Chandigarh
ਪੰਜਾਬ ਦੇ 28 ਲੱਖ ਪਰਿਵਾਰਾਂ ਨੂੰ ਮਿਲ ਸਕਦਾ ਰੁਜ਼ਗਾਰ! ਸਿਰਫ ਇਕ ਫਾਰਮ ਭਰਨ 'ਤੇ ਮਿਲੇਗਾ ਨੌਕਰੀ ਕਾਰਡ
ਸੀਨੀਅਰ ਪਤਰਕਾਰ ਹਮੀਰ ਸਿੰਘ ਨੇ ਸਮਝਾਈ ਮਨਰੇਗਾ ਦੀ ਅਸਲ ਤਾਕਤ
ਪੰਜਾਬ ਯੂਨੀਵਰਸਿਟੀ ਖੋਹਣ ਦੀ ਹੋ ਚੁੱਕੀ ਪੂਰੀ ਸਾਜਿਸ਼, ਪਾਲੀ ਭੁਪਿੰਦਰ ਨੇ ਖੋਲ੍ਹੇ ਗੁੱਝੇ ਭੇਦ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬੀਆਂ ਕੋਲੋਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੀਤੇ ਕਾਫੀ ਸਮੇਂ ਤੋਂ ਸਿੱਖ ਅਧਿਆਪਕਾਂ ਨੂੰ ਵੀ ਦਰਕਿਨਾਰ ਕੀਤਾ ਜਾ ਰਿਹਾ ਹੈ।
ਤੇਲ ਅਤੇ ਗੈਸ ਕੀਮਤਾਂ ਖਿਲਾਫ਼ ਕਿਸਾਨਾਂ ’ਚ ਰੋਸ! ਵਾਹਨ ਤੇ ਸਿਲੰਡਰ ਲੈ ਕੇ ਸੜਕਾਂ ’ਤੇ ਉਤਰੇ ਕਿਸਾਨ
ਦੇਸ਼ ਵਿਚ ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨ ਜਾਰੀ ਹਨ।
‘ਪਾਵਰ ਲਾਕਡਾਊਨ’ ਕਾਰਨ ਉਦਯੋਗਿਕ ਸੈਕਟਰ ਨੂੰ ਪਿਆ ਘਾਟਾ, ਵਿੱਤੀ ਰਾਹਤ ਦੇਵੇ ਸਰਕਾਰ: ਸੁਖਬੀਰ ਬਾਦਲ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਬਿਜਲੀ ਸੰਕਟ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ।
ਨਵਜੋਤ ਸਿੰਘ ਸਿੱਧੂ ਨੇ ਬਿਜਲੀ ਮੁੱਦੇ ’ਤੇ ਕੀਤੇ ਟਵੀਟ, 'ਦਿੱਲੀ ਮਾਡਲ' ਦੀ ਖੋਲ੍ਹੀ ਪੋਲ
ਨਵਜੋਤ ਸਿੰਘ ਸਿੱਧੂ ਨੇ ਅੱਜ ਬਿਜਲੀ ਮੁੱਦੇ ’ਤੇ ਟਵੀਟ ਕੀਤਾ, 6 ਪੁਆਇੰਟਾਂ ਰਾਹੀਂ ਆਪਣੇ ਮਨਸ਼ੇ ਕੀਤੇ ਜ਼ਾਹਿਰ।
ਪ੍ਰਤਾਪ ਬਾਜਵਾ ਨੇ ਖੇਤੀਬਾੜੀ ਮੰਤਰੀ ਨੂੰ ਦਿੱਤੀ ਖੇਤੀ ਕਾਨੂੰਨ ਰੱਦ ਕਰਨ ਦੀ ਸਲਾਹ
ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਦਿਆਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਸਲਾਹ ਦਿੱਤੀ।
ਕੋਟਕਪੂਰਾ ਗੋਲੀਕਾਂਡ: ਸਹੀ ਜਾਂਚ ਲਈ ਸੁਮੇਧ ਸੈਣੀ ਤੇ ਬਾਦਲਾਂ ਦਾ ਨਾਰਕੋ ਟੈਸਟ ਵੀ ਜ਼ਰੂਰੀ: ਆਪ
ਵਿਧਾਇਕ ਸੰਧਵਾਂ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਦਾ ਨਾਰਕੋ ਟੈਸਟ ਤੋਂ ਮੁਕਰਨਾ ਬਾਦਲ ਸਰਕਾਰ ਵੱਲੋਂ ਕੀਤੇ ਪਾਪਾਂ 'ਤੇ ਪਰਦਾ ਪਾਉਣ ਦਾ ਕੋਝਾ ਯਤਨ ਹੈ।
ਮਿਹਨਤ ਨੂੰ ਸਲਾਮ! ਭਾਰਤੀ ਹਵਾਈ ਫੌਜ ਵਿਚ ਫਲਾਇੰਗ ਅਫ਼ਸਰ ਬਣਿਆ ਆਦੇਸ਼ ਪ੍ਰਕਾਸ਼ ਸਿੰਘ ਪੰਨੂ
ਤਰਨਤਾਰਨ ਦੇ ਕਿਸਾਨੀ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਨੌਜਵਾਨ ਆਦੇਸ਼ ਪ੍ਰਕਾਸ਼ ਸਿੰਘ ਪੰਨੂ ਨੂੰ ਭਾਰਤੀ ਹਵਾਈ ਫੌਜ ਵਿਚ ਫਲਾਇੰਗ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।
CM ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੀ ਮੌਤ ’ਤੇ ਦੁੱਖ ਪ੍ਰਗਟਾਇਆ
ਪੰਜਾਬ ਦੇ ਮੁੱਖ ਮੰਤਰੀ ਨੇ ਅਦਾਕਾਰ ਦਿਲੀਪ ਕੁਮਾਰ ਦੇ ਦੇਹਾਂਤ ’ਤੇ ਜਤਾਇਆ ਦੁੱਖ। ਕਿਹਾ ਬਾਲੀਵੁੱਡ ਵਿਚ ਉਨ੍ਹਾਂ ਦੇ ਅਥਾਹ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਹਜ਼ੂਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਰਾਹਤ ਦੀ ਖ਼ਬਰ! ਅੰਮ੍ਰਿਤਸਰ ਤੋਂ ਜਲਦ ਮੁੜ ਸ਼ੁਰੂ ਹੋਵੇਗੀ ਉਡਾਣ
ਦੇਸ਼ ਵਿਚ ਕੋਰੋਨਾ ਵਾਇਰਸ ਦਾ ਖਤਰਾ ਘਟਣ ਦੇ ਚਲਦਿਆਂ ਸਿਵਲ ਹਵਾਬਾਜ਼ੀ ਮੰਤਰਾਲੇ ਵੱਲੋਂ ਰਾਹਤ ਭਰੀ ਖ਼ਬਰ ਆਈ ਹੈ।