Chandigarh
ਵਿਜੀਲੈਂਸ ਨੇ ਮਈ ਮਹੀਨੇ 'ਚ ਰਿਸ਼ਵਤ ਲੈਣ ਦੇ ਮਾਮਲੇ `ਚ 18 ਕਰਮਚਾਰੀ ਤੇ 4 ਹੋਰ ਵਿਅਕਤੀ ਕੀਤੇ ਕਾਬੂ
ਬਿਊਰੋ ਨੇ ਮਈ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ 13 ਮੁਕੱਦਮਿਆਂ `ਚ ਚਲਾਨ ਦਾਖਲ ਕੀਤੇ ਗਏ।
ਵਜ਼ੀਫੇ ਘੁਟਾਲੇ ਖਿਲਾਫ AAP ਨੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਕੀਤਾ ਰੋਸ ਪ੍ਰਦਰਸ਼ਨ
ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਖਿਲਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਹੋਵੇ ਦਰਜ
ਕੋਟਕਪੂਰਾ ਗੋਲੀਕਾਂਡ ਮਾਮਲਾ : SIT ਦੇ ਸਾਹਮਣੇ ਪੇਸ਼ ਹੋਣ ਤੋਂ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਇਨਕਾਰ
ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ
ਰਹਿੰਦੇ ਅਸੀਂ ਪੰਜਾਬ ਵਿਚ ਹਾਂ ਤਾਂ ਗੱਲ ਪੰਜਾਬ ਦੀ ਕਿਉਂ ਨਾ ਕਰੀਏ?: BJP ਆਗੂ ਅਨਿਲ ਜੋਸ਼ੀ
ਕੇਂਦਰ ਸਰਕਾਰ ਨੂੰ ਪਿੱਠ ਲੱਗਣ ਦਾ ਤੋਖਲਾ ਛੱਡ ਕੇ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ, ਜੇਕਰ ਸੋਧ ਹੋ ਸਕਦੀ ਹੈ ਤਾਂ ਕਾਨੂੰਨ ਰੱਦ ਕਿਉਂ ਨਹੀਂ ਹੋ ਸਕਦੇ? ਅਨਿਲ ਜੋਸ਼ੀ
ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦੇਣ ਵਾਲੇ ਮਹਾਨ ਸੰਤ ਅਤੇ ਕਵੀ ਭਗਤ ਕਬੀਰ ਜੀ
’ਕਬੀਰ’ ਦਾ ਅਰਬੀ ਭਾਸ਼ਾ ਵਿਚ ਸ਼ਾਬਦਿਕ ਅਰਥ ’ਗਰੇਟ ਜਾਂ ਮਹਾਨ’ ਹੈ ਅਤੇ ਦਾਸ ਸ਼ਬਦ ਦਾ ਸੰਸਕ੍ਰਿਤ ਭਾਸ਼ਾ ਵਿਚ ਅਰਥ ’ਸੇਵਕ’ ਹੈ।
ਅਕਾਲ ਪੁਰਖ ਦੇ ਹਰ ਭਾਣੇ ਨੂੰ ‘ਤੇਰਾ ਕੀਆ ਮੀਠਾ ਲਾਗੈ' ਕਹਿ ਕੇ ਮੰਨਣ ਵਾਲੇ ਗੁਰੂ ਅਰਜਨ ਦੇਵ ਜੀ
ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ (Guru Arjan Dev ji) ਜੀ ਸਿੱਖਾਂ ਦੇ ਪਹਿਲੇ ਸ਼ਹੀਦ ਗੁਰੂ ਹੋਏ ਹਨ।
'ਸਾਧੂ ਸਿੰਘ ਧਰਮਸੋਤ ਤੇ ਮਨਪ੍ਰੀਤ ਬਾਦਲ ਵਿਰੁੱਧ SC/ST ਐਕਟ ਅਧੀਨ ਕੇਸ ਦਰਜ ਕੀਤਾ ਜਾਵੇ'
ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ
ਲੋਕਸਭਾ ਸੈਸ਼ਨ ਦੌਰਾਨ ਕੁੱਕ ਵਰਕਰਾਂ ਦੀ ਤਨਖਾਹ 'ਚ ਵਾਧਾ ਕਰਨ ਲਈ ਮੋਦੀ ਸਰਕਾਰ ਤੋਂ ਕੀਤੀ ਜਾਵੇਗੀ ਮੰਗ
ਤਿੰਨ ਘੰਟੇ ਕੰਮ ਕਰਨ ਦਾ ਸਮਾਂ, ਨਿਯੁਕਤੀ ਪੱਤਰ ਜਾਰੀ ਕਰਨ ਦਾ ਅਧਿਕਾਰ ਸਕੂਲ ਕਮੇਟੀਆਂ ਨੂੰ ਦਿੱਤਾ ਗਿਆ ਸੀ।
ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ
ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ
ਮੋਦੀ ਦੇ ਇਸ਼ਾਰੇ ਤੇ ਹੋਇਆ ਹੈ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਅਨੈਤਿਕ ਗੱਠਬੰਧਨ- ਰਾਘਵ ਚੱਢਾ
ਆਪ ਨੂੰ ਰੋਕਣ ਲਈ ਸਾਰੀਆਂ ਪਾਰਟੀਆਂ ਆਪਸ ਵਿਚ ਮਿਲ ਕੇ ਕਰ ਰਹੀਆਂ ਹਨ ਕਾਰਜ