Chandigarh
ਖੇਤੀ ਦੇ ਸਹਾਇਕ ਕਿੱਤਿਆਂ ਨੂੰ ਪ੍ਰਫੁੱਲਤ ਕਰਨ ਲਈ ਨਵੀਆਂ ਸੰਭਾਵਨਾਵਾਂ ਦੀ ਤਲਾਸ਼ ਕਰ ਰਹੀ ਪੰਜਾਬ ਸਰਕਾਰ
ਪੰਜਾਬ ਆਪਣੇ ਬ੍ਰਾਂਡ ਅਧੀਨ ਬਾਜ਼ਾਰ 'ਚ ਉਤਾਰੇਗਾ ਰੇਸ਼ਮ ਉਤਪਾਦ
ਚੰਡੀਗੜ੍ਹ ਏਅਰਪੋਰਟ 'ਤੇ ਫਲਾਈਟ ਵਿੱਚ ਬੰਬ ਦੀ ਖ਼ਬਰ ਨਾਲ ਮਚਿਆ ਹੜਕੰਪ
ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ
ਪਤਨੀ ਦੀ ਪ੍ਰੋਫ਼ੈਸ਼ਨਲ ਯੋਗਤਾ, ਉਸ ਨੂੰ ਪਤੀ ਤੋਂ ਗੁਜ਼ਾਰਾ ਭੱਤਾ ਮੰਗਣ ਵਿਚ ਰੋੜਾ ਨਹੀਂ ਬਣ ਸਕਦੀ : ਹਾਈ ਕੋਰਟ
ਬੈਂਚ ਨੇ ਕਿਹਾ ਕਿ ਪਤਨੀ ਨੂੰ ਸਿਰਫ਼ ਵਿਦਿਅਕ ਤੌਰ ’ਤੇ ਯੋਗਤਾ ਪ੍ਰਾਪਤ ਹੋਣ ਕਰ ਕੇ, ਉਸ ਨੂੰ ਗੁਜ਼ਾਰੇ ਦੀ ਮੰਗ ਕਰਨ ਲਈ ਅਯੋਗ ਨਹੀਂ ਠਹਿਰਾਇਆ ਜਾ ਸਕਦਾ,
ਤੇਜ਼ ਰਫ਼ਤਾਰ ਕਾਰ ਚਾਲਕ ਨੇ 8 ਸਾਲਾ ਬੱਚੀ ਨੂੰ ਮਾਰੀ ਟੱਕਰ, ਇਲਾਜ ਦੌਰਾਨ ਤੋੜਿਆ ਦਮ
ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ਨੇੜੇ ਵੱਡਾ ਹਾਦਸਾ
Chandigarh News : 'ਆਪ' ਸਰਕਾਰ ਪੰਜਾਬ ਦੇ ਲੋਕਾਂ 'ਤੇ ਵੱਧ ਤੋਂ ਵੱਧ ਟੈਕਸ ਲਾ ਕੇ ਲੁੱਟਣ ਦੀ ਸਾਜਿਸ਼ ਰਚ ਰਹੀ ਹੈ: ਬਾਜਵਾ
Chandigarh News : ਬਾਜਵਾ ਨੇ ਵਿੱਤੀ ਬੋਝ ਥੋਪਣ ਦੇ ਸਪੱਸ਼ਟ ਇਰਾਦੇ ਲਈ ਸਰਕਾਰ ਦੀ ਕੀਤੀ ਆਲੋਚਨਾ
Chandigarh News : ਸਿਖਲਾਈ ਲਈ ਫਿਨਲੈਂਡ ਜਾਣ ਵਾਲੇ ਅਧਿਆਪਕਾਂ ਦੇ ਪਹਿਲੇ ਬੈਚ ਨੂੰ ਕੀਤਾ ਰਵਾਨਾ
Chandigarh News : ਅਧਿਆਪਕਾਂ ਨੂੰ ਫਿਨਲੈਂਡ ’ਚ ਲਈ ਸਿਖਲਾਈ ਦੀ ਵਰਤੋਂ ਰਾਹੀਂ ਤਬਦੀਲੀ ਦੇ ਸਫ਼ੀਰ ਬਣਨ ਦੀ ਕੀਤੀ ਅਪੀਲ
Chandigarh News : ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
Chandigarh News : ਸ਼ਿਕਾਇਤ ਮਿਲਣ ’ਤੇ ਮਿਸਾਲੀ ਕਾਰਵਾਈ ਯਕੀਨੀ ਬਣਾਵਾਂਗੇ
ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ
ਹੁਣ ਤੱਕ 33 ਹਜ਼ਾਰ ਤੋਂ ਵੱਧ ਸ਼ਰਧਾਲੂ ਮੁਫ਼ਤ ਯਾਤਰਾ ਦਾ ਲਾਭ ਲੈ ਚੁੱਕੇ ਹਨ
Chandigsrh News : ਟਰਾਂਸਪੋਰਟ ਮੰਤਰੀ ਵੱਲੋਂ ਮੰਗਾਂ ਮੰਨਣ ਪਿੱਛੋਂ ਪੰਜਾਬ ਰੋਡਵੇਜ਼/P.R.T.C. ਯੂਨੀਅਨ ਨੇ ਹੜਤਾਲ ਦਾ ਸੱਦਾ ਵਾਪਸ ਲਿਆ
Chandigsrh News :ਸਰਕਾਰੀ ਬੇੜੇ ਵਿੱਚ ਛੇਤੀ ਹੀ ਨਵੀਆਂ ਬੱਸਾਂ ਸ਼ਾਮਲ ਕਰਨ ਦਾ ਐਲਾਨ
Chandigarh News : ਚੰਡੀਗੜ੍ਹ ਅਤੇ ਪੰਚਕੂਲਾ 'ਚ ਦੋ ਦਿਨ ਰਹਿਣਗੀਆਂ ਕਈ ਸੜਕਾਂ ਬੰਦ
Chandigarh News : ਟਰੈਫਿਕ ਪੁਲਿਸ ਵਿਭਾਗ ਵੱਲੋਂ ਟਰੈਫਿਕ ਐਡਵਾਈਜ਼ਰੀ ਵੀ ਜਾਰੀ