Chandigarh
ਮੋਦੀ ਦੇ ਇਸ਼ਾਰੇ ਤੇ ਹੋਇਆ ਹੈ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਅਨੈਤਿਕ ਗੱਠਬੰਧਨ- ਰਾਘਵ ਚੱਢਾ
ਆਪ ਨੂੰ ਰੋਕਣ ਲਈ ਸਾਰੀਆਂ ਪਾਰਟੀਆਂ ਆਪਸ ਵਿਚ ਮਿਲ ਕੇ ਕਰ ਰਹੀਆਂ ਹਨ ਕਾਰਜ
ਵਜ਼ੀਫ਼ੇ ਦੇ ਪੈਸੇ ਹੜੱਪਣ ਦੇ ਮਾਮਲੇ 'ਚ ਹਰਪਾਲ ਚੀਮਾ ਨੇ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਲਿਖਿਆ ਪੱਤਰ
ਮੰਤਰੀਆਂ ਦੇ ਭ੍ਰਿਸ਼ਟਾਚਾਰ ਕਾਰਨ ਦੋ ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਡੁੱਬਿਆ
'ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਮਹਿੰਗੇ ਮੁੱਲ ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ'
ਵੱਡੀ ਖ਼ਰੀਦ ਹਮੇਸ਼ਾ ਥੋਕ ਕੀਮਤਾਂ ’ਤੇ ਆਧਾਰਤ ਹੁੰਦੀ ਹੈ, ਪਰ ਦਿੱਲੀ ਸਰਕਾਰ ਨੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ
ਪਸ਼ੂ ਪਾਲਣ ਵਿਭਾਗ 'ਚ ਵੈਟਰਨਰੀ ਇੰਸਪੈਕਟਰਾਂ ਦੀਆਂ, ਖੇਡ ਵਿਭਾਗ 'ਚ ਜੂਨੀਅਰ ਕੋਚ ਦੀ ਭਰਤੀ ਸ਼ੁਰੂ
ਖੇਡ ਵਿਭਾਗ ਵਿੱਚ ਜੂਨੀਅਰ ਕੋਚ ਦੀਆਂ 97 ਅਤੇ ਚੋਣ ਵਿਭਾਗ ਵਿੱਚ ਚੋਣ ਕਾਨੂੰਗੋ ਦੀਆਂ 05 ਅਸਾਮੀਆਂ ਦੀ ਭਰਤੀ ਸਬੰਧੀ ਪ੍ਰੀਕ੍ਰਿਆ ਸ਼ੁਰੂ :
ਗਠਜੋੜ ਤੋਂ ਬਾਅਦ ਮਾਇਆਵਤੀ ਦਾ ਬਿਆਨ- ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਇਹ ਗਠਜੋੜ
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਦੇ ਐਲਾਨ ਤੋਂ ਬਾਅਦ ਦੋਵੇਂ ਪਾਰਟੀਆਂ ਵਿਚ ਖੁਸ਼ੀ ਦੀ ਲਹਿਰ ਹੈ।
ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਦਲਿਤਾਂ ਨੂੰ ਹਮੇਸ਼ਾ ਲੁੱਟਿਆ ਅਤੇ ਕੁੱਟਿਆ-ਆਪ
ਧਰਮਸੋਤ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਤੋਂ ਬਿਨਾਂ ਦਲਿਤਾਂ ਨੂੰ ਇਨਸਾਫ਼ ਮਿਲਣਾ ਨਾਮੁਮਕਿਨ
Fact Check: ਟ੍ਰੈਕਟਰ ਨਾਲ ਗਾਂ ਨੂੰ ਮਾਰਨ ਵਾਲੀ ਘਟਨਾ ਨੂੰ ਦਿੱਤੀ ਜਾ ਰਹੀ ਫਿਰਕੂ ਰੰਗਤ
ਗਾਂ ਨੂੰ ਮਾਰਨ ਵਾਲਾ ਵਿਅਕਤੀ ਮੁਸਲਿਮ ਸਮੁਦਾਏ ਨਾਲ ਸਬੰਧਿਤ ਨਹੀਂ ਹੈ। ਇਸ ਮਾਮਲੇ ਨੂੰ ਗਲਤ ਫਿਰਕੂ ਰੰਗ ਦੇ ਕੇ ਪੇਸ਼ ਕੀਤਾ ਜਾ ਰਿਹਾ ਹੈ।
25 ਸਾਲ ਪਹਿਲਾਂ ਅਕਾਲੀ-ਬਸਪਾ ਗਠਜੋੜ ਟੁੱਟਣ ’ਤੇ ਗੁਰਚਰਨ ਸਿੰਘ ਟੌਹੜਾ ਨੇ ਕਿਉਂ ਕੀਤਾ ਸੀ ਵਿਰੋਧ?
ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ 'ਚ ਨਵੇਂ ਸਿਆਸੀ ਗਠਜੋੜ ਦਾ ਐਲ਼ਾਨ ਹੋਇਆ ਹੈ।
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ, SAD ਅਤੇ BSP ਵਿਚਾਲੇ ਹੋਇਆ ਗੱਠਜੋੜ
ਸੁਖਬੀਰ ਬਾਦਲ ਨੇ ਕੀਤਾ ਰਸਮੀ ਐਲਾਨ
ਬਸਪਾ ਲਈ ਸ਼੍ਰੋਮਣੀ ਅਕਾਲੀ ਦਲ 30 ਸੀਟਾਂ ਛੱਡਣ ਲਈ ਤਿਆਰ?
ਮਾਇਆਵਤੀ ਦੇ ਸਿਆਸੀ ਸਲਾਹਕਾਰ ਸਤੀਸ਼ ਮਿਸ਼ਰਾ ਨਾਲ ਸੁਖਬੀਰ ਬਾਦਲ ਦੀ ਮੀਟਿੰਗ ਵਿਚ ਅੱਜ ਹੋ ਸਕਦਾ ਹੈ ਗਠਜੋੜ ਲਈ ਫ਼ੈਸਲਾ