Chandigarh
ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ 'ਤੇ ਤਲਬ
ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ -2004 ' ਦੀ ਧਾਰਾ 12 (2) ਏ ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਸ਼ਿਕਾਇਤ ਦੀ ਪੜਤਾਲ ਕਰਨ ਦਾ ਕੀਤਾ ਫੈਸਲਾ
ਕੀ ਤੁਸੀ Corona ਵੈਕਸੀਨ ਲਗਵਾਉਣ ਤੋਂ ਝਿਜਕ ਰਹੇ ਹੋ, ਤਾਂ ਤੁਹਾਡੀ ਝਿਜਕ ਨੂੰ ਦੂਰ ਕਰੇਗੀ ਇਹ ਖ਼ਬਰ
ਤੁਹਾਡੇ ਸਵਾਲਾਂ ਦੇ ਮਿਲਣਗੇ ਜਵਾਬ
ਗਲਵਾਨ ਦੇ ਸ਼ਹੀਦਾਂ ਨੂੰ ਸਲਾਮ: ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਦੇ 4 ਪੁੱਤਰਾਂ ਦੀਆਂ ਕਹਾਣੀਆਂ
ਗਲਵਾਨ ਘਾਟੀ ਵਿੱਚ ਹੋਈ ਹਿੰਸਕ ਝੜਪ ਨੂੰ ਅੱਜ ਪੂਰਾ ਹੋਇਆ ਇੱਕ ਸਾਲ। ਸ਼ਹੀਦ ਹੋਏ ਦੇਸ਼ ਦੇ 20 ਜਵਾਨਾਂ ‘ਚੋਂ ਪੰਜਾਬ ਦੇ ਸਨ 4 ਪੁੱਤਰ।
ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵੱਲੋਂ ‘ਮੀਡੀਆ ਇੰਡਸਟਰੀ ’ਚ ਕਰੀਅਰ ਦੀਆਂ ਸੰਭਾਵਨਾਵਾਂ ਸਬੰਧੀ ਵਰਕਸ਼ਾਪ
ਕੌਮੀ ਹੁਨਰ ਯੋਗਤਾ ਫਰੇਮਵਰਕ ਸੈੱਲ ਵੱਲੋਂ 14 ਜੂਨ 2021 ਨੂੰ ‘ਮੀਡੀਆ ਇੰਡਸਟਰੀ ਵਿੱਚ ਕਰੀਅਰ ਦੀਆਂ ਸੰਭਾਵਨਾਵਾਂ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਫ਼ੈਸਲੇ ਦੀ ਘੜੀ ਆਈ: ਸੋਨੀਆ ਗਾਂਧੀ ਨੇ 20 ਜੂਨ ਨੂੰ ਕਾਂਗਰਸ ਨੇਤਾਵਾਂ ਨੂੰ ਦਿੱਲੀ ਸੱਦਿਆ
ਕਾਂਗਰਸ ਹਾਈਕਮਾਨ (Congress High Command) 2022 ਦੀਆਂ ਚੋਣਾਂ ਨੇੜੇ ਹੋਣ ਕਾਰਨ ਪੰਜਾਬ ਕਾਂਗਰਸ (Punjab Congress) ਦਾ ਸੰਕਟ ਹੱਲ ਕਰਨ ਲਈ ਯਤਨਸ਼ੀਲ
SAD ਦੇ ਵਫ਼ਦ ਨੇ ਪੰਜਾਬ SC ਕਮਿਸ਼ਨ ਨਾਲ ਮੁਲਾਕਾਤ ਕਰ ਰਵਨੀਤ ਬਿੱਟੂ ‘ਤੇ ਕਾਰਵਾਈ ਦੀ ਕੀਤੀ ਮੰਗ
ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਪੰਜਾਬ ਐਸ.ਸੀ. ਕਮਿਸ਼ਨ ਨਾਲ ਮੁਲਾਕਾਤ, ਰਵਨੀਤ ਬਿੱਟੂ ਦੇ ਦਲਿਤ ਭਾਈਚਾਰੇ ਦੀ ਭਾਵਨਾਂ ਨੂੰ ਠੇਸ ਪਹੁੰਚਾਉਣ ਲਈ ਕਾਰਵਾਈ ਦੀ ਕੀਤੀ ਮੰਗ।
CM ਕੈਪਟਨ ਵੱਲੋਂ 21 ਜੂਨ ਤੋਂ 18-45 ਉਮਰ ਵਰਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਟੀਕਾਕਰਨ ਦੇ ਹੁਕਮ
ਮੁੱਖ ਮੰਤਰੀ ਨੇ ਕਿਹਾ ਕਿ ਨਿਆਂਇਕ ਅਧਿਕਾਰੀਆਂ ਅਤੇ ਵਕੀਲਾਂ ਨੂੰ ਵੀ ਟੀਕਾਕਰਨ ਲਈ ਪਹਿਲ ਦਿੱਤੀ ਜਾਵੇ ਤਾਂ ਜੋ ਆਮ ਅਦਾਲਤੀ ਕੰਮਕਾਜ ਸੁਰੱਖਿਅਤ ਮੁੜ ਤੋਂ ਸੁਰੂ ਹੋ ਸਕੇ
ਸਿੰਗਲਾ ਨੇ NMMS ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ
Fact Check: ਕੀ ਭਗਵੰਤ ਮਾਨ ਦੀ ਜੇਬ 'ਚ ਰੱਖਿਆ ਹੋਇਆ ਸੀ ਨਸ਼ੇ ਦਾ ਸਮਾਨ? ਵਾਇਰਲ ਪੋਸਟ ਫਰਜ਼ੀ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। ਇਸ ਪੋਸਟ ਜਰੀਏ ਭਗਵੰਤ ਮਾਨ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਮਨਪ੍ਰੀਤ ਬਾਦਲ ਤੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਦਰਜ ਹੋਣ ਤੱਕ ਸੰਘਰਸ਼ ਕਰੇਗੀ ਆਪ: ਹਰਪਾਲ ਚੀਮਾ
ਆਪ ਨੇ ਕੈਪਟਨ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਖ਼ਿਲਾਫ਼ ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਭੁੱਖ ਹੜਤਾਲ ਅਤੇ ਪ੍ਰਦਰਸ਼ਨ