Chandigarh
ਸਰਹਿੰਦ ਫ਼ਤਿਹ ਦਿਵਸ ’ਤੇ ਦਿੱਲੀ ਲਈ ਰਵਾਨਾ ਹੋਣਗੇ ਕਿਸਾਨਾਂ ਦੇ ਜਥੇ
ਕਿਸਾਨਾਂ ਦੇ ਕਾਫ਼ਲੇ ‘ਸਰਹਿੰਦ ਫ਼ਤਿਹ ਦਿਵਸ’ ਮੌਕੇ ਦਿੱਲੀ ਦੇ ਕਿਸਾਨ-ਮੋਰਚਿਆਂ ਸਿੰਘੂ ਅਤੇ ਟਿਕਰੀ ਲਈ ਖਨੌਰੀ ਅਤੇ ਸ਼ੰਭੂ ਪੰਜਾਬ-ਹਰਿਆਣਾ ਬਾਰਡਰ ਤੋਂ ਰਵਾਨਾ ਹੋਣਗੇ।
ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼: ਗੁਰਮੁਖੀ ਦੀ ਦਾਤ ਝੋਲੀ ਪਾਉਣ ਵਾਲੇ ਸ੍ਰੀ ਗੁਰੂ ਅੰਗਦ ਦੇਵ ਜੀ
ਗੁਰੂ ਅੰਗਦ ਦੇਵ ਜੀ ਸਿੱਖਾਂ ਦੇ ਦੂਜੇ ਗੁਰੂ ਹੋਏ ਹਨ।
ਪੰਜਾਬ ਸੰਕਟ: ਮੀਟਿੰਗਾਂ ਦਾ ਦੌਰ ਜਾਰੀ, ਕੈਪਟਨ ਖ਼ੁਦ ਨਿਕਲੇ ਰੁੱਸਿਆਂ ਨੂੰ ਮਨਾਉਣ ਲਈ
ਕੋਟਕਪੂਰਾ ਗੋਲੀਕਾਂਡ ਦੇ ਫ਼ੈਸਲੇ ਨੂੰ ਲੈ ਕੇ ਸੰਕਟ ਦਾ ਨਹੀਂ ਨਿਕਲ ਰਿਹਾ ਕੋਈ ਹੱਲ
ਰਾਸਟਰੀ ਸਿਹਤ ਮਿਸਨ ਦੇ ਹੜਤਾਲੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦਾ ਫੈਂਸਲਾ ਵਾਪਸ ਲਵੇ ਸਰਕਾਰ- ਆਪ
ਸਿਹਤ ਮੁਲਾਜ਼ਮਾਂ ਪ੍ਰਤੀ ਆਪਣੇ ਰਵੱਈਏ ਲਈ ਮੁਆਫੀ ਮੰਗਣ ਬਲਵੀਰ ਸਿੱਧੂ- ਸਰਬਜੀਤ ਕੌਰ ਮਾਣੂੰਕੇ
ਸੰਦੀਪ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੇ ਇਕ ਮਿਹਨਤੀ ਅਤੇ ਨਿਧੜਕ ਆਗੂ ਗਵਾ ਲਿਆ- ਭਗਵੰਤ ਮਾਨ
ਆਮ ਆਦਮੀ ਪਾਰਟੀ ਵਲੋਂ ਨੌਜਵਾਨ ਆਗੂ ਸੰਦੀਪ ਸਿੰਗਲਾ ਅਤੇ ਸਾਥੀਆਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ
ਸਿੱਧੂ ਨੇ ਫਿਰ ਕੀਤਾ ਟਵੀਟ, ਕਿਹਾ ਸਾਰਾ ਪੰਜਾਬ ਇਕ ਆਵਾਜ਼ ਵਿਚ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ
ਪੁਲਿਸ ਦਾ ਤਸ਼ੱਦਦ ਸਹਿਣ ਵਾਲੇ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਨਾਲ ਸਾਲ ਕੀਤੀ ਮੁਲਾਕਾਤ ਦਾ ਵੀਡੀਓ ਕੀਤਾ ਸ਼ੇਅਰ
ਦੁਖਦਾਈ ਖ਼ਬਰ: ਦਿੱਲੀ ਮੋਰਚੇ ਤੋਂ ਪਰਤੇ ਚਾਰ ਕਿਸਾਨਾਂ ਦੀ ਮੌਤ
ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਹੱਦਾਂ ’ਤੇ ਜਾਰੀ ਅੰਦੋਲਨ ਵਿਚ ਡਟੇ ਚਾਰ ਕਿਸਾਨਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ।
ਕਾਂਗਰਸ ਦੀ ਅੰਦਰਲੀ ਲੜਾਈ ਨੂੰ ਹਾਈ ਕਮਾਨ ਦੀ ਹਮਾਇਤ ਹਾਸਲ ਜਾਂ ਰੋਮ ਸੜਦਾ ਰਿਹਾ ਤੇ ਨੀਰੋ ਬੰਸਰੀ...
ਚਾਹੇ ਮੁੱਦਾ ਸਹੀ ਹੈ ਤੇ ਦ੍ਰਿੜ੍ਹਤਾ ਨਾਲ ਨਜਿੱਠਣ ਵਾਲੀ ਸੋਚ ਮੰਗਦਾ ਹੈ ਪਰ ਠੀਕ ਤੇ ਵਿਖਾਵੇ ਦੇ ਫ਼ਿਕਰ ਦਾ ਫ਼ੈਸਲਾ ਕਰਨ ਲਈ ਸਮਾਂ ਵੇਖਣਾ ਵੀ ਜ਼ਰੂਰੀ ਹੁੰਦਾ ਹੈ।
ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ ਪਹਿਲਾਂ ਵਾਂਗ ਹੀ ਕਰ ਰਿਹਾ ਕੰਮ :ਸੋਨੀ
ਇੰਸਟੀਚਿਊਟ ਦੇ ਸਿਰਫ ਇਕ ਭਾਗ ਨੂੰ ਕੋਵਿਡ ਕੇਅਰ ਸੈਂਟਰ ਵਜੋਂ ਵਰਤਿਆ ਜਾ ਰਿਹਾ ਹੈ
UK 'ਚ ਪੰਜਾਬੀ ਮੂਲ ਦੇ ਲੋਕ ਨਿੱਤਰੇ ਕਿਸਾਨਾਂ ਦੇ ਹੱਕ 'ਚ, ਵੱਖਰੇ ਢੰਗ ਨਾਲ ਕੀਤਾ ਪ੍ਰਦਰਸ਼ਨ
ਕੋਰੋਨਾ ਪਾਬੰਦੀਆਂ ਨੂੰ ਧਿਆਨ 'ਚ ਰੱਖ ਕੀਤਾ ਗਿਆ ਪ੍ਰਦਰਸ਼ਨ