Chandigarh
ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ 26 ਮਈ ਤੋਂ
ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਪੇਂਟਿੰਗ ਵੱਲ ਪ੍ਰੇਰਿਤ ਕਰਨ ਅਤੇ ਉਨਾਂ ਦੀ ਛੁਪੀ ਹੋਈ ਪ੍ਰਤੀਭਾ ਨੂੰ ਨਿਖਾਰਣਾ ਵੀ ਹੈ।
Fact Check:ਜਿਊਂਦਾ ਹੈ ਤਸਵੀਰ 'ਚ ਦਿਖਾਈ ਦੇ ਰਿਹਾ ਵਿਅਕਤੀ, ਕੋਰੋਨਾ ਨਾਲ ਮੌਤ ਹੋਣ ਦਾ ਦਾਅਵਾ ਫਰਜੀ
ਸਪੋਕਸਮੈਨ ਨੇ ਜਦੋਂ ਵਾਇਰਲ ਦਾਅਵੇ ਦੀ ਜਾਂਚ ਕੀਤੀ ਤਾਂ ਪਾਇਆ ਕਿ ਇਹ ਵਿਅਕਤੀ ਬਿਲਕੁਲ ਸਹੀ ਸਲਾਮਤ ਹੈ।
ਢੀਂਡਸਾ-ਬਾਜਵਾ ਦੀ ਮੁਲਾਕਾਤ ਨੇ ਸਾਰਿਆਂ ਨੂੰ ਕੀਤਾ ਹੈਰਾਨ, ਦਸਿਆ ਨਿਜੀ ਮਿਲਣੀ
ਪ੍ਰਤਾਪ ਸਿੰਘ ਬਾਜਵਾ ਮੰਗਲਵਾਰ ਨੂੰ ਨਵੇਂ ਬਣੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਚੰਡੀਗੜ੍ਹ ਰਿਹਾਇਸ਼ ’ਤੇ ਅਚਨਚੇਤ ਮੁਲਾਕਾਤ ਕਰਨ ਪੁੱਜ ਗਏ।
ਕੁਰਸੀ ਦੀ ਲੜਾਈ ਵਿਚ ਫਸੇ ਮੰਤਰੀ, ਕੋਵਿਡ ਜ਼ਿੰਮੇਵਾਰੀ ਭੁੱਲੇ : ਮਜੀਠੀਆ
ਮਜੀਠੀਆ ਨੇ ਦਸਿਆ ਕਿ ਅੱਜ ਦੇ ਹਾਲਾਤ ਵਿਚ ਮੁੱਖ ਮੰਤਰੀ ਤੇ ਮੰਤਰੀ ਮੰਡਲ ਦੇ ਸਾਥੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕੁਰਸੀ ਦੀ ਲੜਾਈ ਛੱਡ ਮਹਾਂਮਾਰੀ ਵਿਰੁਧ ਜੰਗ ਲੜੀ ਜਾਵੇ
ਪੰਜਾਬ ਵਿਚ ਹਾਕਮ ਪਾਰਟੀ ਦੀ ਫੁੱਟ ਨੂੰ ਲੈ ਕੇ ਪਾਰਟੀ ਹਾਈਕਮਾਨ ਵੀ ਹੋਇਆ ਗੰਭੀਰ
ਮਸਲੇ ਦੇ ਹੱਲ ਲਈ ਦੋ-ਤਿੰਨ ਦਿਨ ਦਾ ਸਮਾਂ ਮੰਗਿਆ, ਫ਼ਿਲਹਾਲ ਵਖਰੀ ਮੁਹਿੰਮ ਰੋਕਣ ਲਈ ਕਿਹਾ
ਮੁੱਖ ਮੰਤਰੀ ਵੱਲੋਂ ਚਰਨਜੀਤ ਸਿੰਘ ਵਾਲੀਆ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਉਹ 61 ਵਰ੍ਹਿਆਂ ਦੇ ਸਨ ਜਿਨ੍ਹਾਂ ਦਾ ਦੁਪਹਿਰ ਬਾਅਦ ਪਿਛਲੇ ਦੋ ਹਫ਼ਤਿਆਂ ਤੋਂ ਕੋਵਿਡ ਨਾਲ ਜੂਝਦਿਆਂ ਐਸ.ਏ.ਐਸ. ਨਗਰ (ਮੁਹਾਲੀ) ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ
ਝੂਠੀ 'ਮਨ ਕੀ ਬਾਤ' ਕਰਨ ਦੀ ਥਾਂ ਕੋਰੋਨਾ ਮਾਮਲਿਆਂ ’ਚ ਫ਼ੇਲ ਹੋਣ ’ਤੇ ਮੁਆਫ਼ੀ ਮੰਗਣ ਕੈਪਟਨ: ਸੰਧਵਾਂ
ਵੱਡੇ ਦਾਅਵਿਆਂ ਦੀ ਥਾਂ ਘਰਾਂ ਵਿੱਚ ਬੈਠੇ ਗਰੀਬ ਲੋਕਾਂ, ਦੁਕਾਨਦਾਰਾਂ ਅਤੇ ਮਜ਼ਦੂਰਾਂ ਦੀ ਵਿੱਤੀ ਸਹਾਇਤਾ ਕਰੇ ਸਰਕਾਰ
CM ਵੱਲੋਂ 100% ਟੀਕਾਕਰਨ ਟੀਚੇ ਨੂੰ ਪ੍ਰਾਪਤ ਕਰਨ ਵਾਲੇ ਪਿੰਡ ਨੂੰ 10 ਲੱਖ ਰੁਪਏ ਦੀ ਗਰਾਂਟ ਦਾ ਐਲਾਨ
ਮੁੱਖ ਮੰਤਰੀ ਨੇ ਰਾਜ ਭਰ ਦੇ ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵਿਰੁੱਧ ਲੜਾਈ ਵਿਚ ਆਪਣੇ ਪਿੰਡਾਂ ਦੀ ਅਗਵਾਈ ਕਰਨ।
Fact Check: ਜੈਪੁਰ 'ਚ ਨਹੀਂ ਹੋਈ ਆਕਸੀਜਨ ਦੀ ਬਰਬਾਦੀ, ਅਮੋਨੀਆ ਲੀਕ ਹੋਣ ਦਾ ਪੁਰਾਣਾ ਵੀਡੀਓ ਵਾਇਰਲ
ਸਪੋਕਸਮੈਨ ਨੇ ਵਾਇਰਲ ਪੋਸਟ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਹੈ
ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮ ਫਰੰਟ ਦਾ ਐਲਾਨ।
ਬਾਜ ਸਿੰਘ ਖਹਿਰਾ ਪ੍ਰਧਾਨ ਨਿਯੁਕਤ।