Chandigarh
ਲਹਿੰਬਰ ਹੁਸੈਨਪੁਰੀ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਹਿੰਬਰ ਹੁਸੈਨਪੁਰੀ ਤਲਬ
Fact Check: ਪਤੰਜਲੀ ਦੇ CEO ਆਚਾਰੀਆ ਬਾਲਕ੍ਰਿਸ਼ਨ ਦਾ ਪੁਰਾਣਾ ਵੀਡੀਓ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 2 ਸਾਲ ਪੁਰਾਣਾ 2019 ਦਾ ਹੈ।
ਹੱਥ ਵਿੱਚ ਸ੍ਰੀ ਗੁਟਕਾ ਸਾਹਿਬ ਫੜ ਕੇ ਪੰਜਾਬ 'ਚ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੇ ਕੈਪਟਨ
ਦੇਸ਼ ਲਈ ਸਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਕਿਉਂ ਮਜਬੂਰ
ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪ ’ਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ
ਕੈਂਪ ਪਿਛਲੇ ਹਫਤੇ ਸ਼ੁਰੂ ਹੋਏ ਸਨ ਅਤੇ ਅਧਿਆਪਕਾਂ ਵੱਲੋਂ ਇਹ ਸਵੈ-ਇੱਛਾ ਨਾਲ ਲਗਾਏ ਜਾ ਰਹੇ ਹਨ।
ਸੁਖਪਾਲ ਖਹਿਰਾ ਅਤੇ ਦੋ 'ਆਪ' ਵਿਧਾਇਕਾਂ ਨੇ ਫੜਿਆ ਕਾਂਗਰਸ ਦਾ ਹੱਥ, CM ਨੇ ਕੀਤਾ ਸਵਾਗਤ
ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜ ਕੇ ਭੁਲੱਥ ਤੋਂ ਵਿਧਾਇਕ ਬਣੇ ਸੁਖਪਾਲ ਖਹਿਰਾ ਨੇ ਅਪਣੇ ਸਾਥੀਆਂ ਨਾਲ ਕਾਂਗਰਸ ਦਾ ਹੱਥ ਫੜਿਆ ਹੈ।
World Bicycle Day: ਲੰਮੀ ਜ਼ਿੰਦਗੀ ਜਿਊਣ ਲਈ ਸਾਈਕਲ ਨੂੰ ਬਣਾਉ ਅਪਣਾ ਦੋਸਤ
ਜੇਕਰ ਤੁਸੀਂ ਪਤਲੇ ਹੋਣਾ ਚਾਹੁੰਦੇ ਹੋ ਤਾਂ ਤੁਸੀਂ ਕਸਰਤ (Exercise) ਕਰਨਾ ਸ਼ੁਰੂ ਕਰ ਦਿਉ।
ਨਵੇਂ ਜ਼ਿਲ੍ਹੇ ਮਲੇਰਕੋਟਲਾ ਦੇ ਪਹਿਲੇ ਡੀ.ਸੀ ਤੇ ਐਸ ਐਸ ਪੀ ਦੇ ਅਹੁਦੇ ਮਹਿਲਾਵਾਂ ਨੂੰ ਮਿਲੇ
ਅੰਮ੍ਰਿਤ ਕੌਰ ਗਿੱਲ ਤੇ ਕੰਵਰਦੀਪ ਕੌਰ ਦੀ ਹੋਈ ਤਾਇਨਾਤੀ
ਪੇਂਡੂ ਖੇਤਰਾਂ ਵਿੱਚ ਲੰਬੇ ਸਮੇਂ ਲਈ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਐਸ.ਪੀ.ਵੀ. ਨੂੰ ਪ੍ਰਵਾਨਗੀ
ਵੱਡੀ ਬਹੁ-ਮੰਤਵੀ ਨਹਿਰੀ ਪਾਣੀ ਸਪਲਾਈ ਦੀਆਂ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਲਈ ਭਾਰਤ ਵਿੱਚ ਆਪਣੇ ਕਿਸਮ ਦੀ ਪਹਿਲੀ ਐਸ.ਵੀ.ਪੀ.
Fast Fact Check: ਮੁੜ ਵਾਇਰਲ ਹੋਇਆ ਕੈਪਟਨ ਅਤੇ ਅੰਬਾਨੀ ਦੀ ਮੀਟਿੰਗ ਦਾ ਵੀਡੀਓ
ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ ਅਤੇ ਇਹ ਦਾਅਵਾ ਫਰਜ਼ੀ ਪਾਇਆ। ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਅਕਤੂਬਰ 2017 ਦਾ ਹੈ।
ਮੰਤਰੀ ਮੰਡਲ ਵੱਲੋਂ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ
ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ