Chandigarh
ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇ ਕਾਂਗਰਸ ਦੀ ਮਜ਼ਬੂਤੀ, ਪੰਜਾਬ ਇੰਚਾਰਜ ਛੇਤੀ ਚੰਡੀਗੜ੍ਹ ਆਉਣਗੇ
ਤਾਲਮੇਲ ਕਮੇਟੀ ਤੇ ਪ੍ਰਚਾਰ ਕਮੇਟੀ ਦਾ ਗਠਨ ਛੇਤੀ
ਮੁੱਖ ਮੰਤਰੀ ਨੇ ਹਾਕੀ 'ਚ ਭਾਰਤ ਦੀ ਖੁੱਸ ਚੁੱਕੀ ਸ਼ਾਨ ਦੀ ਬਹਾਲੀ ਲਈ ਪੁਰਸ਼ ਹਾਕੀ ਟੀਮ ਦੀ ਪਿੱਠ ਥਾਪੜੀ
ਮੁੱਖ ਮੰਤਰੀ ਅਤੇ ਰਾਜਪਾਲ ਨੇ ਪੰਜਾਬ ਦੇ ਓਲੰਪਿਕ ਖਿਡਾਰੀਆਂ ਨੂੰ 28.36 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਆ
ਬਾਘਾ ਪੁਰਾਣਾ ਹਲਕੇ ਦੇ 17 ਪਿੰਡਾਂ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਹੋਈ ਪੂਰੀ
ਮੁੱਖ ਮੰਤਰੀ ਵੱਲੋਂ ਮੋਗਾ ਜ਼ਿਲ੍ਹੇ ਵਿੱਚ ‘ਸਿਵੀਆ ਰਜਬਾਹੇ’ ਦੇ ਨਵੀਨੀਕਰਨ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ (ਸੰਯੁਕਤ) ਦਾ ਫੈਸਲਾ, ਭੀਮ ਆਰਮੀ ਨਾਲ ਕੀਤਾ ਗਠਜੋੜ
2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਚੁੱਕੀ ਹੈ।
ਕਿਸਾਨਾਂ 'ਤੇ ਲਾਠੀਚਾਰਜ ਮਗਰੋਂ ਚੜੂਨੀ ਦਾ ਐਲਾਨ, 'ਪੁਲਿਸ ਤਸ਼ੱਦਦ ਢਾਹ ਰਹੀ ਹੈ, ਜਲਦੀ ਸ਼ੰਭੂ ਪਹੁੰਚੋ'
ਕਿਸਾਨ ਆਗੂ ਨੇ ਕਿਹਾ ਪੁਲਿਸ ਕਿਸਾਨਾਂ ਉੱਤੇ ਤਸੱਦਦ ਢਾਹ ਰਹੀ ਹੈ, ਇਸ ਲਈ ਜਲਦ ਤੋਂ ਜਲਦ ਸ਼ੰਭੂ ਬੈਰੀਅਰ ਉੱਤੇ ਇਕੱਠੇ ਹੋਣ ਅਤੇ ਪ੍ਰਦਰਸ਼ਨ ਕਰਨ।
ਸੁਮੇਧ ਸੈਣੀ ਦੀ ਜ਼ਮਾਨਤ ’ਤੇ ਫ਼ੈਸਲਾ ਅੱਜ, ਦੋਵੇਂ ਧਿਰਾਂ ਦੀ ਲੰਮੀ ਬਹਿਸ ਉਪਰੰਤ ਹੁਕਮ ਰਾਖਵਾਂ ਕੀਤਾ
ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ ਤੇ ਪੈਰਵੀ ਦੇਸ਼ ਦੇ ਚੋਟੀ ਦੇ ਵਕੀਲਾਂ ’ਚ ਸ਼ੁਮਾਰ ਮੁਕੁਲ ਰੋਹਤਗੀ ਨੇ ਕੀਤੀ।
ਚੰਡੀਗੜ੍ਹ ਪਹੁੰਚੇ ਰਾਕੇਸ਼ ਟਿਕੈਤ, ਕਿਹਾ, 'ਮਟਕਾ ਚੌਂਕ 'ਤੇ ਜਲਦੀ ਬਣੇਗਾ ਬਾਬਾ ਲਾਭ ਸਿੰਘ ਦਾ ਬੁੱਤ'
ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ ਵਿਚ ਜਾਰੀ ਸੰਘਰਸ਼ ਦੇ ਚਲਦਿਆਂ ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਬਾਬਾ ਲਾਭ ਸਿੰਘ ਧਰਨੇ ’ਤੇ ਬੈਠੇ ਹਨ।
ਇਤਿਹਾਸ ਰਚਣ ਤੋਂ ਬਾਅਦ ਘਰ ਪਹੁੰਚੇ ਹਾਕੀ ਕਪਤਾਨ ਮਨਪ੍ਰੀਤ ਸਿੰਘ, ਲਿਆ ਮਾਂ ਦਾ ਆਸ਼ੀਰਵਾਦ
ਉਲੰਪਿਕ ਵਿਚ ਇਤਿਹਾਸ ਰਚਣ ਤੋਂ ਬਾਅਦ ਭਾਰਤੀ ਹਾਕੀ ਟੀਮ ਵਤਨ ਪਰਤੀ ਹੈ। ਦੇਸ਼ ਭਰ ਵਿਚ ਉਲੰਪਿਕ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਰਿਹਾ ਹੈ।
ਕੁਕਰਮਾਂ ’ਤੇ ਪਰਦਾ ਪਾਉਣ ਲਈ ਪੰਜਾਬ ਸਰਕਾਰ ਨੇ RTI ਕਾਨੂੰਨ ਦੀ ਸੰਘੀ ਘੁੱਟੀ: ਕੁਲਤਾਰ ਸਿੰਘ ਸੰਧਵਾਂ
ਕਿਹਾ ਘੁਟਾਲਿਆਂ ਨੂੰ ਦਬਾਉਣ ਅਤੇ ਨਵੀਂ ਭਰਤੀ ’ਚ ਘਾਲਾਮਾਲਾ ਕਰਨ ਲਈ ਆਰ.ਟੀ.ਆਈ ਕਾਨੂੰਨ ਦਾ ਦਾਇਰਾ ਘਟਾਇਆ
ਵੋਟ ਬੈਂਕ ਵਜੋਂ ਵਰਤ ਕੇ ਦਲਿਤਾਂ-ਗ਼ਰੀਬਾਂ ਨੂੰ ਧੋਖਾ ਦੇਣ 'ਚ ਮਾਹਰ ਕਾਂਗਰਸ, ਬਾਦਲ ਤੇ BJP: ਮਾਨ
400 ਯੂਨਿਟ ਮੁਫ਼ਤ ਬਿਜਲੀ ਦਾ ਸ਼ੋਸ਼ਾ ਛੱਡਣ ਵਾਲੇ ਸੁਖਬੀਰ ਬਾਦਲ ਤੋਂ 'ਆਪ' ਨੇ ਮੰਗਿਆ ਸਪਸ਼ਟੀਕਰਨ