂਗਰਸ ਨੂੰ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਸਾਥੀ ਜਗਰੂਪ ਸਿੰਘ ਗਿੱਲ ਹੋਏ 'ਆਪ' 'ਚ ਸ਼ਾਮਲ
ਛੇ ਵਾਰ ਕੌਂਸਲਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਬਠਿੰਡਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਹੇ ਹਨ ਜਗਰੂਪ ਗਿੱਲ