Chandigarh
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦਿੱਤੇ ਜਾਣਗੇ ਤਿੰਨ ਵਿਸ਼ੇਸ਼ ਗੱਤਕਾ ਅਵਾਰਡ : ਗਰੇਵਾਲ
ਗੱਤਕਾ ਗੌਰਵ ਐਵਾਰਡ, ਪ੍ਰੈਜੀਡੈਂਟਜ਼ ਐਵਾਰਡ ਅਤੇ ਐਨ.ਜੀ.ਏ.ਆਈ. ਐਵਾਰਡ ਕੀਤੇ ਜਾਣਗੇ ਪ੍ਰਦਾਨ
ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਮਹਿੰਗੀ ਬਿਜਲੀ ਹੋਣ ਦੇ ਬਾਵਜੂਦ ਆਮ ਲੋਕਾਂ ਅਤੇ ਕਿਸਾਨਾਂ ਨੂੰ ਬਿਜਲੀ ਨਹੀਂ ਮਿਲ ਰਹੀ
ਕਿਸਾਨ ਪਵਿੱਤਰ ਸ਼ਬਦ ਹੈ, ਪਰ ਕੁਝ ਮੰਦਭਾਗੀਆਂ ਘਟਨਾਵਾਂ ਕਾਰਨ ਇਹ ਬਦਨਾਮ ਹੋ ਗਿਆ- ਸੀਐਮ ਖੱਟਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ’ਤੇ ਇਕ ਵਾਰ ਫਿਰ ਵਿਵਾਦਤ ਬਿਆਨ ਦਿੱਤਾ ਹੈ।
ਗਾਇਕ ਦੀਪ ਢਿੱਲੋਂ ਨੇ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੀ ਲੜਕੀ ਦੀ ਮਦਦ ਲਈ ਕੀਤੀ ਲੋਕਾਂ ਨੂੰ ਅਪੀਲ
ਪੰਜਾਬੀ ਗਾਇਕ ਦੀਪ ਢਿੱਲੋਂ ਨੇ ਆਪਣੇ ਸੋਸ਼ਲ ਮੀਡਿਆ ਤੇ ਇਕ ਲੜਕੀ ਦੀ ਤਸਵੀਰ ਸਾਂਝੀ ਕਰਦਿਆਂ ਉਸ ਦੀ ਮਦਦ ਕਰਨ ਲਈ ਅਪੀਲ ਕੀਤੀ।
ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ
ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੁਣ ਲੋਕਾਂ ਦੀਆਂ ਉਂਗਲਾਂ 'ਤੇ ਹੋਵੇਗਾ। ਇਸ ਲਈ ਸਿਰਫ ਬੇਸਹਾਰਾ ਪਸ਼ੂ ਦੀ ਤਸਵੀਰ ਈ-ਪੋਰਟਲ 'ਤੇ ਅਪਲੋਡ ਕਰਨੀ ਪਵੇਗੀ।
ਅਨਿਲ ਵਿਜ ਦਾ ਕੇਜਰੀਵਾਲ ’ਤੇ ਹਮਲਾ, ‘ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸਥਿਤੀ ਬਾਰੇ ਜਾਣਕਾਰੀ ਨਹੀਂ’
ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ’ਤੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ।
ਅਕਾਲੀ-ਭਾਜਪਾ-ਕਾਂਗਰਸ ਨੇ ਆਪਣਾ ਟਿੱਡ ਭਰਨ ਲਈ ਰਾਜਨੀਤੀ ਕੀਤੀ: ਪ੍ਰਿੰ. ਬੁੱਧਰਾਮ
ਉਨ੍ਹਾਂ ਨੇ ਕਿਹਾ ਕਿ ਨਵ ਜੰਮਿਆ ਬੱਚਾ ਵੀ 36 ਰੁਪਏ ਟੈਕਸ ਦੇ ਰਿਹਾ ਹੈ ਅਤੇ ਲੋਕਾਂ ਨੂੰ ਕੁਝ ਨਹੀਂ ਮਿਲਦਾ ਹੈ
ਪੰਜਾਬ 'ਚ ਮੁੜ ਟੀਕਿਆਂ ਦੀ ਘਾਟ ਹੋਣ 'ਤੇ CM ਨੇ ਕੇਂਦਰ ਕੋਲ ਵੈਕਸੀਨ ਮੁਹੱਈਆ ਕਰਵਾਉਣ ਦੀ ਮੰਗ ਰੱਖੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਕੋਲ ਹੋਰ ਵੈਕਸੀਨ ਮੁਹੱਈਆ ਕਰਵਾਉਣ ਸਬੰਧੀ ਆਪਣੀ ਮੰਗ ਨੂੰ ਦੁਹਰਾਇਆ।
ਪਾਰਟੀ ਜਿੱਥੋਂ ਕਹੇਗੀ ਉੱਥੋਂ ਚੋਣ ਲੜਾਂਗੀ ਅਤੇ ਜਿੱਤਾਂਗੇ ਵੀ ਜ਼ਰੂਰ : ਅਨਮੋਲ ਗਗਨ ਮਾਨ
"ਜਿਹੜਾ ਜੰਮਿਆਂ ਹੀ ਸਿਆਸਤਦਾਨਾਂ ਦੇ ਘਰ, ਉਹਨੇ ਵਿਰਾਸਤ 'ਚ ਘੋਟਾਲੇ ਕਰਨੇ ਹੀ ਸਿੱਖੇ"- ਅਨਮੋਲ ਗਗਨ ਮਾਨ
ਕੋਵਿਡ ਦੇ ਔਖੇ ਸਮੇਂ ਮਿਲਕਫੈਡ ਨੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ
ਮਿਲਕਫੈਡ ਵੱਲੋਂ ਪਹਿਲੀ ਜੁਲਾਈ ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ: ਰੰਧਾਵਾ