Chandigarh
1988 ਬੈਚ ਦੇ IAS ਅਧਿਕਾਰੀ ਧਰਮਪਾਲ ਹੋਣਗੇ ਚੰਡੀਗੜ੍ਹ ਪ੍ਰਸ਼ਾਸਕ ਦੇ ਨਵੇਂ ਸਲਾਹਕਾਰ
ਧਰਮਪਾਲ ਜਲਦ ਹੀ ਆਪਣਾ ਅਹੁਦਾ ਸੰਭਾਲ ਸਕਦੇ ਹਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਅਨੁਵਾਦ ਕਰਨ ਵਾਲੇ ਡਾ. ਜੋਧ ਸਿੰਘ ਦਾ ਦੇਹਾਂਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡਾ. ਜੋਧ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇਕ ਮਾਮਲੇ 'ਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ 21 ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣਗੇ
ਕੋਟਕਪੂਰਾ ਗੋਲੀਕਾਂਡ ਮਾਮਲਾ : 22 ਜੂਨ ਨੂੰ SIT ਦੇ ਸਾਹਮਣੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ
ਇਸ ਗੱਲ ਦੀ ਜਾਣਕਾਰੀ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਹਰਚਰਣ ਬੈਂਸ ਨੇ ਦਿੱਤੀ ਹੈ।
ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ਦੇਣ ਖਿਲਾਫ਼ ਸੱਥ ਤੋਂ ਲੈ ਕੇ ਵਿਧਾਨ ਸਭਾ ਤੱਕ ਸੰਘਰਸ਼ ਕਰੇਗੀ 'ਆਪ'
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਘਰ-ਘਰ ਰੁਜ਼ਗਾਰ ਦਾ ਵਾਅਦਾ ਕੀਤਾ ਸੀ
4 ਰਾਜਾਂ 'ਚ ਧੱਕੇ ਖਾਣ ਵਾਲੇ ਪ੍ਰਵਾਸੀ ਮਜ਼ਦੂਰ ਦੇ ਪੁੱਤ ਦਾ ਪੰਜਾਬ ਆ ਕੇ ਹੋਇਆ ਮੁਫ਼ਤ ਆਪਰੇਸ਼ਨ
RBSK Team ਵੱਲੋਂ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੇ ਦਿਲ ਦਾ ਅਪਰੇਸ਼ਨ ਫੋਰਟਿਸ ਹਸਪਤਾਲ ਮੁਹਾਲੀ ਤੋਂ ਮੁਫਤ ਕਰਵਾਇਆ ਗਿਆ।
ਘਰ ਘਰ ਰੁਜ਼ਗਾਰ ਦੇਣ ਦੇ ਨਾਅਰੇ ਤੋਂ ਭਾਵ ਕੇਵਲ ਕਾਂਗਰਸੀਆਂ ਦੇ ਘਰ ਰੁਜ਼ਗਾਰ : ਹਰਪਾਲ ਸਿੰਘ ਚੀਮਾ
ਨਿਯਮਾਂ ਦੀ ਉਲੰਘਣਾ ਕਰਕੇ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਦਿੱਤੀਆਂ ਨੌਕਰੀਆਂ ਰੱਦ ਕਰੇ ਸਰਕਾਰ
Fact Check: ਪੰਜਾਬ ਦੇ ਪਾਣੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਨਹੀਂ ਦਿੱਤਾ ਇਹ ਬਿਆਨ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਪੋਸਟ ਵਿਚ ਇਸਤੇਮਾਲ ਕੀਤੀ ਜਾ ਰਹੀ ਨਿਊਜ਼ ਕਟਿੰਗ ਫਰਜ਼ੀ ਹੈ।
ਘਰ ਵਿਚ ਅਸਾਨੀ ਨਾਲ ਬਣਾਓ Tasty ਤੇ Healthy ਸੋਇਆ ਕੀਮਾ
ਅੱਜ ਦੀ ਰੈਸਿਪੀ ਵਿਚ ਅਸੀਂ ਤੁਹਾਨੂੰ ਸੋਇਆ ਕੀਮਾ ਬਣਾਉਣ ਦਾ ਤਰੀਕਾ ਦੱਸਣ ਜਾ ਰਹੇ ਹਾਂ।
ਮਿਲਖਾ ਸਿੰਘ ਦੇ ਘਰ ਪਹੁੰਚੇ CM ਪੰਜਾਬ, ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਅੰਤਿਮ ਸਸਕਾਰ
ਕਰੀਬ ਇਕ ਮਹੀਨਾ ਕੋਰੋਨਾ ਵਾਇਰਸ ਨਾਲ ਜੂਝਣ ਤੋਂ ਬਾਅਦ ਭਾਰਤ ਦੇ ਮਹਾਨ ਐਥਲੀਟ ਮਿਲਖਾ ਸਿੰਘ ਸਿੰਘ ਦਾ ਦੇਹਾਂਤ ਹੋ ਗਿਆ।