Chandigarh
ਪੰਜਾਬ ਪੁਲਿਸ ਨੇ ਚਾਰ ਅਫ਼ਗਾਨੀ ਨਾਗਰਿਕਾਂ ਦੀ ਗ੍ਰਿਫ਼ਤਾਰੀ ਅਤੇ 17 ਕਿਲੋ ਹੈਰੋਇਨ ਦੀ ਬਰਾਮਦਗੀ ਕੀਤੀ
ਨਸ਼ਿਆਂ ਦੇ ਕਾਰੋਬਾਰੀਆਂ ਦੇ ਹੋਰ ਸੰਪਰਕ ਤਲਾਸ਼ਣ ਲਈ ਯੂ.ਪੀ. ਵਿੱਚ ਵੀ ਭੇਜੀ ਟੀਮ: ਡੀ.ਜੀ.ਪੀ.
ਸੀਐਮ ਕੈਪਟਨ ਨੇ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਵਿਚ ਨਾਕਾਮ ਰਹਿਣ 'ਤੇ ਕੇਜਰੀਵਾਲ ਨੂੰ ਆੜੇ ਹੱਥੀ ਲਿਆ
ਦਿੱਲੀ ਦੀਆਂ ਬਿਜਲੀ ਦਰਾਂ ਦੇ ਢਾਂਚੇ ਨੂੰ ਰਿਲਾਇੰਸ ਵਰਗੀਆਂ ਵੱਡੀਆਂ ਕੰਪਨੀਆਂ ਦੀਆਂ ਜੇਬਾਂ ਭਰਨ ਲਈ ਗਿਣੀ-ਮਿੱਥੀ ਲੁੱਟ ਦੱਸਿਆ
Jass Bajwa ਦਾ ਸਰਕਾਰ ਨੂੰ ਜਵਾਬ, ਕਿਹਾ- ਪਰਚਿਆਂ ਤੋਂ ਡਰਦੇ ਨਹੀਂ, ਹੋਰ ਹਿਮੰਤ ਨਾਲ ਅੱਗੇ ਵਧਾਂਗੇ
ਜੱਸ ਬਾਜਵਾ ਨੇ ਆਪਣੇ ਇਕ ਇੰਟਰਵਿਊ ‘ਚ ਕਿਹਾ ਕਿ ਸਰਕਾਰ ਭਾਵੇਂ ਉਨ੍ਹਾਂ ’ਤੇ 35 ਪਰਚੇ ਕਰਦੇ, ਉਹ ਇਨ੍ਹਾਂ ਪਰਚਿਆਂ ਤੋਂ ਡਰਨ ਵਾਲੇ ਨਹੀਂ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਇੱਕ ਕਾਰਗਾਰ 'ਰੋਡ ਮੈਪ' ਲੈ ਕੇ ਆਵੇਗੀ: ਭਗਵੰਤ ਮਾਨ
ਚੋਣਾਂ ਸਮੇਂ ਆਪ ਪੰਜਾਬ ਦੇ ਲੋਕਾਂ ਲਈ ਇੱਕ ਕਾਰਗਾਰ 'ਰੋਡ ਮੈਪ' ਲੈ ਕੇ ਆਵੇਗੀ ਤਾਂ ਜੋ ਪੰਜਾਬ ਦੇ ਲੋਕ ਆਰਥਿਕ ਤੌਰ 'ਤੇ ਖੁਸ਼ਹਾਲ ਅਤੇ ਸੱਭਿਆਚਾਰਕ ਪੱਖੋਂ ਅਮੀਰ ਹੋਣ।
Amazon ਦੇ CEO ਦਾ ਅਹੁਦਾ ਛੱਡਣ ਵਾਲੇ Jeff Bezos ਦੀ ਕਹਾਣੀ, ਜਾਣੋ ਕਿਵੇਂ ਚੜ੍ਹੇ ਸਫਲਤਾ ਦੀ ਪੌੜੀ
ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਜੈਫ ਬੇਜ਼ੋਸ ਅੱਜ ਐਮਾਜ਼ੋਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਹੇ ਹਨ।
PSPCL ਨੇ ਐਤਵਾਰ ਨੂੰ ਸੂਬੇ 'ਚ ਕਿਸਾਨਾਂ ਲਈ ਔਸਤ 10.3 ਘੰਟੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ 4 ਜੁਲਾਈ ਨੂੰ ਝੋਨੇ ਦੀ ਬਿਜਾਈ ਸਬੰਧੀ ਕੰਮਾਂ ਲਈ ਸੂਬੇ ਭਰ ਵਿੱਚ ਔਸਤਨ 10.3 ਘੰਟੇ ਬਿਜਲੀ ਸਪਲਾਈ ਕੀਤੀ ਗਈ।
15 ਰੁਪਏ ਦਿਹਾੜੀ ’ਤੇ ਕੰਮ ਕਰ ਰਹੇ ਗੁਰਸਿੱਖ ਬੱਚੇ ਦੀ ਮਦਦ ਲਈ ਅੱਗੇ ਆਈ Himanshi Khurana
ਹਿਮਾਂਸ਼ੀ ਖੁਰਾਣਾ ਨੇ ਗੁਰਦਾਸਪੁਰ ਦੇ ਇਕ ਗੁਰਸਿੱਖ ਬੱਚੇ ਦੇ ਪਰਿਵਾਰ ਦੀ ਮਦਦ ਕਰਨ ਦਾ ਦਿੱਤਾ ਭਰੋਸਾ।
ਸੂਬੇ ਦੇ ਕਾਲਜਾਂ 'ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ: ਮੁੱਖ ਸਕੱਤਰ
ਸਾਰੇ ਯੋਗ ਵਿਦਿਆਰਥੀਆਂ ਤੇ ਸਟਾਫ਼ ਨੂੰ ਜੁਲਾਈ ਮਹੀਨੇ 'ਚ ਲਗਾਏ ਜਾਣਗੇ ਟੀਕੇ
ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਸਟੱਡੀ ਵੀਜ਼ੇ ਤੋਂ ਬਾਅਦ LMIA ਲੈਣੀ ਹੋਈ ਅਸਾਨ, ਪੜ੍ਹੋ ਕਿਵੇਂ
LMIA ਪੰਜਾਬ ਦੇ ਨੌਜਵਾਨਾਂ ਦੇ ਕਾਫੀ ਨੇੜੇ ਹੈ ਤੇ ਜੇ ਕਿਸੇ ਨੂੰ ਇਹ ਪਤਾ ਲੱਗ ਜਾਵੇ ਕਿ ਕੋਈ LMIA ਵੀਜ਼ਾ ਲਗਵਾ ਕੇ ਦਿੰਦਾ ਹੈ ਤਾਂ ਫਿਰ ਉਹ ਪੈਸੇ ਦੀ ਪਰਵਾਹ ਨਹੀਂ ਕਰਦਾ
ਪੰਜਾਬ CM ਦੀ ਰਿਹਾਇਸ਼ ਬਾਹਰ BJYM ਦਾ ਰੋਸ ਪ੍ਰਦਰਸ਼ਨ, ਪੁਲਿਸ ਨੇ ਹਿਰਾਸਤ ‘ਚ ਲਏ ਵਰਕਰ
ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚੇ (BJYM) ਨੇ ਚੰਡੀਗੜ੍ਹ ਵਿਖੇ ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੀਤੀ ਕੋਸ਼ਿਸ਼। ਵਰਕਰਾਂ ਦੀ ਪੁਲਿਸ ਨਾਲ ਹੋਈ ਝੜਪ।