Chandigarh
ਚੰਡੀਗੜ੍ਹ ਦੇ ਗੁਰਦੁਆਰਾ ਸਾਹਿਬ ’ਚ ਹੋਈ ਮਿਲਖਾ ਸਿੰਘ ਤੇ ਪਤਨੀ ਦੀ ਅੰਤਿਮ ਅਰਦਾਸ
Milkha Singh ਅਤੇ ਉਹਨਾਂ ਦੀ ਪਤਨੀ Nirmal Milkha Singh ਦੀ ਆਤਮਿਕ ਸ਼ਾਂਤੀ ਲਈ ਚੰਡੀਗੜ੍ਹ ਦੇ ਸੈਕਟਰ-8 ਦੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਕੀਤੀ ਗਈ।
ਜਹਾਜ਼ ਹਵੇਲੀ ਨੂੰ ਜੋੜਨ ਵਾਲੀ ਸੜਕ ਦਾ ਨਾਮ ਰੱਖਿਆ ਦੀਵਾਨ ਟੋਡਰ ਮੱਲ ਮਾਰਗ
ਦੀਵਾਨ ਟੋਡਰ ਮੱਲ ਦੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਜਹਾਜ਼ ਹਵੇਲੀ ਨੂੰ ਸੜਕ ਨਾਲ ਜੋੜਨ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਮਾਰਗ ਰੱਖਣ ਦਾ ਫੈਸਲਾ ਕੀਤਾ
ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿਚ ਮੱਥਾ ਰਗੜ ਰਹੇ ਕੈਪਟਨ : ਹਰਪਾਲ ਚੀਮਾ
Harpal Cheema ਨੇ ਦੋਸ਼ ਲਾਇਆ ਕਿ Captain Amarinder Singh ਪੰਜਾਬ ਨੂੰ ਲਵਾਰਸ ਛੱਡ ਕੇ ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ Rahul Gandhi ਕੋਲ ਮੱਥਾ ਰਗੜ ਰਹੇ ਹਨ
ਘਰ ਬੈਠੇ ਆਸਾਨੀ ਨਾਲ ਬਣਾਓ Mango Dessert Chaat
ਅੰਬ ਇਕ ਅਜਿਹਾ ਫਲ ਹੈ ਜਿਸ ਨੂੰ ਹਰ ਕੋਈ ਪਸੰਦ ਕਰਦਾ ਹੈ। ਗਰਮੀ ਦੇ ਮੌਸਮ ਵਿਚ ਅੰਬ ਤੋਂ ਬਣੀ ਹਰ ਡਿਸ਼ ਸਾਰਿਆਂ ਨੂੰ ਪਸੰਦ ਆਉਂਦੀ ਹੈ।
Fact Check: ਬੇਰੁਜ਼ਗਾਰ ਨੌਜਵਾਨਾਂ ਨੇ ਘੇਰਿਆ ਕਾਂਗਰਸ ਆਗੂ ਰਾਜਾ ਵੜਿੰਗ? 2019 ਦਾ ਵੀਡੀਓ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਗੁੰਮਰਾਹਕੁਨ ਪਾਇਆ ਹੈ। ਪੁਰਾਣਾ ਵੀਡੀਓ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਖ਼ੁਸ਼ਖ਼ਬਰੀ! Punjab Police ਨੇ ਖੋਲ੍ਹੀਆਂ ਭਰਤੀਆਂ, ਇਸ ਦਿਨ ਹੋਵੇਗੀ ਲਿਖਤੀ ਪ੍ਰੀਖਿਆ
Punjab Government ਨੇ ਕੁੱਲ 4362 ਕਾਂਸਟੇਬਲ ਭਰਤੀਆਂ ਦਾ ਐਲ਼ਾਨ ਕੀਤਾ ਹੈ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਕੁੱਲ ਅਸਾਮੀਆਂ ਦਾ 33 ਪ੍ਰਤੀਸ਼ਤ ਔਰਤਾਂ ਲਈ ਹੈ।
ਚੰਡੀਗੜ੍ਹ: ਕੋਰੋਨਾ ਕਰਫਿਊ ਵਿਚ ਢਿੱਲ, ਹੁਣ ਰਾਤ ਦੇ 8 ਵਜੇ ਤੱਕ ਖੁੱਲ੍ਹਣਗੇ ਬਾਜ਼ਾਰ
ਰਾਤ ਦਾ ਕਰਫਿਊ ਹੁਣ (Curfew) ਹਰ ਰੋਜ਼ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਲਾਗੂ
Fact Check: 12 ਸਾਲ ਪੁਰਾਣੀ ਤਸਵੀਰ ਵਾਇਰਲ ਕਰ ਦਿੱਲੀ ਸਰਕਾਰ 'ਤੇ ਕੱਸਿਆ ਜਾ ਰਿਹਾ ਤੰਜ਼
ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 12 ਸਾਲ ਪੁਰਾਣੀ ਹੈ ਜਦੋਂ ਦਿੱਲੀ ਵਿਚ ਕਾਂਗਰੇਸ ਦਾ ਰਾਜ ਹੋਇਆ ਕਰਦਾ ਸੀ। ਤਸਵੀਰ ਦਾ ਕੇਜਰੀਵਾਲ ਸਰਕਾਰ ਨਾਲ ਕੋਈ ਸਬੰਧ ਨਹੀਂ ਹੈ।
ਘਰ ਦੀ ਰਸੋਈ ਵਿਚ ਬਣਾਓ ਆਟੇ ਦਾ ਹਲਵਾ
ਆਟੇ ਦਾ ਹਲਵਾ ਖਾਣ ਵਿਚ ਬਹੁਤ ਸਵਾਦ ਤੇ ਬਣਾਉਣ ਵਿਚ ਬਹੁਤ ਆਸਾਨ ਹੁੰਦਾ ਹੈ। ਆਓ ਜਾਣਦੇ ਹਾਂ ਇਸ ਨੂੰ ਬਣਾਉਣ ਦੀ ਵਿਧੀ।
ਪੰਜਾਬ ਉਲੰਪਿਕ ਐਸੋਸੀਏਸ਼ਨ ਨੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਪੰਜਾਬ ਓਲੰਪਿਕ ਭਵਨ ਦੇ ਹਾਲ ਆਫ ਫੇਮ ਵਿੱਚ ਸਥਾਪਤ ਕੀਤੇ ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ ਤੇ ਅਭਿਨਵ ਬਿੰਦਰਾ ਦੇ ਬੁੱਤਾਂ ਦਾ ਜਲਦ ਕੀਤਾ ਜਾਵੇਗਾ ਉਦਘਾਟਨ