Chandigarh
ਮੈਂ ਹਮੇਸ਼ਾਂ ਇਸ ਸੋਚ ਵਿਚ ਯਕੀਨ ਕੀਤਾ ਕਿ ਮੈਂ ਨਹੀਂ ਮੇਰਾ ਕੰਮ ਬੋਲੇ- Ayushmann Khurrana
ਬਾਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਨਾ ਦੀ ਪ੍ਰਸਿੱਧੀ ਵਿਚ ਕਾਫੀ ਵਾਧਾ ਹੋ ਰਿਹਾ ਹੈ ਕਿਉਂਕਿ ਉਹਨਾਂ ਨੇ ਸਿਨੇਮਾ ਘਰਾਂ ਵਿਚ ਲਗਾਤਾਰ ਅੱਠ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ।
ਉਲੰਪਿਕ ਵਿਚ ਪੰਜਾਬ ਦਾ ਨਾਮ ਰੌਸ਼ਨ ਕਰੋ, ਖੇਡ ਮੰਤਰੀ ਨੇ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ
ਉਲੰਪਿਕ ਵਿੱਚ ਭਾਗ ਲੈਣ ਜਾ ਰਹੇ ਖਿਡਾਰੀਆਂ ਨੂੰ ਦਿੱਤੇ ਪੰਜ-ਪੰਜ ਲੱਖ ਰੁਪਏ, ਕੁੱਲ 1 ਕਰੋੜ 30 ਲੱਖ ਰੁਪਏ ਵੰਡੇ
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵੱਲੋਂ ਸਾਲਾਨਾ ਮੈਗਜ਼ੀਨ ਅਗੰਮੀ ਜੋਤ 2020-21 ਰਿਲੀਜ਼
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26, ਚੰਡੀਗੜ੍ਹ ਵੱਲੋਂ ਅੱਜ ਅਪਣੀ ਸਾਲਾਨਾ ਮੈਗਜ਼ੀਨ ਅਗੰਮੀ ਜੋਤ 2020-21 ਰਿਲੀਜ਼ ਕੀਤੀ ਗਈ।
ਵਿਦਿਆਰਥੀਆਂ ਨੂੰ ਪੜਾਈ ਲਈ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਦਿੱਤੇ ਜਾ ਰਹੇ ਨੇ 17 ਕਿਸਮਾਂ ਦੇ ਵਜ਼ੀਫੇ
ਇਸ ਸਕੀਮ ਦਾ ਲਾਭ ਉਠਾਉਣ ਵਾਲਾ ਵਿਦਿਆਰਥੀ ( students) ਕੋਈ ਹੋਰ ਵਜ਼ੀਫਾ ਨਾ ਲੈਂਦਾ ਹੋਵੇ ਅਤੇ ਉਸ ਦੀ 75 ਫੀਸਦੀ ਹਾਜ਼ਰੀ ਹੋਵੇ।
Fact Check: ਸੁਖਪਾਲ ਖਹਿਰਾ ਨੂੰ ਲੈ ਕੇ ਸੁਨੀਲ ਜਾਖੜ ਦੇ ਨਾਂਅ ਤੋਂ ਫਰਜ਼ੀ ਨਿਊਜ਼ ਕਟਿੰਗ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਕਟਿੰਗ ਫਰਜੀ ਪਾਈ। ਸਾਡੇ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਇਸ ਕਟਿੰਗ ਨੂੰ ਫਰਜੀ ਦੱਸਿਆ ਹੈ।
ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਦਾ ਤਬਾਦਲਾ, ਕੇਂਦਰ ਵਿਚ ਬਣੇ ਸਕੱਤਰ
ਚੰਡੀਗੜ੍ਹ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਦਾ ਤਬਾਦਲਾ ਕਰ ਦਿੱਤਾ ਗਿਆ।
ਮਾਣ ਵਾਲੀ ਗੱਲ! ਟੋਕੀਓ ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ 'ਚ ਗੁਰਜੀਤ ਕੌਰ ਦੀ ਹੋਈ ਚੋਣ
ਅਗਲੇ ਮਹੀਨੇ ਸ਼ੁਰੂ ਹੋਣ ਜਾ ਰਹੀਆਂ ਟੋਕੀਓ ਉਲੰਪਿਕ (Tokyo Olympics) ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ (Indian women's hockey team) ਦੀ ਚੋਣ ਹੋ ਚੁੱਕੀ ਹੈ।
'ਜਿਹੜੀ ਸਰਕਾਰ ਅਧਿਆਪਕਾਂ ਦਾ ਮਾਣ ਸਨਮਾਨ ਨਹੀਂ ਕਰ ਸਕਦੀ, ਉਸ ਸਰਕਾਰ ਦਾ ਪਤਨ ਹੋਣਾ ਨਿਸ਼ਚਿਤ'
ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਬਿਨ੍ਹਾਂ ਦੇਰੀ ਤੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ
Fact Check: ਆਪਸੀ ਲੜਾਈ ਦਾ ਇਹ ਵੀਡੀਓ ਆਪ ਆਗੂਆਂ ਦਾ ਨਹੀਂ, ਭਾਜਪਾ ਲੀਡਰਾਂ ਦਾ ਹੈ
ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਹੈ ਅਤੇ ਵੀਡੀਓ ਵਿਚ ਭਾਜਪਾ ਲੀਡਰ ਆਪਸ ਵਿਚ ਕੁੱਟਮਾਰ ਕਰ ਰਹੇ ਹਨ ਨਾ ਕਿ ਆਪ ਆਗੂ।
ਪੰਜਾਬ ਪਟਵਾਰੀ ਭਰਤੀ: 1152 ਅਸਾਮੀਆਂ ਲਈ 8 ਅਗਸਤ ਨੂੰ ਹੋਵੇਗੀ ਲਿਖਤੀ ਪ੍ਰੀਖਿਆ
ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 08 ਅਗਸਤ 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ।