Chandigarh
CM ਪੰਜਾਬ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ ਵਿਚ ਲਿਆਉਣ ਲਈ ਹਰੀ ਝੰਡੀ
ਅਗਲੇ ਵਿਧਾਨ ਸਭਾ ਇਜਲਾਸ ਵਿਚ ਐਸ.ਸੀ. ਭਲਾਈ ਲਈ ਬਜਟ ਦੀ ਵਿਵਸਥਾ ਕਰਨ ਬਾਰੇ ਕਾਨੂੰਨ ਬਣਨ ਲਈ ਹੋਵੇਗਾ ਰਾਹ ਪੱਧਰਾ
ਹੁਸ਼ਿਆਰਪੁਰ ਦੇ ਸਾਬਕਾ ਮੇਅਰ ਬੱਬੀ ਚੌਧਰੀ ਸਾਥੀਆਂ ਸਮੇਤ ਹੋਏ 'ਆਪ' 'ਚ ਸ਼ਾਮਲ
'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੁਆਬੇ ਦੇ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ 'ਚ ਕੀਤਾ ਸਵਾਗਤ
ਕੈਪਟਨ ਵੱਲੋਂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਇੱਕ ਡੰਗ ਟਪਾਊ ਡਰਾਮਾ: ਹਰਪਾਲ ਸਿੰਘ ਚੀਮਾ
...ਪਹਿਲਾ ਮੰਤਰੀ ਮੰਡਲ ਫਿਰ ਵਿਧਾਨ ਸਭਾ ਰਾਹੀਂ ਬਿਜਲੀ ਸਮਝੌਤੇ ਰੱਦ ਕਰਨ ਦੀ ਕੀਤੀ ਮੰਗ
ਸੁਖਜਿੰਦਰ ਰੰਧਾਵਾ ਵੱਲੋਂ ਕੇਂਦਰੀ ਖਾਦ ਮੰਤਰੀ ਨੂੰ ਅਗਸਤ ਲਈ DAP ਦੀ ਵੰਡ ਤੁਰੰਤ ਕਰਨ ਦੀ ਅਪੀਲ
2.5 ਲੱਖ ਮੀਟਰਕ ਟਨ DAP ਦੀ ਵੰਡ ਤੁਰੰਤ ਕਰਨ ਦੀ ਅਪੀਲ
ਲੰਚ ਵਿਚ ਚਾਵਲ ਨਾਲ ਟ੍ਰਾਈ ਕਰੋ Green Thai Curry
ਗ੍ਰੀਨ ਥਾਈ ਕਰੀ ਬੇਹੱਦ ਖ਼ਾਸ ਪਕਵਾਨ ਹੈ। ਇਸ ਨੂੰ ਬਣਾਉਣ ਵਿਚ ਜ਼ਿਆਦਾ ਸਮਾਂ ਵੀ ਨਹੀਂ ਲੱਗਦਾ। ਆਓ ਜਾਣਦੇ ਹਾਂ ਇਸ ਨੂੰ ਬਣਾਉਣ ਦਾ ਤਰੀਕਾ।
SGGS ਕਾਲਜ ਵੱਲੋਂ ਕੁਦਰਤ ਸੰਭਾਲ ਦਿਵਸ ਮੌਕੇ 'ਬਾਜ਼- ਪੰਛੀ ਨਿਗਰਾਨ ਸੁਸਾਇਟੀ' ਦੀ ਸ਼ੁਰੂਆਤ
ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਗੁਰੂ ਨਾਨਕ ਸੈਕਰੇਡ ਫੌਰੈਸਟ, ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਚੰਡੀਗੜ੍ਹ ਵੱਲੋਂ 'ਬਾਜ਼ – ਪੰਛੀ ਨਿਗਰਾਨ ਸੁਸਾਇਟੀ' ਦੀ ਸ਼ੁਰੂਆਤ ਕੀਤੀ ਗਈ।
ਸੰਪਾਦਕੀ: ਪਾਰਲੀਮੈਂਟ ਵਿਚ ਚੁਣੇ ਹੋਏ ਪ੍ਰਤੀਨਿਧਾਂ ਦੀ ਆਵਾਜ਼ ਬੰਦ ਕਰਨੀ ਜਾਇਜ਼ ਨਹੀਂ
ਵਿਰੋਧੀ ਧਿਰ ਦਾ ਵਿਰੋਧ ਕਰਨ ਦਾ ਤਰੀਕਾ ਸਹੀ ਨਹੀਂ ਜਾਪਦਾ ਪਰ ਉਹ ਵੀ ਮਜਬੂਰ ਹਨ। ਸਦਨ ਬਣਿਆ ਹੈ ਲੋਕਾਂ ਦੇ ਨੁਮਾਇੰਦਿਆਂ ਦੀ ਗੱਲ ਸੁਣਨ ਵਾਸਤੇ।
ਮੁੱਖ ਮੰਤਰੀ ਨੇ PSPCL ਨੂੰ ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਲਈ ਆਖਿਆ
ਝੋਨੇ ਦੇ ਸੀਜ਼ਨ ਦੌਰਾਨ ਤਲਵੰਡੀ ਸਾਬੋ ਬਿਜਲੀ ਪਲਾਂਟ ਦੀ ਨਾਕਾਮੀ ਅਤੇ ਸੂਬੇ ਵਿੱਚ ਬਿਜਲੀ ਦੀ ਸਿਖਰਲੀ ਮੰਗ ਮੌਕੇ ਸਮਝੌਤੇ 'ਤੇ ਖਰਾ ਨਾ ਉਤਰਨ ਦਾ ਗੰਭੀਰ ਨੋਟਿਸ ਲਿਆ
CM ਪੰਜਾਬ ਨੇ PM ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਬੇਨਤੀ
ਸਥਿਤੀ 'ਚ ਸੁਧਾਰ ਹੋਣ ਦਾ ਦਿੱਤਾ ਹਵਾਲਾ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਪੁਲਿਸ ਮੁਖੀ ਨੂੰ ਪੜਤਾਲ ਸੈੱਲ ਗਠਿਤ ਕਰਨ ਦੇ ਆਦੇਸ਼
ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਤੇ ਉਹਨਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਹਿੱਤ ਪੰਜਾਬ ਵਿਚ ਇਕ ਚਾਰ ਮੈਂਬਰੀ ਪੜਤਾਲੀਆ ਸੈੱਲ ਗਠਿਤ ਕੀਤਾ ਜਾਵੇ।