Chandigarh
ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਅਤੇ ਬਸਪਾ ਵੱਲੋਂ ਰੋਸ ਪ੍ਰਦਰਸ਼ਨ, ਸ਼ੁਰੂ ਕੀਤੀ ਮੁਫ਼ਤ ਪੱਖੀ ਸੇਵਾ
ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਖਿਲਾਫ਼ ਸੂਬੇ ਵਿਚ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਬੇਅਦਬੀ ਦੀਆਂ ਘਟਨਾਵਾਂ ਲਈ ਕੌਣ ਜ਼ਿੰਮੇਵਾਰ ਹੈ, ਇਸ ਤੋਂ ਬੱਚਾ-ਬੱਚਾ ਵਾਕਫ਼ ਹੈ: ਕੁੰਵਰ ਵਿਜੇ ਪ੍ਰਤਾਪ
ਜਿਸ ਦਿਨ ਮੈਨੂੰ ਇਨ੍ਹਾਂ ਆਰਡਰਾਂ ਬਾਰੇ ਦਸਿਆ ਗਿਆ ਅਤੇ ਇਹ ਅਖ਼ਬਾਰ ਵਿਚ ਆਇਆ ਮੇਰੇ ਅੰਦਰ ਬਗਾਵਤ ਦੀ ਭਾਵਨਾ ਪੈਦਾ ਹੋ ਗਈ ਸੀ
ਕੋਵਿਡ ਦੇ ਚੱਲਦਿਆਂ ਜੂਨ 2021 ਦੌਰਾਨ GST ਤੋਂ 1087 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ
ਜੂਨ 2021 ਤੱਕ ਵੈਟ ਅਤੇ ਸੀ.ਐਸ.ਟੀ. ਤੋਂ ਪਿਛਲੇ ਸਾਲ ਇਸੇ ਮਿਆਦ ਦੇ ਮੁਕਾਬਲੇ ਕ੍ਰਮਵਾਰ 106.73 ਫੀਸਦੀ ਅਤੇ 178.56 ਫੀਸਦੀ ਵੱਧ ਮਾਲੀਆ ਪ੍ਰਾਪਤ ਹੋਇਆ।
ਬਿਜਲੀ ਸੰਕਟ ਦੇ ਮੁੱਦੇ 'ਤੇ 3 ਜੁਲਾਈ ਨੂੰ CM ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ ਕਰੇਗੀ 'ਆਪ'
ਪੰਜਾਬ ਵਿਚ ਸਰਕਾਰ ਨਾ ਦੀ ਕੋਈ ਚੀਜ਼ ਨਹੀਂ ਹੁਣ, ਬਿਜਲੀ ਕੱਟਾਂ ਵਿਰੁੱਧ ਲੋਕਾਂ ਨੂੰ ਲਾਉਣੇ ਪੈ ਰਹੇ ਨੇ ਧਰਨੇ: ਮੀਤ ਹੇਅਰ
ਡਾ. ਨਵਜੋਤ ਕੌਰ ਨੇ ਸੰਭਾਲਿਆ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਪ੍ਰਿੰਸੀਪਲ ਦਾ ਅਹੁਦਾ
ਡਾ. ਨਵਜੋਤ ਕੌਰ ਨੇ ਸਿੱਖ ਐਜੂਕੇਸ਼ਨਲ ਸੁਸਾਇਟੀ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਪ੍ਰਿੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ।
‘ਪੜੋ ਪੰਜਾਬ, ਪੜਾਓ ਪੰਜਾਬ’ 'ਚ ਕੰਮ ਕਰਦੇ ਅਧਿਆਪਕਾਂ ਨੂੰ ਪਹਿਲਾਂ ਵਾਂਗ ਡਿਊਟੀ ਨਿਭਾਉਣ ਦੇ ਨਿਰਦੇਸ਼
‘ਪੜੋ ਪੰਜਾਬ, ਪੜਾਓ ਪੰਜਾਬ’ ਪ੍ਰਾਜੈਕਟ ਹੇਠ ਚੱਲ ਰਹੀਆਂ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਫੈਸਲਾ ਲਿਆ ਗਿਆ ਹੈ।
ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ਵਿਚ ਹਾਸਿਲ ਕੀਤਾ ਪਹਿਲਾ ਸਥਾਨ
ਲਗਾਤਾਰ ਤੀਸਰੇ ਸਾਲ ਊਰਜਾ ਬਚਾਉਣ ਵਿਚ ਸੂਬਾ ਪੱਧਰੀ ਪੁਰਸਕਾਰ ਨੂੰ ਕੀਤਾ ਅਪਣੇ ਨਾਮ
ਘਰ ਵਿਚ ਬਣਾਓ ਮੂੰਗੀ ਦੀ ਦਾਲ
ਮੂੰਗੀ ਦੀ ਦਾਲ ਵਿਚ ਪ੍ਰੋਟੀਨ, ਵਿਟਾਮਿਨ, ਪੋਟਾਸ਼ੀਅਮ, ਮੈਗਨੀਸ਼ੀਅਮ, ਆਇਰਨ, ਫਾਈਬਰ, ਕੈਲਸ਼ੀਅਮ ਵਰਗੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ।
ਸਿੱਖ ਰੈਜੀਮੈਂਟ ਦੇ ਜਵਾਨ ਸੈਨਿਕ ਗੁਰਪ੍ਰੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ
ਭਾਰਤੀ ਫੌਜ ਦੀ 19 ਸਿੱਖ ਰੈਜੀਮੈਂਟ ਦੇ ਨੌਜਵਾਨ ਸੈਨਿਕ ਗੁਰਪ੍ਰੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਮ੍ਰਿ
ਦੁਖਦਾਈ ਖ਼ਬਰ: ਖੇਤੀ ਕਾਨੂੰਨਾਂ ਵਿਰੁੱਧ ਟਿਕਰੀ ਬਾਰਡਰ 'ਤੇ ਡਟੇ ਬਰਨਾਲਾ ਦੇ ਕਿਸਾਨ ਦੀ ਮੌਤ
ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਬਾਰਡਰ 'ਤੇ ਡਟੇ ਬਰਨਾਲਾ ਦੇ ਕਿਸਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।