Chandigarh
ਪੰਜਾਬ ਸਕੂਲ ਸਿੱਖਿਆ ਵਿਭਾਗ ‘ਅਧਿਆਪਕ ਫੈਸਟ’ ਕਰਵਾਉਣ ਦਾ ਫੈਸਲਾ
ਜੇਤੂ ਅਧਿਆਪਕਾਂ ਨੂੰ ਵਿਭਾਗ ਵੱਲੋਂ ਸਰਟੀਫਿਕੇਟਾਂ ਅਤੇ ਸਨਮਾਨ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਵਿਆਹ ਦੇ ਮਾਮਲਿਆਂ 'ਚ ਵਧ ਰਹੀ ਧੋਖਾਧੜੀ ਨੂੰ ਲੈ ਮਨੀਸ਼ਾ ਗੁਲਾਟੀ ਨੇ ਲਿਖਿਆ ਕੈਨੇਡਾ ਦੇ PM ਨੂੰ ਪੱਤਰ
ਆਖੀਆਂ ਇਹ ਵੱਡੀਆਂ ਗੱਲ੍ਹਾਂ
ਮੋਹਾਲੀ ਦੇ ਕ੍ਰਿਕਟਰ ਨੇ ਰਚਿਆ ਇਤਿਹਾਸ, ਬਣਿਆ ਅਜੇਤੂ ਸੈਂਕੜਾ ਮਾਰਨ ਵਾਲਾ ਦੁਨੀਆਂ ਦਾ ਪਹਿਲਾ ਖਿਡਾਰੀ
ਮੋਹਾਲੀ ਜ਼ਿਲ੍ਹੇ ਦੇ ਪਿੰਡ ਬਠਲਾਣਾ ਦੇ ਸਿੰਮਰਨਜੀਤ ਸਿੰਘ ਸਿੰਮੀ ਨੇ ਤਿੰਨ ਮੈਚਾਂ ਦੀ ਇੱਕ ਰੋਜਾ ਲੜੀ ਚ ਆਇਰਲੈਂਡ ਵੱਲੋਂ ਖੇਡਦਿਆਂ ਵਿਸਵ ਰੀਕਾਰਡ ਬਣਾਇਆ।
ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਸਿੱਧੂ
ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਕਮਾਨ ਸੌਂਪਣ ਦਾ ਐਲਾਨ ਕਰ ਦਿਤਾ ਗਿਆ ਹੈ |
ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਲਈ ਬੇਹੱਦ ਭਾਰੀ ਪਿਆ ਕਾਂਗਰਸ ਦਾ ਕੁਰਸੀ ਕਾਟੋ-ਕਲੇਸ਼-ਭਗਵੰਤ ਮਾਨ
'ਕਾਂਗਰਸੀਆਂ ਲਈ ਕੁਰਸੀ 'ਤੇ ਕਬਜ਼ਾ ਹੀ ਮੁੱਖ ਮੁੱਦਾ'
ਅਗਲੇ 48 ਘੰਟਿਆਂ ’ਚ ਪੰਜਾਬ ’ਚ ਮਾਨਸੂਨ ਸਰਗਰਮ ਹੋਣ ਦੇ ਆਸਾਰ
ਬਾਰਸ਼ ਹੋਣ ਨਾਲ ਮੌਸਮ ਦੇ ਮਿਜਾਜ਼ ’ਚ ਤਬਦੀਲੀ ਦੇਖਣ ਨੂੰ ਮਿਲ ਸਕਦੀ
ਸੁਖਬੀਰ ਬਾਦਲ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, PU ਦੇ VC ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
ਸੁਖਬੀਰ ਸਿੰਘ ਬਾਦਲ ਵੱਲੋਂ ਰਾਸ਼ਟਰਪਤੀ ਨੂੰ ਪੰਜਾਬ ਯੂਨੀਵਰਸਿਟੀ ਵਿਚ ਪ੍ਰਸ਼ਾਸਕੀ ਸੁਧਾਰਾਂ ਬਾਰੇ ਚਾਂਸਲਰ ਦੇ ਉਚ ਪੱਧਰੀ ਕਮੇਟੀ ਦੀ ਰਿਪੋਰਟ ਵਾਪਸ ਲੈਣ ਲਈ ਅਪੀਲ
ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਤੇ ਲੋਕਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਕੈਪਟਨ: ਭਗਵੰਤ ਮਾਨ
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਦੇ ਅੱਤਵਾਦ ਦਾ ਡਰ ਦਿਖਾ ਕੇ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕਰਜ਼ ਮੁਆਫ਼ੀ ਘੁਟਾਲੇ 'ਤੇ ਪਰਦਾ ਪਾਉਣ ਲਈ AAP ਖਿਲਾਫ਼ ਬੇਤੁਕੀ ਬਿਆਨਬਾਜ਼ੀ ਕਰ ਰਹੇ ਕੈਪਟਨ: ਹਰਪਾਲ ਚੀਮਾ
ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਮੁੱਦੇ ਨੂੰ ਉਲਝਾਉਣ ਦੀ ਥਾਂ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ ਮੁਆਫੀ ਦੇ ਨਾਂਅ 'ਤੇ ਕੀਤੇ ਘੁਟਾਲਿਆਂ ਬਾਰੇ ਸਥਿਤੀ ਸਪੱਸ਼ਟ ਕਰਨ।
ਸਬਜ਼ੀ ਵੇਚ ਕੇ ਗੁਜ਼ਾਰਾ ਕਰਨ ਵਾਲੇ 100 ਸਾਲਾ ਬਜ਼ੁਰਗ ਦੀ ਮਦਦ ਲਈ ਅੱਗੇ ਆਈ ਪੰਜਾਬ ਸਰਕਾਰ
ਮੁੱਖ ਮੰਤਰੀ ਵਲੋਂ ਹਰਬੰਸ ਸਿੰਘ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪੋਤੇ-ਪੋਤੀਆਂ ਲਈ ਪੜ੍ਹਾਈ ਦੀ ਸੁਵਿਧਾ ਦਾ ਐਲਾਨ