Chandigarh
ਪੰਜਾਬ ਸਰਕਾਰ ਨੇ 14 ਅਗਸਤ ਤੱਕ ਵਧਾਈ ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ ਰਜਿਸਟਰੇਸ਼ਨ ਦੀ ਤਰੀਕ
ਇਨਾਂ ਸਕੂਲਾਂ ਵਿਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ, ਲੜਕੀਆਂ ਤੇ ਲੜਕਿਆਂ ਦੇ ਵੱਖਰੇ ਹੋਸਟਲ ਅਤੇ ਖੁੱਲੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ।
Tokyo Olympics: ਭਾਰਤ ਨੂੰ ਜਿੱਤ ਦਿਵਾਉਣ ਵਾਲੀ ਗੁਰਜੀਤ ਕੌਰ ਨੇ ਕਿਵੇਂ ਸ਼ੁਰੂ ਕੀਤਾ ਹਾਕੀ ਦਾ ਸਫ਼ਰ
ਪਿੰਡ ਤੋਂ ਸਕੂਲ 17 ਕਿਲੋਮੀਟਰ ਦੂਰੀ ’ਤੇ ਸੀ ਅਤੇ ਗੁਰਜੀਤ ਕੌਰ ਦੇ ਪਿਤਾ ਉਨ੍ਹਾਂ ਨੂੰ ਸਾਈਕਲ ’ਤੇ ਛੱਡਣ ਜਾਂਦੇ ਸੀ ਅਤੇ ਉਥੇ ਹੀ ਬੈਠੇ ਰਹਿੰਦੇ ਸਨ।
'ਆਪ' ਦੀ ਸਰਕਾਰ ਬਣਨ 'ਤੇ ਅੰਗਹੀਣਾਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ 'ਤੇ ਹੋਣਗੇ ਹੱਲ- ਹਰਪਾਲ ਚੀਮਾ
ਇੱਕ ਹਫ਼ਤੇ ਤੋਂ ਮੁੱਖ ਮੰਤਰੀ ਨਿਵਾਸ ਨੇੜੇ ਰੋਸ ਪ੍ਰਰਦਸ਼ਨ ਦੌਰਾਨ ਰੁਲ ਰਹੇ ਹਨ ਅੰਗਹੀਣ, ਪਰ ਕੈਪਟਨ ਨੇ ਸਾਰ ਨਾ ਲਈ- ਆਪ
ਪੰਜਾਬ, ਉਤਰਾਖੰਡ ਅਤੇ ਹਿਮਾਚਲ ਵਿੱਚ ਅੱਜ ਤੋਂ ਖੁੱਲ੍ਹਣਗੇ ਸਕੂਲ
ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਕਰਨੀ ਪਵੇਗੀ ਪਾਲਣਾ
ਪੰਜਾਬ ਸਰਕਾਰ ਬਿਜਲੀ ਸਮਝੌਤੇ ਰੱਦ ਕਰੇ ਤਾਂ ਫਸਦੀ, ਨਹੀਂ ਰੱਦ ਕਰਦੀ ਤਾਂ ਵਿਰੋਧੀ ਪ੍ਰਚਾਰ ਤੇਜ਼ ਹੁੰਦੈ
ਪਾਵਰ ਕਾਰਪੋਰੇਸ਼ਨ ਪਹਿਲਾਂ ਹੀ 30,000 ਕਰੋੜ ਦੇ ਕਰਜ਼ੇ ਹੇਠ
'ਇਸ ਵਾਰ ਵਿਧਾਨ ਸਭਾ ਚੋਣਾਂ ’ਚ ਬੇਅਦਬੀ ਦੇ ਮੁੱਦੇ ’ਤੇ ਰਾਜਨੀਤੀ ਦਾ ਵਿਰੋਧ ਕਰਾਂਗੇ'
ਬੇਅਦਬੀ ਮਾਮਲੇ ’ਚ ਜਾਂਚ ਸਿਰਫ਼ 5 ਡੇਰਾ ਪ੍ਰੇਮੀਆਂ ਦੁਆਲੇ ਹੀ ਘੁਮਾਉਣ ’ਤੇ ਵੀ ਸਵਾਲ ਚੁੱਕੇ
ਖੇਤੀ ਵਿਰੋਧੀ ਕਾਨੂੰਨਾਂ ਬਾਰੇ ਗੁੰਮਰਾਹਕੁੰਨ ਰਾਹ ਤਿਆਗੇ ਸੱਤਾਧਾਰੀ ਕਾਂਗਰਸ- ਕੁਲਤਾਰ ਸੰਧਵਾਂ
ਨਵਜੋਤ ਸਿੱਧੂ ਵੱਲੋਂ ਕੇਂਦਰੀ ਕਾਨੂੰਨਾਂ 'ਚ ਵਿਧਾਨ ਸਭਾ ਦੀ ਸੋਧ 'ਤੇ ਚੁੱਕੇ ਸਵਾਲ ਨੇ 'ਆਪ' ਦੇ ਸਟੈਂਡ 'ਤੇ ਮੋਹਰ ਲਗਾਈ
'ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੇ ਦਿੱਤਾ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ'
ਕੈਬਨਿਟ ਮੰਤਰੀ ਨੇ ਗੁੰਮਨਾਮ ਦੇਸ਼-ਭਗਤਾਂ ਦੀ ਯਾਦਗਾਰ ਬਣਾਉਣ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ‘ਸ਼ਹੀਦ ਊਧਮ ਸਿੰਘ ਯਾਦਗਾਰ’ ਲੋਕਾਂ ਨੂੰ ਸਮਰਪਿਤ
ਮੁੱਖ ਮੰਤਰੀ ਵੱਲੋਂ ਆਜ਼ਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿੱਚ ਯਾਦਗਾਰ ਬਣਾਉਣ ਦਾ ਐਲਾਨ
105 ਸਾਲਾਂ ਐਥਲੀਟ ਬੇਬੇ ਮਾਨ ਕੌਰ ਦਾ ਹੋਇਆ ਦਿਹਾਂਤ
ਬੀਬੀ ਮਾਨ ਕੌਰ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਮਾਤਮ ਛਾ ਗਿਆ