Chandigarh
ਬੇਅਦਬੀ ਮਾਮਲੇ ’ਤੇ ਫਿਰ ਬਰਸੇ ਸਿੱਧੂ, ਕਿਹਾ-ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ਨਹੀਂ ਸੀ ?
ਨਵਜੋਤ ਸਿੱਧੂ ਨੇ ਸਵਾਲ ਕੀਤਾ- ਏਜੀ ਦੀ ਲਗਾਮ ਕਿਸ ਦੇ ਹੱਥ ਹੈ?
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਨਵੀਂ ਸਿੱਟ ਬਣਾਉਣ ਲਈ ਵਿਚਾਰ ਕਰਨ ਲੱਗੀ ਕੈਪਟਨ ਸਰਕਾਰ
ਆਈ.ਪੀ.ਐਸ. ਅਫ਼ਸਰ ਗੁਰਪ੍ਰੀਤ ਸਿੰਘ ਭੁੱਲਰ ਜਾਂ ਜਤਿੰਦਰ ਔਲਖ ਨੂੰ ਮਿਲ ਸਕਦੀ ਹੈ ਜ਼ਿੰਮੇਵਾਰੀ
ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ
ਕਿਸਾਨ ਜਥੇਬੰਦੀਆਂ ਦੇ ਸਹਿਯੋਗ ਲਈ ਪਿੰਡਾਂ ’ਚੋਂ ਮੁੜ ਰਾਸ਼ਨ ਇਕੱਠਾ ਕਰਨਾ ਸ਼ੁਰੂ
ਪੰਜਾਬ ਵਿਚ 24 ਘੰਟੇ ਹੈਲਪਲਾਈਨ ਰਾਹੀਂ ਬੈੱਡਾਂ ਦੀ ਮੌਜੂਦਾ ਸਥਿਤੀ ਬਾਰੇ ਫੌਰੀ ਜਾਣਕਾਰੀ ਹੋਵੇਗੀ ਹਾਸਲ
ਮੈਡੀਕਲ ਆਕਸੀਜਨ ਦੀ ਜਮ੍ਹਾਂਖੋਰੀ ਖਿਲਾਫ ਕਾਰਵਾਈ ਕਰਨ ਦੇ ਹੁਕਮ
ਆਨਲਾਈਨ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਮੰਡੀ ਬੋਰਡ ਵਲੋਂ ਮੰਡੀਆਂ ਵਿਚ ‘ਕਿਸਾਨ ਸਹਾਇਤਾ ਕੇਂਦਰ’ ਸਥਾਪਤ
ਲਗਪਗ 50 ਫੀਸਦੀ ਕਿਸਾਨ ‘ਅਨਾਜ ਖਰੀਦ’ ਪੋਰਟਲ ਉਤੇ ਰਜਿਸਟਰਡ
ਕੋਵਿਡ ਸਮੀਖਿਆ ਮੀਟਿੰਗ:CM ਵਲੋਂ ਪਹਿਲੀ ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦਾ ਐਲਾਨ
ਕੋਵਿਡ ਤੋਂ ਬਚਾਅ ਦਾ ਟੀਕਾ ਲਗਾਉਣ ਲਈ ਰਣਨੀਤੀ ਬਣਾਉਣ ਵਾਸਤੇ ਮਾਹਿਰਾਂ ਦਾ ਗਰੁੱਪ ਬਣਾਇਆ
ਪਠਾਨਕੋਟ ਦੇ ਬੋਧ ਰਾਜ ਨੇ ਜਿੱਤਿਆ ਪੰਜਾਬ ਸਟੇਟ ਡੀਅਰ 100 ਬੁੱਧਵਾਰ ਹਫਤਾਵਾਰੀ ਲਾਟਰੀ ਦਾ ਪਹਿਲਾ ਇਨਾਮ
ਤੰਗੀਆਂ ਤੁਰਸ਼ੀਆਂ ਨਾਲ ਜੂਝ ਰਿਹਾ ਬੋਧ ਰਾਜ ਬਣਿਆ ਕਰੋੜਪਤੀ
ਕਾਂਗਰਸੀ ਆਗੂ ਅਤੇ ਫੌਜ ਦੇ ਸਾਬਕਾ ਅਧਿਕਾਰੀ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
ਅੱਜ ਪੰਜਾਬ ਦੇ ਸਾਰੇ ਵਰਗਾਂ ਦੇ ਲੋਕ ਪੰਜਾਬ ਨੂੰ ਬਚਾਉਣ ਤੇ ਕਾਮਯਾਬ ਕਰਨ ਲਈ ਹੋ ਰਹੇ ਨੇ ਇੱਕਠੇ
ਮੰਡੀਆਂ ’ਚ ਕਿਸਾਨਾਂ ਨੂੰ ਰੁਲ਼ਣ ਲਈ ਮਜਬੂਰ ਕਰਨ ਵਾਲੇ ਮੰਤਰੀ ਤੁਰੰਤ ਅਸਤੀਫ਼ਾ ਦੇਣ : ਕੁਲਤਾਰ ਸੰਧਵਾਂ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਤੁਰੰਤ ਕੈਬਨਿਟ ਤੋਂ ਬਾਹਰ ਕਰਨ- ਆਪ
ਮੈਂ ਸਾਰਿਆਂ ਨੂੰ ਸ਼ਾਕਾਹਾਰੀ ਬਣਨ ਦੀ ਕੋਸ਼ਿਸ਼ ਕਰਨ ਲਈ ਉਤਸ਼ਾਹਤ ਕਰਦੀ ਹਾਂ- ਮਾਨੁਸ਼ੀ ਛਿੱਲਰ
ਧਰਤੀ ਦਿਵਸ ਤੇ ਕਹਿ ਰਹੀ ਹੈ 'ਪ੍ਰਿਥਵੀਰਾਜ' ਦੀ ਹੀਰੋਇਨ ਮਾਨੁਸ਼ੀ ਛਿੱਲਰ