Chandigarh
ਕੇਂਦਰ ਤੇ ਸੂਬਾ ਸਰਕਾਰਾਂ ਆਪਸ 'ਚ ਲੜਨਾ ਬੰਦ ਕਰਨ ਤੇ ਤੀਜੀ ਲਹਿਰ ਨੂੰ ਰੋਕਣ ਲਈ ਤਾਂ ਇਕਜੁਟ ਹੋ ਜਾਣ
ਦੇਸ਼ ਇਕ ਜੰਗ ਨਾਲ ਜੂਝ ਰਿਹਾ ਹੈ ਤੇ ਅਫ਼ਸੋਸ ਕਿ ਅਸੀ ਅਪਣੀਆਂ ਸਰਕਾਰਾਂ ਦੀ ਸਿਆਣਪ ਤੇ ਅਪਣੇ ਬੱਚਿਆਂ ਤੇ ਬਜ਼ੁਰਗਾਂ ਦੀ ਜਾਨ ਨੂੰ ਨਹੀਂ ਛੱਡ ਸਕਦੇ।
'ਕਿਸੇ ਵੀ ਦਲਿਤ ਵਿਦਿਆਰਥੀ ਦਾ ਰੋਲ ਨੰਬਰ ਜਾਂ ਡਿਗਰੀ ਰੋਕਣਾ ਨਾ-ਸਿਰਫ ਗੈਰ ਕਾਨੂੰਨੀ ਸਗੋਂ ਇਕ ਅਪਰਾਧ'
ਪੰਜਾਬ ਦੇ ਦੋ ਲੱਖ ਤੋਂ ਵੱਧ ਦਲਿਤ ਵਿਧਿਆਰਥੀਆਂ ਦਾ ਭਵਿੱਖ ਅੰਧਕਾਰ 'ਚ ਹੋ ਗਿਆ
CM ਕੈਪਟਨ ਨੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਟੀਕਾਕਰਨ ਦੇ ਹੁਕਮ
ਇਛੁੱਕ ਵਿਦਿਆਰਥੀਆਂ ਨੂੰ ਹੁਣ 18-45 ਉਮਰ ਗਰੁੱਪ ਦੇ ਟੀਕਾਕਰਨ ਦੀ ਪ੍ਰਕਿਰਿਆ 'ਚ ਪਹਿਲ ਦਿੱਤੀ ਜਾਵੇਗੀ
ਰਾਣਾ ਸੋਢੀ ਨੇ PGI ਦੇ ਡਾਕਟਰਾਂ ਨਾਲ ਗੱਲਬਾਤ ਕਰ ਮਿਲਖਾ ਸਿੰਘ ਦਾ ਪੁੱਛਿਆ ਹਾਲ
ਡਾਕਟਰਾਂ ਤੋਂ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਮਿਲਖਾ ਸਿੰਘ ਜੀ ਦੀ ਹਾਲਤ ਹੁਣ ਸਥਿਰ
ਅਰਜੁਨਾ ਐਵਾਰਡੀ ਸੱਜਣ ਸਿੰਘ ਹੋਏ AAP 'ਚ ਹੋਏ ਸਾਮਲ, ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਕੀਤਾ ਸਵਾਗਤ
ਬਾਸਕਟਬਾਲ ਦੇ ਵਿਸਵ ਪ੍ਰਸਿੱਧ ਖਿਡਾਰੀ ਅਤੇ ਅਰਜੁਨਾ ਐਵਾਰਡੀ ਸੱਜਣ ਸਿੰਘ (Arjuna Awardee Sajjan Singh) ਅੱਜ ਆਮ ਆਦਮੀ ਪਾਰਟੀ ਵਿੱਚ ਮੁੜ ਤੋਂ ਸਾਮਲ ਹੋ ਗਏ ਹਨ।
ਮਾਲੇਰਕੋਟਲਾ ਦਾ 23ਵੇਂ ਜ਼ਿਲ੍ਹੇ ਵਜੋਂ ਉਦਘਾਟਨ, ਵਿਕਾਸਮੁਖੀ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਵਰਚੁਅਲ ਢੰਗ ਨਾਲ ਮਾਲੇਰਕੋਟਲਾ ਦਾ ਸੂਬੇ ਦੇ 23ਵੇਂ ਜ਼ਿਲੇ ਵਜੋਂ ਉਦਘਾਟਨ ਕੀਤਾ।
ਵੈਕਸੀਨ ਤੋਂ ਬਾਅਦ ਕੈਪਟਨ ਸਰਕਾਰ ਨੇ ਫਤਿਹ ਕਿੱਟ ਖਰੀਦਣ 'ਚ ਕੀਤਾ ਵੱਡਾ ਘੁਟਾਲਾ: ਆਮ ਆਦਮੀ ਪਾਰਟੀ
ਕਾਂਗਰਸ ਸਰਕਾਰ ਨੇ ਫਹਿਤ ਕਿੱਟਾਂ ਖਰੀਦਣ 'ਚ ਵੱਡਾ ਕਰੋੜਾਂ ਰੁਪਿਆਂ ਦਾ ਲੈਣ ਦੇਣ ਕੀਤਾ ਹੈ
ਬਲਬੀਰ ਸਿੱਧੂ ਦੀ ਅਕਾਲੀ ਦਲ ਅਤੇ ਆਪ ਨੂੰ ਚੁਣੌਤੀ, 'ਹਿੰਮਤ ਹੈ ਤਾਂ PM ਦੇ ਘਰ ਦਾ ਘਿਰਾਓ ਕਰੋ'
ਸਿੱਧੂ ਨੇ ਚੁਣੌਤੀ ਦਿੱਤੀ “ਜੇ ਤੁਹਾਡੇ ਵਿਚ ਹਿੰਮਤ ਹੈ ਤਾਂ ਬਿਹਤਰ ਹੋਵੇਗਾ ਕਿ ਇੱਥੇ ਮੇਰਾ ਅਤੇ ਆਪਣਾ ਸਮਾਂ ਬਰਬਾਦ ਕਰਨ ਦੀ ਥਾਂ ਪ੍ਰਧਾਨ ਮੰਤਰੀ ਦੇ ਘਰ ਦਾ ਘਿਰਾਓ ਕਰੋ।`
Fact Check: ਉੱਤਰ ਪ੍ਰਦੇਸ਼ ਵਿਚ ਭਾਜਪਾ ਵਿਧਾਇਕ ਨਾਲ ਹੋਈ ਕੁੱਟਮਾਰ? ਫਰਜੀ ਦਾਅਵਾ ਵਾਇਰਲ
ਇਹ ਤਸਵੀਰਾਂ ਹਾਲੀਆ ਨਹੀਂ ਬਲਕਿ ਜੂਨ 2018 ਦੀਆਂ ਹਨ ਅਤੇ ਤਸਵੀਰ ਵਿਚ ਦਿੱਸ ਰਿਹਾ ਵਿਅਕਤੀ ਭਾਜਪਾ ਵਿਧਾਇਕ ਨਹੀਂ ਹੈ।
ਪੰਜਾਬ ਵਿਚ 15 ਜੂਨ ਤੱਕ ਵਧੀਆਂ ਪਾਬੰਦੀਆਂ, ਸ਼ਨੀਵਾਰ ਨੂੰ ਨਹੀਂ ਹੋਵੇਗਾ Weekend Lockdown
ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਮੌਜੂਦਾ ਪਾਬੰਦੀਆਂ ਨੂੰ 15 ਜੂਨ ਤੱਕ ਵਧਾਉਣ ਦਾ ਫੈਸਲਾ ਲਿਆ ਹੈ।