Chandigarh
Punjab and Haryana High Court : ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ 21 ਜਨਵਰੀ ਤੱਕ ਅੰਤਰਿਮ ਰਾਹਤ
Punjab and Haryana High Court : ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਕੇਸ 'ਚ ਦੋਸ਼ ਤੈਅ ਕਰਨ 'ਤੇ ਹਾਈਕੋਰਟ ਦੀ ਰੋਕ ਜਾਰੀ
Punjab and Haryana HC : ਹਾਈਕੋਰਟ ਨੇ ਪੰਜਾਬ ਦੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਦਿੱਤੇ ਹੁਕਮ
Punjab and Haryana HC : ਪੰਜਾਬ ਭਾਜਪਾ ਵੱਲੋਂ ਦਾਇਰ ਕੀਤੀ ਗਈ ਸੀ ਪਟੀਸ਼ਨ
Punjab News: ਨਗਰ ਨਗਮ ’ਤੇ ਨਗਰ ਕੌਂਸਲਾਂ ਚੋਣਾਂ ਸਬੰਧੀ ਭਾਜਪਾ ਵਲੋਂ ਰਾਜਪਾਲ ਨੂੰ ਪੱਤਰ
ਨਿਰਪੱਖ ਚੋਣਾਂ ਕਰਵਾਉਣ ਦੀ ਮੰਗ
ਵਿਜੀਲੈਂਸ ਨੇ ASI ਰਘਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲਿਸ ਕੇਸ ਵਿਚ ਉਸ ਦਾ ਪੱਖ ਪੂਰਨ ਲਈ ਮੰਗੀ ਸੀ ਰਿਸ਼ਵਤ
Chandigarh News : ਲਾਰੈਂਸ ਦੀ ਹਿਰਾਸਤ ’ਚ ਇੰਟਰਵਿਊ ਦਾ ਮਾਮਲਾ, ਹਾਈ ਕੋਰਟ ਨੇ ਅੰਡਰ ਸੈਕਟਰੀ ਦੇ ਹਲਫਨਾਮੇ ਨੂੰ ਰੱਦ ਕਰ ਦਿਤਾ
Chandigarh News : ਮੁਲਜ਼ਮ ਅਧਿਕਾਰੀਆਂ ਵਿਰੁਧ ਕਾਰਵਾਈ, ਗ੍ਰਹਿ ਸਕੱਤਰ ਤੋਂ ਘੱਟ ਕਿਸੇ ਦਾ ਹਲਫਨਾਮਾ ਮਨਜ਼ੂਰ ਨਹੀਂ : ਹਾਈ ਕੋਰਟ
Chandigarh News : ਆਮ ਆਦਮੀ ਪਾਰਟੀ ਨੇ ਆਗਾਮੀ ਲੋਕਲ ਬਾਡੀ ਚੋਣਾਂ ਦੀ ਤਿਆਰੀ ਲਈ ਕੀਤੀ ਸਮੀਖਿਆ ਮੀਟਿੰਗ
Chandigarh News : ਪਹਿਲੀ ਵਾਰ ਕੋਈ ਪਾਰਟੀ ਸਕਰੀਨਿੰਗ ਕਮੇਟੀਆਂ ਰਾਹੀਂ ਉਮੀਦਵਾਰਾਂ ਦੀ ਕਰ ਰਹੀ ਹੈ ਚੋਣ: ਅਮਨ ਅਰੋੜਾ
Chandigarh News : ਹਰ ਘਰ ’ਚ ਪੀਣ ਦਾ ਸਾਫ਼ ਪਾਣੀ ਪਹੁੰਚਾਉਣ ਦੇ ਮਿਸ਼ਨ ’ਤੇ ਭਗਵੰਤ ਸਿੰਘ ਮਾਨ ਸਰਕਾਰ
Chandigarh News : ਪੂਰੇ ਸੂਬੇ ’ਚ ਚਾਲੂ ਹੋ ਰਹੇ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ
Ranjit Singh Dhadrianwale News : ਬਾਬਾ ਰਣਜੀਤ ਸਿੰਘ ਢੱਡਰੀਆਂਵਾਲੇ 'ਤੇ ਬਲਾਤਕਾਰ ਅਤੇ ਕਤਲ ਦੇ ਕੇਸ ਦਰਜ
Ranjit Singh Dhadrianwale News : ਡੀਜੀਪੀ ਨੇ ਹਾਈਕੋਰਟ 'ਚ ਹਲਫਨਾਮਾ ਦਾਇਰ ਕਰਕੇ ਦਿੱਤੀ ਜਾਣਕਾਰੀ
Chandigarh News : ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ‘ਨਸ਼ਾ ਨਹੀਂ, ਨੌਕਰੀ ਦੇਵੋ’ ਦਾ ਜ਼ੋਰਦਾਰ ਪ੍ਰਦਰਸ਼ਨ
Chandigarh News : ਪੁਲਿਸ ਨੇ ਨੌਜਵਾਨ ਪ੍ਰਦਰਸ਼ਨਕਾਰੀਆਂ 'ਤੇ ਕੀਤਾ ਲਾਠੀਚਾਰਜ
Punjab and Haryana High Court : ਜਿਨਸੀ ਸ਼ੋਸ਼ਣ ਮਾਮਲੇ 'ਚ ਡੀਐਨਏ ਰਿਪੋਰਟ ਦੇ ਆਧਾਰ 'ਤੇ ਨਹੀਂ ਦਿੱਤੀ ਜਾ ਸਕਦੀ ਰਾਹਤ : ਹਾਈਕੋਰਟ
Punjab and Haryana High Court : ਕੋਰਟ ਨੇ 20 ਸਾਲ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਰੱਦ