Chandigarh
Fact Check: ਭਗਵੰਤ ਮਾਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਦੀਆਂ ਐਡੀਟਡ ਤਸਵੀਰਾਂ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਤਸਵੀਰਾਂ ਨੂੰ ਐਡੀਟਡ ਪਾਇਆ ਹੈ। ਇਨ੍ਹਾਂ ਤਸਵੀਰਾਂ ਜਰੀਏ ਸੁਖਬੀਰ ਬਾਦਲ ਦੇ ਅਕਸ ਨੂੰ ਖਰਾਬ ਕੀਤਾ ਜਾ ਰਿਹਾ ਹੈ।
ਹਾਈ ਕੋਰਟ ਨੇ ਜੈਪਾਲ ਭੁੱਲਰ ਦੇ ਪਿਤਾ ਦੀ ਪਟੀਸ਼ਨ ਕੀਤੀ ਖਾਰਜ, ਹੁਣ ਸੁਪਰੀਮ ਕੋਰਟ ਜਾਵੇਗਾ ਪਰਿਵਾਰ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ
ਕਿਸਾਨਾਂ ਦਾ ਸੰਘਰਸ਼ ਸਿਰਫ ਅੰਦੋਲਨ ਨਹੀਂ ਇਹ ਧਰਮ ਯੁੱਧ ਹੈ, ਜਿਸ 'ਚ ਹਰ ਇਕ ਦਾ ਯੋਗਦਾਨ ਜ਼ਰੂਰੀ- ਚੜੂਨੀ
ਕਿਸਾਨੀ ਅੰਦੋਲਨ ਨੂੰ ਅੱਜ ਇਕ ਸਾਲ ਤੋਂ ਵਧੇਰੇ ਸਮਾਂ ਬੀਤ ਗਿਆ ਹੈ, ਰੇਲ ਪਟੜੀਆਂ ਤੋਂ ਸ਼ੁਰੂ ਹੋਇਆ ਇਹ ਅੰਦੋਲਨ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਿਹਾ ਹੈ।
ਕੋਵਿਡ ਆਈ.ਸੀ.ਯੂ. ਤੋਂ ਬਾਹਰ ਆਏ ਮਿਲਖਾ ਸਿੰਘ, ਹਾਲਤ ਸਥਿਰ
ਕੋਵਿਡ ਆਈਸੀਯੂ (ICU) ਤੋਂ ਬਾਹਰ ਪੀਜੀਆਈ ਦੇ ਇਕ ਹੋਰ ਹਿੱਸੇ ਵਿਚ ਤਬਦੀਲ ਕਰ ਦਿਤਾ ਗਿਆ
ਹਿਮਾਚਲ ਦੇ ਸਾਬਕਾ CM ਦਾ ਪੋਤਾ ਚੇਤਨ ਪਰਮਾਰ ਪਾਬੰਦੀਸ਼ੁਦਾ ਦਵਾਈਆਂ ਦੇ ਕਾਰੋਬਾਰ 'ਚ ਨਾਮਜ਼ਦ
ਜਾਂਚ ਅਧਿਕਾਰੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ 'ਚ 24 ਤੋਂ ਵਧੇਰੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ
NSCA ਵੱਲੋ ਕੇਂਦਰ ਨੂੰ SC ਪਰਿਵਾਰਾਂ ਦੀ 2.5 ਲੱਖ ਤੋਂ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ
2.5 ਲੱਖ ਸਾਲਾਨਾ ਹੱਦ ਤੋਂ ਵਧਾ ਕੇ 8 ਲੱਖ ਰੁਪਏ ਮੌਜੂਦਾ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਆਮਦਨ ਦੀ ਹੱਦ ਨੂੰ ਵਧਾਉਣਾ ਚਾਹੀਦਾ ਹੈ
ਘਰ ਦੀ ਰਸੋਈ ਵਿਚ ਬਣਾਓ ਮਟਰ ਪੁਲਾਓ
ਜੇ ਤੁਸੀਂ ਰੋਜ਼-ਰੋਜ਼ ਦੁਪਹਿਰ ਦੇ ਖਾਣੇ 'ਚ ਸਬਜ਼ੀ ਖਾ ਕੇ ਅੱਕ ਗਏ ਹੋ ਤੇ ਆਪਣੇ ਮੂੰਹ ਦਾ ਸਵਾਦ ਬਦਲਣਾ ਚਾਹੁੰਦੇ ਹੋ ਤਾਂ ਤੁਸੀਂ ਘਰ ਵਿਚ ਹੀ ਮਟਰ ਪੁਲਾਓ ਬਣਾ ਸਕਦੇ ਹੋ।
138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ 'ਚ ਹੋਵੇਗਾ ਸ਼ੁਰੂ: ਰੰਧਾਵਾ
ਮਿਲਕਫੈਡ ਨੇ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਦੁੱਧ ਉਤਪਾਦਕਾਂ ਤੋਂ ਬੀਤੇ ਵਰ੍ਹੇ ਨਾਲੋਂ 17 ਫੀਸਦੀ ਵੱਧ ਦੁੱਧ ਖਰੀਦਿਆ
ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ
ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ; ਕੋਵਿਡ ਦੀ ਰੋਕਥਾਮ ਲਈ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ
Fateh Kit case: ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਮਾਮਲੇ ਦੀ ਜਾਂਚ- ਹਰਪਾਲ ਚੀਮਾ
ਮੁੱਖ ਮੰਤਰੀ ਦੁਆਰਾ ਫਤਹਿ ਕਿੱਟ ਮਾਮਲੇ ਵਿਚ ਦਿੱਤੀ ਕਲੀਨ ਚਿੱਟ ਨੇ ਸਿੱਧ ਕੀਤਾ ਕਿ ਓੁਹ ਖੁਦ ਇਸ ਘੁਟਾਲੇ ਵਿੱਚ ਸ਼ਾਮਿਲ- ਹਰਪਾਲ ਸਿੰਘ ਚੀਮਾ